ਵੀਰਵਾਰ, ਸਤੰਬਰ 3, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਤਵਾਦ ਖਿਲਾਫ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, ਬੰਦ ਕੀਤੀਆਂ 14 ਮੈਸੇਜਿੰਗ ਐਪਸ

Messenger Apps Block: ਕੇਂਦਰ ਸਰਕਾਰ ਨੇ ਪਾਕਿਸਤਾਨੀ ਐਪਸ 'ਤੇ ਸਰਜੀਕਲ ਸਟ੍ਰਾਈਕ ਕਰਦੇ ਹੋਏ ਕਰੀਬ 14 ਐਪਲੀਕੇਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੀਆਂ ਐਪਾਂ ਪਾਕਿਸਤਾਨ ਤੋਂ ਚਲਾਈਆਂ ਜਾ ਰਹੀਆਂ ਸੀ।

by ਮਨਵੀਰ ਰੰਧਾਵਾ
ਮਈ 1, 2023
in ਦੇਸ਼
0

Messenger Apps Blocked: ਕੇਂਦਰ ਸਰਕਾਰ ਨੇ 14 ਮੋਬਾਈਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਮੈਸੇਂਜਰ ਐਪਸ ਦੀ ਅੱਤਵਾਦੀ ਗਤੀਵਿਧੀਆਂ ‘ਚ ਵਰਤੋਂ ਕੀਤੀ ਜਾ ਰਹੀ ਸੀ। ਅੱਤਵਾਦੀ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਕਰ ਰਹੇ ਸੀ। ਅੱਤਵਾਦੀਆਂ ਨੂੰ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ ਤੋਂ ਸੁਨੇਹੇ ਆਉਂਦੇ ਸੀ।

ਭਾਰਤ ਸਰਕਾਰ ਦੁਆਰਾ ਪਾਬੰਦੀਸ਼ੁਦਾ ਐਪਾਂ ‘ਚ Crypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਦੇ ਨਾਂ ਸ਼ਾਮਲ ਹਨ।

ਰਿਪੋਰਟਾਂ ਮੁਤਾਬਕ ਅੱਤਵਾਦੀ ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਜੰਮੂ-ਕਸ਼ਮੀਰ ‘ਚ ਆਪਣੇ ਸਾਥੀਆਂ ਨੂੰ ਸੰਦੇਸ਼ ਭੇਜਣ ਲਈ ਕਰ ਰਹੇ ਸੀ। ਦੇਸ਼ ਦੀਆਂ ਕਈ ਜਾਂਚ ਏਜੰਸੀਆਂ ਦੀਆਂ ਰਿਪੋਰਟਾਂ ‘ਚ ਇਸ ਗੱਲ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਇਨ੍ਹਾਂ ਐਪਸ ਦੀ ਵਰਤੋਂ ਕਸ਼ਮੀਰ ਵਿੱਚ ਅੱਤਵਾਦੀਆਂ ਦੁਆਰਾ ਆਪਣੇ ਸਮਰਥਕਾਂ ਅਤੇ ਜ਼ਮੀਨੀ ਕਰਮਚਾਰੀਆਂ (OGW) ਨਾਲ ਸੰਦੇਸ਼ ਭੇਜਣ ਅਤੇ ਗੱਲਬਾਤ ਕਰਨ ਲਈ ਕੀਤੀ ਜਾ ਰਹੀ ਸੀ।

ਇਨ੍ਹਾਂ ਐਪਸ ਦੇ ਡਿਵੈਲਪਰ ਭਾਰਤ ਵਿੱਚ ਨਹੀਂ ਹਨ ਅਤੇ ਨਾ ਹੀ ਇਨ੍ਹਾਂ ਐਪਸ ਨੂੰ ਭਾਰਤ ਤੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਐਪਸ ਨੂੰ ਵਿਕਸਤ ਕਰਨ ਵਾਲੀਆਂ ਕੰਪਨੀਆਂ ਦੇ ਦਫਤਰ ਵੀ ਭਾਰਤ ਵਿੱਚ ਨਹੀਂ ਹਨ। ਭਾਰਤੀ ਕਾਨੂੰਨਾਂ ਮੁਤਾਬਕ ਜਾਣਕਾਰੀ ਲੈਣ ਲਈ ਐਪਸ ਦੀਆਂ ਕੰਪਨੀਆਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ।

ਇਨ੍ਹਾਂ ਐਪਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਟ੍ਰੈਕ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਇਨ੍ਹਾਂ ਐਪਸ ਦੇ ਡਿਵੈਲਪਰਾਂ ਨੂੰ ਟਰੇਸ ਕਰਨਾ ਵੀ ਮੁਸ਼ਕਲ ਹੈ। ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਏਜੰਸੀਆਂ ਰਾਹੀਂ ਪਾਇਆ ਕਿ ਇਹ ਮੋਬਾਈਲ ਐਪ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Banned AppBlocked Messenger Appscentral governmentMessenger Appspakistanpro punjab tvpunjabi newsTerrorist Ativities
Share231Tweet145Share58

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.