ਐਤਵਾਰ, ਮਈ 11, 2025 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Covid-19: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

by Pro Punjab Admin
ਜੁਲਾਈ 26, 2022
in Featured, Featured News, ਪੰਜਾਬ
0

Covid-19: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ’ਮੈਂ’ਤੁਸੀਂ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਮੈਂ ਆਪਣਾ ਟੈਸਟ ਕਰਵਾਇਆ ਅਤੇ ਮੇਰੀ ਰਿਪੋਰਟ ਕੋਵਿਡ -19 ਪਾਜ਼ੇਟਿਵ ਪਾਈ ਗਈ ਤੇ ਹੁਣ ਮੈਂ ਘਰ ਤੋਂ ਹੀ ਕੰਮ ਕਰਾਂਗਾ।

ਇਹ ਵੀ ਪੜ੍ਹੋ : Pakistan Flood: ਪਾਕਿ ‘ਚ ਮੀਂਹ ਦੀ ਤਬਾਹੀ, ਹੜ੍ਹ ਤੇ ਮੀਂਹ ਕਾਰਨ 300 ਤੋਂ ਵੀ ਵੱਧ ਲੋਕਾਂ ਦੀ ਹੋਈ ਮੌਤ

ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਮੇਰੇ ਸੰਪਰਕ ਵਿੱਚ ਆਏ ਹੋ ਸਕਦੇ ਹਨ ਕਿਰਪਾ ਕਰਕੇ ਜੇਕਰ ਲੱਛਣ ਆਉਂਦੇ ਹਨ ਤਾਂ ਆਪਣੀ ਜਾਂਚ ਕਰਵਾਓ।’ ਮੇਰੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਖ਼ਿਆਲ ਰੱਖਣ।

I was feeling unwell and got myself tested and my report has come covid -19 positive. Will keep working from my home.

I request all those who might have come in contact with me kindly get yourselves tested if symptoms come.

— Harjot Singh Bains (@harjotbains) July 26, 2022

ਦੱਸ ਦੇਈਏ ਕਿ ਬੀਤੇ ਕੁਝ ਦਿਨਾਂ ਤੋਂ ਹਰਜੋਤ ਸਿੰਘ ਬੈਂਸ ਕਾਫ਼ੀ ਐਕਟਿਵ ਨਜ਼ਰ ਆ ਰਹੇ ਸਨ ਅਤੇ ਉਹ 23 ਜੁਲਾਈ ਨੂੰ ਉਹ ਬਹਿਬਲ ਕਲਾਂ ਵੀ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਸੀ। ਉਹ ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਨਾਲ ਦੁੱਖ ਪ੍ਰਗਟ ਕਰਨ ਵੀ ਪਹੁੰਚੇ ਸਨ।

Tags: Cabinet Ministercovid-19harjot singh bains
Share204Tweet127Share51

Related Posts

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਕਿਸੇ ਪਿੰਡ ਤੋਂ ਵੀ ਛੋਟੇ ਹਨ ਇਹ ਦੇਸ਼, ਘੁੰਮਣ ਲਈ ਲੱਗਦੇ ਹਨ ਕੁਝ ਘੰਟੇ

ਮਈ 11, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.