ਐਤਵਾਰ, ਮਈ 17, 2026 01:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

by Pro Punjab Tv
ਅਪ੍ਰੈਲ 5, 2026
in Featured, Featured News, ਪੰਜਾਬ
0

ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: Court Vigilance arrests Ludhiana court deputy for accepting Rs 10000 bribelatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsVigilance Bureau
Share199Tweet125Share50

Related Posts

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.