Manish Sisodia on Remand: ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰਾਊਜ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਦੇ ਰਿਮਾਂਡ ‘ਤੇ ਫੈਸਲਾ ਸੁਣਾਇਆ।
ਰਾਊਜਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦਾ ਪੰਜ ਦਿਨ ਦਾ ਰਿਮਾਂਡ ਸੀਬੀਆਈ ਨੂੰ ਦਿੱਤਾ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਸੀਬੀਆਈ ਨੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ ਦੇ ਕਹਿਣ ‘ਤੇ ਕਮਿਸ਼ਨ 5 ਕਰੋੜ ਰੁਪਏ ਤੋਂ ਵਧਾ ਕੇ 12 ਕਰੋੜ ਰੁਪਏ ਕੀਤਾ ਗਿਆ ਸੀ। ਪੁੱਛਗਿੱਛ ਲਈ ਰਿਮਾਂਡ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h