ਬੁੱਧਵਾਰ, ਜੂਨ 10, 2026 06:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Coronavirsu in Punjab: ਕੋਰੋਨਾ ਦੀ ਦਸਤਕ ਨਾਲ ਦੇਸ਼ ‘ਚ ਹਲਚਲ, ਭਗਵੰਤ ਮਾਨ ਨੇ ਸੱਦੀ ਮੀਟਿੰਗ

ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸੀਐਮ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਕੋਵਿਡ 19 ਬਾਰੇ ਚਰਚਾ ਕੀਤੀ ਜਾਵੇਗੀ। ਖ਼ਬਰਾਂ ਹਨ ਕਿ ਮਾਨ ਇਹ ਮੀਟਿੰਗ ਦੁਪਹਿਰ 1 ਵਜੇ ਸਕੱਤਰੇਤ ਵਿੱਚ ਕਰਨਗੇ।

by ਮਨਵੀਰ ਰੰਧਾਵਾ
ਦਸੰਬਰ 22, 2022
in ਪੰਜਾਬ
0

Bhagwant Mann meeting on Corona: ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾਵਾਇਰਸ ਨੇ ਪੈਰ ਫੈਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਕੋਰੋਨਾ ਨੂੰ ਲੈ ਕੇ ਆਪਣੀ ਪੂਰੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਬੀਤੇ ਦਿਨੀਂ ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨੀ ਸਥਿਤੀ ‘ਤੇ ਮੀਟਿੰਗ ਕੀਤੀ ਇਸ ਦੇ ਨਾਲ ਹੀ ਵੀਰਵਾਰ ਨੂੰ ਪੀਐਮ ਮੋਦੀ ਵੀ ਕੋਰੋਨਾ ਸਥਿਤੀਆਂ ਬਾਰੇ ਜਾਣਕਾਰੀ ਲੈਣ ਲਈ ਹਾਈ ਲੇਵਲ ਮੀਟਿੰਗ ਕਰ ਰਹੇ ਹਨ।

ਇਸ ਸਭ ਦੇ ਮੱਦਨਜ਼ਰ ਤਾਜ਼ਾ ਖ਼ਬਰ ਹੈ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਸੂਬੇ ‘ਚ ਕੋਰੋਨਾ ਸਥਿਤੀਆਂ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਬੁਲਾਈ ਹੈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸੀਐਮ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਬੁਲਾਈ ਹੈ। ਮੀਟਿੰਗ ‘ਚ ਕੋਵਿਡ 19 ਬਾਰੇ ਚਰਚਾ ਕੀਤੀ ਜਾਵੇਗੀ। ਖ਼ਬਰਾਂ ਹਨ ਕਿ ਮਾਨ ਇਹ ਮੀਟਿੰਗ ਦੁਪਹਿਰ 1 ਵਜੇ ਸਕੱਤਰੇਤ ਵਿੱਚ ਕਰਨਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਹੋ ਸਕਦਾ ਹੈ ਕਿ ਸੂਬੇ ‘ਚ ਕੁਝ ਪਾਬੰਦੀਆਂ ਲੱਗਾ ਦਿੱਤੀਆਂ ਜਾਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCorona in IndiaCorona situationCoronavirsu in Punjabpro punjab tvPunjab Breaking Newspunjab news
Share238Tweet149Share60

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.