ਮੰਗਲਵਾਰ, ਅਕਤੂਬਰ 28, 2025 12:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਗਾਤਾਰ ਵੱਧ ਰਹੇ ਕੋਰੋਨਾ ਨਾਲ ਸਰਕਾਰ ਵੀ ਅਲਰਟ ‘ਤੇ, ਪੰਜਾਬ ‘ਚ ਵੀ ਮਿਲਣ ਲੱਗੇ ਕੋਰੋਨਾ ਕੇਸ

Corona in Punjab Update: ਦੇਸ਼ ਦੇ ਨਾਲ-ਨਾਲ ਕੋਰੋਨਾ ਦੇ ਕੇਸ ਪੰਜਾਬ-ਹਰਿਆਣਾ 'ਚ ਵੀ ਵੱਧ ਰਹੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 30, 2023
in ਪੰਜਾਬ
0

Corona in Punjab Update: ਕੋਰੋਨਾ ਦੇ ਵਧਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਰਕਾਰ ਨੇ ਹੁਣ 2020 ਵਿੱਚ ਕੋਰੋਨਾ ਨੂੰ ਰੋਕਣ ਲਈ ਜਾਰੀ ਹਦਾਇਤਾਂ ਨੂੰ ਇੱਕ ਸਾਲ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਮਹਾਮਾਰੀ, ਰੋਗ, ਕੋਵਿਡ-19 ਰੈਗੂਲੇਸ਼ਨ-2020 ਨੂੰ ਅਗਲੇ ਸਾਲ 31 ਮਾਰਚ ਤੱਕ ਵਧਾ ਦਿੱਤਾ ਗਿਆ ਹੈ।

ਪੰਜਾਬ ‘ਚ ਕੋਰੋਨਾ ਦੇ 62 ਕੇਸ ਮਿਲੇ, ਸਭ ਤੋਂ ਵੱਧ ਐਕਟਿਵ ਕੇਸ ਮੋਹਾਲੀ ‘ਚ

ਦੇਸ਼ ਦੇ ਨਾਲ-ਨਾਲ ਕੋਰੋਨਾ ਦੇ ਕੇਸ ਪੰਜਾਬ-ਹਰਿਆਣਾ ‘ਚ ਵੀ ਵੱਧ ਰਹੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਦੇ ਚਲਦੇ ਬੁੱਧਵਾਰ ਨੂੰ ਕੋਵਿਡ-19 ਦੇ ਕੇਸਾਂ ਦਾ ਅੰਕੜਾ 62 ਤੱਕ ਪਹੁੰਚ ਗਿਆ। ਸੂਬੇ ਦੇ ਮੋਹਾਲੀ ‘ਚ ਸਭ ਤੋਂ ਵੱਧ 16 ਨਵੇਂ ਕੋਰੋਨਾ ਮਰੀਜ਼ ਮਿਲੇ ਹਨ।

ਇਸ ਤੋਂ ਬਾਅਦ 10 ਜਲੰਧਰ ਅਤੇ 6 ਅੰਮ੍ਰਿਤਸਰ ‘ਚ ਪਾਏ ਗਏ ਹਨ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਨਵੇਂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਨਾਲ ਹੀ ਸੂਬੇ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 231 ਤੱਕ ਪਹੁੰਚ ਗਈ ਹੈ। ਬੁੱਧਵਾਰ ਨੂੰ 17 ਮਰੀਜ਼ਾਂ ਨੂੰ ਵੀ ਕੋਰੋਨਾ ਮੁਕਤ ਘੋਸ਼ਿਤ ਕੀਤਾ ਗਿਆ ਸੀ।

ਬੁੱਧਵਾਰ ਨੂੰ 2904 ਮਰੀਜ਼ਾਂ ਦੇ ਸੈਂਪਲ ਲਏ ਗਏ ਅਤੇ 2829 ਟੈਸਟ ਕੀਤੇ ਗਏ। ਰਾਜ ਵਿੱਚ ਹੁਣ 3 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਜਦਕਿ ਇੱਕ ਮਰੀਜ਼ ਵੈਂਟੀਲੇਟਰ ‘ਤੇ ਵੀ ਹੈ। ਮੋਹਾਲੀ ‘ਚ ਸਭ ਤੋਂ ਵੱਧ 64 ਐਕਟਿਵ ਕੋਰੋਨਾ ਮਰੀਜ਼ ਹਨ।

ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਸਰਕਾਰ ਅਲਰਟ ‘ਤੇ

ਹੁਣ ਵਿਦੇਸ਼ਾਂ ਤੋਂ ਆਉਣ ਵਾਲਿਆਂ ਦਾ ਵੇਰਵਾ ਦਰਜ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਦੀ ਸੂਚਨਾ ਸਿਵਲ ਸਰਜਨ ਨੂੰ ਦੇਣੀ ਪਵੇਗੀ। ਹਰ ਵਿਅਕਤੀ ਨੂੰ ਸਿਹਤ ਮੰਤਰਾਲੇ ਦੇ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ। ਕਰੋਨਾ ਦੀ ਰੋਕਥਾਮ ਲਈ ਡੀਸੀ ਦੀ ਪ੍ਰਧਾਨਗੀ ਹੇਠ ਗਠਿਤ ਡਿਜ਼ਾਸਟਰ ਮੈਨੇਜਮੈਂਟ ਕਮੇਟੀ ਹੁਣ ਰਣਨੀਤੀ ਘੜਨ ਲਈ ਅਧਿਕਾਰਤ ਹੋਵੇਗੀ।

ਹਰਿਆਣਾ ਸਿਹਤ ਵਿਭਾਗ ਦੀ ਏਸੀਐਸ ਜੀ ਅਨੁਪਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ 11 ਮਾਰਚ, 2020 ਨੂੰ ਜਾਰੀ ਹੁਕਮ ਜਾਰੀ ਰਹਿਣਗੇ। ਜੇਕਰ ਕੋਈ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇੱਥੇ ਦੱਸ ਦੇਈਏ ਕਿ ਬੁੱਧਵਾਰ ਨੂੰ ਸੂਬੇ ਵਿੱਚ 120 ਮਰੀਜ਼ ਸਾਹਮਣੇ ਆਏ ਹਨ।

ਇਹ ਹੁਕਮ 2020 ਵਿੱਚ ਜਾਰੀ ਕੀਤੇ ਗਏ ਸੀ, ਜੋ ਇੱਕ ਸਾਲ ਹੋਰ ਲਾਗੂ ਰਹਿਣਗੇ

ਸਾਰੇ ਹਸਪਤਾਲਾਂ ਵਿੱਚ ਵੱਖਰੇ ਕੋਵਿਡ ਵਾਰਡ ਬਣਾਉਣੇ ਪੈਣਗੇ। ਕੋਵਿਡ ਮਰੀਜ਼ ਦੇ ਦੌਰੇ ਦਾ ਵੇਰਵਾ ਹਸਪਤਾਲ ਵਿੱਚ ਦਰਜ ਕੀਤਾ ਜਾਵੇਗਾ। ਉਸ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀ ਨੂੰ 14 ਦਿਨਾਂ ਲਈ ਹੋਮ ਕੁਆਰੰਟੀਨ ਕੀਤਾ ਜਾਵੇਗਾ।
ਸਿਰਫ਼ ਅਧਿਕਾਰਤ ਹਸਪਤਾਲ ਜਾਂ ਲੈਬ ਹੀ ਸੈਂਪਲ ਲੈ ਕੇ ਟੈਸਟ ਕਰ ਸਕਣਗੇ। ਹਰ ਜ਼ਿਲ੍ਹੇ ਵਿੱਚ ਇੱਕ ਨੋਡਲ ਅਫ਼ਸਰ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corona casesCorona in PunjabCorona in Punjab UpdateCoronavirus UpdateCovid19 Casespro punjab tvpunjab governmentpunjab newspunjabi news
Share218Tweet136Share54

Related Posts

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025

CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਦਿੱਤਾ ਸੱਦਾ

ਅਕਤੂਬਰ 27, 2025

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.