ਮੰਗਲਵਾਰ, ਜੁਲਾਈ 28, 2026 08:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Covid-19: ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਾਰੇ ਰੁਝੇਵੇਂ ਤੇ ਪਬਲਿਕ ਮਿਲਣੀਆਂ ਕੀਤੀਆਂ ਬੰਦ

by Pro Punjab Admin
ਜੁਲਾਈ 27, 2022
in Featured, Featured News, ਪੰਜਾਬ
0

Covid-19: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਇਕ ਅਪੀਲ ਕੀਤੀ ਗਈ ਸੀ ਜਿਸ ‘ਚ ਉਨ੍ਹਾਂ ਬੇਨਤੀ ਕਰਦਿਆਂ ਕਿਹਾ ਸੀ ਕਿ ਮੇਰੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਖ਼ਿਆਲ ਰੱਖਣ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਇਕ ਪੋਸਟ ਦੇਖਣ ਨੂੰ ਮਿਲੀ ਹੈ ਜਿਸ ‘ਚ ਉਹ ਆਪਣੇ ਆਪ ਨੂੰ ਇਕਾਂਤਵਾਸ ‘ਚ ਜਾਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ।

ਜਿਸ ‘ਚ ਉਨ੍ਹਾਂ ਕਿਹਾ ਹੈ ਕਿ ‘ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ,ਜਿੰਨਾ ਦੀ ਕਰੋਨਾ ਰਿਪੋਰਟ ਪੋਜਿਟਵ ਆਈ ਹੈ, ਦੇ ਸੰਪਰਕ ‘ਚ ਰਹਿਣ ਕਰਕੇ ਮੈਂ ਆਪਣੀ ਜਿੰਮੇਵਾਰੀ ਸਮਝਦੇ ਹੋਏ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ, ਜਿਸਦੇ ਚੱਲਦਿਆਂ ਰਿਪੋਰਟ ਆਉਣ ਤੱਕ ਸਾਰੇ ਰੁਝੇਵੇਂ ਅਤੇ ਪਬਲਿਕ ਮਿਲਣੀਆਂ ਬੰਦ ਕਰ ਰਿਹਾ ਹਾਂ, ਸਹੀ ਰਿਪੋਰਟ ਆਉਣ ਉਪਰੰਤ ਫਿਰ ਤੋਂ ਆਪ ਜੀ ਦੀ ਸੇਵਾ ‘ਚ ਹਾਜ਼ਰ ਹੋਵਾਂਗਾ।।

Tags: covid-19Kultar Singh Sandhwapublic meetings
Share210Tweet131Share52

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result