ਵੀਰਵਾਰ, ਜੂਨ 5, 2025 05:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Punjab Rain Alert: ਪੰਜਾਬ-ਹਰਿਆਣਾ ਹਿਮਾਚਲ ‘ਚ ਲਗਾਤਾਰ ਪੈ ਰਿਹਾ ਮੀਂਹ, ਮੈਦਾਨੀ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ, ਸੂਬੇ ਦੇ 6 ਇਲਾਕਿਆਂ ‘ਚ ਰੈੱਡ ਅਲਰਟ ਜਾਰੀ

Punjab-Haryana Rain Red Alert: ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਜੁਲਾਈ 'ਚ ਇੱਕ ਦਿਨ 'ਚ ਸਭ ਤੋਂ ਜ਼ਿਆਦਾ ਬਾਰਿਸ਼ ਦਾ 20 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ।

by ਮਨਵੀਰ ਰੰਧਾਵਾ
ਜੁਲਾਈ 9, 2023
in ਖੇਤੀਬਾੜੀ, ਪੰਜਾਬ
0

IMD Weather Updates: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਲਗਪਗ ਅੱਧੇ ਭਾਰਤ ਵਿੱਚ ਮੌਨਸੂਨ ਦੀ ਬਾਰਸ਼ ਤਬਾਹੀ ਮਚਾ ਰਹੀ ਹੈ। ਪਹਾੜਾਂ ‘ਤੇ ਭਾਰੀ ਬਾਰਸ਼ ਕਰਕੇ ਲੈਂਡ ਸਲਾਈਡ ਦੀ ਸਮੱਸਿਆ ਬਣ ਗਈ ਹੈਨ, ਜਦੋਂ ਕਿ ਮੈਦਾਨੀ ਖੇਤਰਾਂ ਵਿੱਚ ਨਦੀਆਂ ਦੇ ਪਾਣੀ ਪੱਧਰ ‘ਚ ਵਾਧਾ ਹੋ ਰਿਹਾ ਹੈ। ਮੌਨਸੂਨ ਦੀ ਬਾਰਿਸ਼ ‘ਚ ਰੇਗਿਸਤਾਨ ‘ਚ ਵੀ ਪਾਣੀ ਹੀ ਪਾਣੀ ਵੇਖਣ ਨੂੰ ਮਿਲ ਰਿਹਾ ਹੈ। ਉੱਤਰੀ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਸ਼ ਜਾਰੀ ਰਹੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ (IMD) ਨੇ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਪ੍ਰਚਲਿਤ ਹੈ, ਜਿਸ ਕਾਰਨ ਕੱਲ੍ਹ ਭਾਰੀ ਮੀਂਹ ਪਿਆ, ਇਸ ਵਿੱਚ ਦਿੱਲੀ ਵੀ ਸ਼ਾਮਲ ਹੈ। ਦਿੱਲੀ ‘ਚ ਐਤਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ‘ਚ 153 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ 1982 ਤੋਂ ਬਾਅਦ ਜੁਲਾਈ ‘ਚ ਇੱਕ ਦਿਨ ‘ਚ ਹੋਈ ਸਭ ਤੋਂ ਜ਼ਿਆਦਾ ਬਾਰਿਸ਼ ਹੈ।

ਪੰਜਾਬ ਦੇ ਇਨ੍ਹਾੰ ਇਲਾਕਿਆਂ ‘ਚ ਰੈੱਡ ਅਲਰਟ ਜਾਰੀ

ਪੰਜਾਬ ‘ਚ ਮੌਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ 60 ਕਿਲੋਮੀਟਰ ਦੀ ਦੂਰੀ ‘ਤੇ ਭਾਰੀ ਬਾਰਿਸ਼ ਹੋਵੇਗੀ। ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈ ਸਕਦਾ ਹੈ।

ਹਿਮਾਚਲ ‘ਚ ਹੜ੍ਹ ਕਾਰਨ ਜ਼ਮੀਨ ਖਿਸਕਣ, ਆਮ ਜਨ ਜੀਵਨ ਬੇਹਾਲ

ਹਿਮਾਚਲ ‘ਚ ਭਾਰੀ ਮੀਂਹ ਨੇ ਜਨਜੀਵਨ ਅਸਥਿਰ ਕਰ ਦਿੱਤਾ ਹੈ। ਸੜਕ, ਰੇਲ ਅਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਸ਼ਨੀਵਾਰ ਨੂੰ ਹੋਈ ਬਾਰਿਸ਼ ਕਾਰਨ ਚਾਰ ਥਾਵਾਂ ‘ਤੇ ਹੜ੍ਹ ਅਤੇ ਪੰਜ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਨੌਂ ਘਰ ਅਤੇ ਪਸ਼ੂਆਂ ਦਾ ਸ਼ੈੱਡ ਢਹਿ ਗਿਆ।

ਭਾਰੀ ਮੀਂਹ ਕਾਰਨ ਇੱਕ ਦਿਨ ਪਹਿਲਾਂ ਸ਼ੁਰੂ ਹੋਈ ਸ਼੍ਰੀਖੰਡ ਯਾਤਰਾ 9 ਅਤੇ 10 ਜੁਲਾਈ ਲਈ ਮੁਲਤਵੀ ਕਰ ਦਿੱਤੀ ਗਈ ਹੈ। ਊਨਾ ਜ਼ਿਲੇ ‘ਚ ਵੰਦੇ ਭਾਰਤ ਟਰੇਨ 10 ਮਿੰਟ ਲੇਟ ਹੋ ਗਈ ਕਿਉਂਕਿ ਰੇਲ ਲਾਈਨ ‘ਤੇ ਦਰੱਖਤ ਡਿੱਗ ਗਿਆ ਅਤੇ ਬਿਜਲੀ ਲਾਈਨ ਨੂੰ ਨੁਕਸਾਨ ਪਹੁੰਚਿਆ। ਸੂਬੇ ਵਿੱਚ 133 ਸੜਕਾਂ ਆਵਾਜਾਈ ਲਈ ਬੰਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Haryana WeatherHeavy Rain AlertMeteorological Departmentpro punjab tvpunjab newsPunjab rainPunjab Rain Alertpunjabi newsweather newsWeather Red AlertWeather Updates
Share247Tweet154Share62

Related Posts

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.