ਸ਼ਨੀਵਾਰ, ਮਾਰਚ 21, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕੜਾ 2 ਹਜ਼ਾਰ ਤੋਂ ਪਾਰ, ਪਿਛਲੇ 24 ਘੰਟੇ ‘ਚ ਮਿਲੇ 207 ਨਵੇਂ ਕੇਸ, ਜਾਣੋ ਤਾਜ਼ਾ ਅੰਕੜਾ

Covid 19 Positive Cases in Punjab: ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 274 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 24, 2023
in ਪੰਜਾਬ
0

Punjab Coronavirus Cases: ਪੰਜਾਬ ‘ਚ ਕੋਰੋਨਾ ਦਾ ਗ੍ਰਾਫ਼ ਇੱਕ ਵਾਰ ਫਿਰ ਵਧਣ ਲੱਗਿਆ ਹੈ। ਦੱਸ ਦਈਏ ਕਿ ਇਸ ਸਮੇਂ ਸੂਬੇ ‘ਚ ਕੋਰੋਨਾ ਪੌਜ਼ੇਟਿਵ ਕੇਸਾਂ ਦਾ ਅੰਕੜਾ 2000 ਤੋਂ ਪਾਰ ਪਹੁੰਚ ਗਿਆ ਹੈ। ਇੱਕ ਮਹੀਨੇ ‘ਚ ਕੋਰੋਨਾ ਕੇਸਾਂ ਦਾ ਅੰਕੜਾ 2000 ਤੋਂ ਪਾਰ ਜਾਣਾ ਲਾਜ਼ਮੀ ਇੱਕ ਚਿੰਤਾ ਦਾ ਵਿਸ਼ਾ ਹੈ।

ਇਸ ਸਮੇਂ ਸੂਬੇ ਵਿੱਚ ਐਕਟਿਵ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ 2101 ਤੱਕ ਪਹੁੰਚ ਗਈ ਹੈ। ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਹੋਣ ਕਾਰਨ ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਸਿਹਤ ਵਿਭਾਗ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 3197 ਸੈਂਪਲ ਜਾਂਚ ਲਈ ਭੇਜੇ ਗਏ, ਜਿਨ੍ਹਾਂ ਚੋਂ 207 ਦੇ ਨਤੀਜੇ ਪੌਜ਼ੇਟਿਵ ਆਏ।

ਇਸ ਦੇ ਨਾਲ ਹੀ ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 11 ਲੈਵਲ-2 ਕੋਰੋਨਾ ਪੀੜਤਾਂ ਨੂੰ ਆਕਸੀਜਨ ‘ਤੇ ਪਾ ਦਿੱਤਾ ਗਿਆ ਹੈ। ਜਦੋਂਕਿ ਇੱਕ ਮਰੀਜ਼ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਆਈਸੀਯੂ ਵਿੱਚ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਹੈ। ਖੁਸ਼ੀ ਦੀ ਗੱਲ ਇਹ ਹੈ ਕਿ ਕੋਰੋਨਾ ਕਾਰਨ ਕਿਸੇ ਦੀ ਮੌਤ ਹੋਣ ਦੀ ਕੋਈ ਸੂਚਨਾ ਨਹੀਂ ਹੈ। ਕੋਰੋਨਾ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ।

274 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਦਿੱਤੀ ਗਈ ਛੁੱਟੀ

ਸੂਬੇ ‘ਚ ਇੱਕ ਰਾਹਤ ਦੀ ਖ਼ਬਰ ਇਹ ਵੀ ਹੈ ਕਿ ਕੋਰੋਨਾ ਤੋਂ ਪੀੜਤ ਲੋਕ ਤੇਜ਼ੀ ਨਾਲ ਠੀਕ ਹੋ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 274 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਵਿਭਾਗ ਨੇ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਹੈ।

ਮੋਹਾਲੀ ਤੋਂ ਬਾਅਦ ਲੁਧਿਆਣਾ ‘ਚ ਵੀ ਕੋਰੋਨਾ ਦਾ ਕਹਿਰ

ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਲਗਾਤਾਰ ਸਿਖਰ ‘ਤੇ ਸੀ ਪਰ ਹੁਣ ਉਥੇ ਪ੍ਰਕੋਪ ਘੱਟ ਹੋ ਕੇ ਲੁਧਿਆਣਾ ‘ਚ ਵੱਧ ਗਿਆ ਹੈ। ਲੁਧਿਆਣਾ ਵਿੱਚ 1327 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 51 ਦਾ ਨਤੀਜਾ ਪੌਜ਼ੇਟਿਵ ਆਇਆ ਹੈ। ਜਦਕਿ ਮੁਹਾਲੀ ਵਿੱਚ 176 ਵਿੱਚੋਂ 34 ਸੈਂਪਲ ਪੌਜ਼ੇਟਿਵ ਆਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Active Cases of CoronaCorona Death in IndiacoronavirusCoronavirus Deathscoronavirus in indiaCoronavirus India HighlightsCoronavirus India Updatescoronavirus newscovid-19 casesCOVID-19 Cases Todaypro punjab tvpunjabi news
Share204Tweet128Share51

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.