ਵੀਰਵਾਰ, ਅਕਤੂਬਰ 2, 2025 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SOI ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫ਼ਤਾਰ

SOI president Arrested With Heroin: ਹਾਸਲ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ SOI ਦੇ ਜ਼ਿਲ੍ਹਾ ਪ੍ਰਧਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 23, 2023
in ਪੰਜਾਬ
0

Counter Intelligence of Amritsar : ਸੂਬੇ ‘ਚ ਨਸ਼ੇ ਦਾ ਕਾਰੋਬਾਰ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਸਰਕਾਰ ਨਸ਼ੇ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੂੰ ਨਸ਼ੇ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ।

ਹਾਸਲ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ SOI ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ SOI ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

View Fullscreen

ਦੱਸ ਦਈਏ ਕਿ ਤੇਜਬੀਰ ਸਿੰਘ ਅਕਾਲੀ ਦਲ ਦੇ ਵੱਡੇ ਆਗੂਆਂ ਦੇ ਕਰੀਬੀ ਹੈ। ਉਸ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarCounter Intelligencedrugheroinpro punjab tvpunjab newspunjabi newsSOI President Amritsar
Share233Tweet146Share58

Related Posts

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025

23 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀਆਂ ਨੂੰ ਮਿਲਿਆ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ

ਅਕਤੂਬਰ 1, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਅਕਤੂਬਰ 1, 2025

ਗੁਰਦਾਸਪੁਰ ‘ਚ ਨੂੰਹ ਨੇ ਬਜ਼ੁਰਗ ਸੱਸ ਨੂੰ ਕੁੱ*ਟਿ*ਆ: ਪੋਤਾ ਬਣਾਉਂਦਾ ਰਿਹਾ ਵੀਡੀਓ

ਅਕਤੂਬਰ 1, 2025

4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ: ਕਈ ਥਾਵਾਂ ‘ਤੇ ਮੀਂਹ, ਤਾਪਮਾਨ 0.4 ਡਿਗਰੀ ਡਿੱਗਿਆ

ਅਕਤੂਬਰ 1, 2025
Load More

Recent News

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਣਕ ਦੀ MSP ਦਰ ‘ਚ ਕੀਤਾ ਐਨੇ ਰੁਪਏ ਦਾ ਵਾਧਾ

ਅਕਤੂਬਰ 1, 2025

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.