ਸ਼ਨੀਵਾਰ, ਅਪ੍ਰੈਲ 11, 2026 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ  

by Gurjeet Kaur
ਮਾਰਚ 7, 2024
in ਪੰਜਾਬ
0
ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: punjabPunjab Vigilance Bureaupunjabi news
Share210Tweet132Share53

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.