ਮੰਗਲਵਾਰ, ਅਕਤੂਬਰ 13, 2026 12:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Corona Update in India: ਦੇਸ਼ ‘ਚ 24 ਘੰਟਿਆਂ ‘ਚ ਆਏ ਕੋਰੋਨਾ ਦੇ 128 ਨਵੇਂ ਮਾਮਲੇ, 96 ਠੀਕ ਹੋਏ

Coronavirus Cases: ਭਾਰਤ 'ਚ ਕੋਰੋਨਾ ਹੌਲੀ-ਹੌਲੀ ਮਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 99 ਨਵੇਂ ਮਾਮਲੇ ਸਾਹਮਣੇ ਆਏ ਹਨ।

by ਮਨਵੀਰ ਰੰਧਾਵਾ
ਫਰਵਰੀ 4, 2023
in ਦੇਸ਼
0

Covid 19 Cases Update: ਗਲੋਬਲ ਮਹਾਮਾਰੀ ਕੋਰੋਨਾ ਕਾਰਨ ਚੀਨ ‘ਚ ਹਾਹਾਕਾਰ ਮਚੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਚੀਨ, ਦੱਖਣੀ ਕੋਰੀਆ, ਅਮਰੀਕਾ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਆਈ ਹੈ। ਜਦਕਿ ਭਾਰਤ ‘ਚ ਕੋਰੋਨਾ ਹੌਲੀ-ਹੌਲੀ ਖਾਤਮੇ ਵੱਲ ਜਾ ਰਿਹਾ ਹੈ।

ਦੇਸ਼ ‘ਚ ਹੌਲੀ-ਹੌਲੀ ਕੋਰੋਨਾ ਖਤਮ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਦੇਸ਼ ‘ਚ ਕੋਰੋਨਾ ਦੇ ਮੋਰਚੇ ‘ਤੇ ਰਾਹਤ ਦੀ ਖ਼ਬਰ ਹੈ। ਅੱਜ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।

24 ਘੰਟਿਆਂ ‘ਚ ਕੋਰੋਨਾ ਦੇ 128 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਸੰਕਟ ਕਾਫ਼ੀ ਘੱਟ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਕੋਰੋਨਾ ਦੇ ਗ੍ਰਾਫ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ ਦੇਸ਼ ਵਿੱਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।

ਅੱਜ ਦੇਸ਼ ਵਿੱਚ ਕੋਰੋਨਾ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਇਸ ਦੌਰਾਨ ਕੋਰੋਨਾ ਇਨਫੈਕਸ਼ਨ ਕਾਰਨ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਕੇਰਲ ਨੇ ਇਨਫੈਕਸ਼ਨ ਕਾਰਨ ਮੌਤ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੇਸ਼ ‘ਚ ਕੋਰੋਨਾ ਦੇ 99 ਨਵੇਂ ਮਾਮਲੇ ਸਾਹਮਣੇ ਆਏ ਸੀ, ਜਦਕਿ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸੀ। ਯਾਨੀ ਕੱਲ੍ਹ ਦੇ ਮੁਕਾਬਲੇ 4 ਫਰਵਰੀ ਨੂੰ ਕੋਰੋਨਾ ਦੇ 29 ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ।

ਭਾਰਤ ਵਿੱਚ ਕੋਰੋਨਾ ਕੇਸਾਂ ‘ਚ ਆਈ ਕਮੀ

ਸਿਹਤ ਮੰਤਰਾਲੇ ਵਲੋਂ 4 ਫਰਵਰੀ 2023 ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਕਾਰਨ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦੋਂ ਕਿ ਇਸ ਦੌਰਾਨ 96 ਲੋਕ ਕੋਰੋਨਾ ਵਾਇਰਸ ਦੀ ਲਾਗ ਨੂੰ ਹਰਾਉਣ ਵਿੱਚ ਕਾਮਯਾਬ ਰਹੇ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1 ਹਜ਼ਾਰ 792 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 28 ਦਾ ਵਾਧਾ ਦਰਜ ਕੀਤਾ ਗਿਆ ਹੈ।

ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੀ ਤਾਜ਼ਾ ਸਥਿਤੀ

ਹੁਣ ਕੁੱਲ ਐਕਟਿਵ ਕੇਸ – 1 ਹਜ਼ਾਰ 792
ਹੁਣ ਤੱਕ ਕੁੱਲ ਸੰਕਰਮਿਤ – 4 ਕਰੋੜ 46 ਲੱਖ 83 ਹਜ਼ਾਰ 250
ਹੁਣ ਤੱਕ ਕੁੱਲ ਡਿਸਚਾਰਜ – 4 ਕਰੋੜ 41 ਲੱਖ 50 ਹਜ਼ਾਰ 713 ਰੁਪਏ
ਹੁਣ ਤੱਕ ਕੁੱਲ ਮੌਤਾਂ – 5 ਲੱਖ 30 ਹਜ਼ਾਰ 745

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Active Cases of CoronaCorona Death in Indiacoronaviruscoronavirus deathcoronavirus in indiaCoronavirus India HighlightsCoronavirus India Updatescoronavirus newscovid-19 casesCOVID-19 Cases Todaypro punjab tvpunjabi news
Share207Tweet129Share52

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.