ਸ਼ਨੀਵਾਰ, ਨਵੰਬਰ 14, 2026 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Breaking News: Corona ਨੇ ਮੁੜ ਮਚਾਇਆ ਕਹਿਰ, ਨਵਾਂ ਰੂਪ ਨੇ ਦਿੱਤੀ ਦਸਤਕ, 10 ਹਜ਼ਾਰ ਕੇਸ ਆਏ ਸਾਹਮਣੇ..

by Gurjeet Kaur
ਸਤੰਬਰ 2, 2023
in ਸਿਹਤ, ਦੇਸ਼
0

Corona  cases: ਇੱਕ ਵਾਰ ਫਿਰ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ।ਕੋਰੋਨਾ ਤੋਂ ਬਾਅਦ ਹੁਣ ਉਸਦਾ ਨਵਾਂ ਵੇਂਰੀਐਂਟ ਪੀਰੋਲਾ ਨੇ ਕਹਿਰ ਮਚਾਇਆ ਹੈ।ਦੱਸ ਦੇਈਏ ਕਿ ਇਸ ਵੇਂਰੀਐਂਟ ਦੇ ਅਮਰੀਕਾ ‘ਚ 10 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਤੇ 21 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ।

 


 

ਅਮਰੀਕਾ, ਦੱਖਣੀ ਅਫਰੀਕਾ ਤੇ ਇਜ਼ਰਾਇਲ ਵਰਗੇ ਦੇਸ਼ਾਂ ‘ਚ ਇਹ ਵੇਰੀਐਂਟ ਤੇਜੀ ਨਾਲ ਵੱਧ ਰਿਹਾ ਹੈ।ਇਕ ਹਫਤੇ ‘ਚ 10 ਹਜ਼ਾਰ ਕੇਸ ਆਏ ਹਨ ਤੇ ਮੌਤਾਂ ਦੇ ਮਾਮਲੇ ‘ਚ 21 ਫੀਸਦੀ ਵਾਧਾ ਹੋਇਆ ਹੈ।ਦੱਸਣਯੋਗ ਹੈ ਕਿ ਇਹ ਓਮੀਕਰੋਨ ਦਾ ਹੀ ਨਵਾਂ ਰੂਪ ਹੈ ਜੋ ਕਿ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ।ਕੋਰੋਨਾ ਦੇ ਇਸ ਨਵੇਂ ਵੇਰੀਐਂਟ ਕਾਰਨ ਹੋ ਸਕਦਾ ਹੈ ਮੁੜ ਮਾਸਕ ਲਾਗੂ ਹੋ ਜਾਣ।ਜਿਵੇਂ ਪਹਿਲਾਂ ਜਨਤਕ ਥਾਂਵਾਂ ‘ਤੇ ਮਾਸਕ ਤੇ ਸੈਨੀਟਾਈਜ਼ਰ, ਫੁੱਟ ਦੀ ਦੂਰੀ ਲਾਜ਼ਮੀ ਕੀਤੀ ਗਈ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Active coronaamericacoronacorona caseOmicronOmicron variantPerola veriantpro punjab tvpunjabi newsSouth Africa
Share248Tweet155Share62

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.