ਐਤਵਾਰ, ਮਈ 11, 2025 10:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Arms licenses in Punjab: ਪੰਜਾਬ ‘ਚ ਪੰਜ ਹਜ਼ਾਰ ਹਥਿਆਰਾਂ ਦੇ ਲਾਇਸੈਂਸ ਰੱਦ, ਨਿਯਮਾਂ ਨੂੰ ਤਾਕ ‘ਤੇ ਰੱਖ ਬਣਾਏ ਗਏ ਸੀ ਲਾਇਸੈਂਸ

Punjab Gun Culture: ਹੁਣ ਤੱਕ ਪੂਰੇ ਪੰਜਾਬ ਵਿੱਚ 30 ਫੀਸਦੀ ਲਾਇਸੈਂਸ ਵੈਰੀਫਿਕੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਅਸਲਾ ਗੋਦਾਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।

by ਮਨਵੀਰ ਰੰਧਾਵਾ
ਦਸੰਬਰ 7, 2022
in Featured News, ਪੰਜਾਬ
0

Gun licensed Canceled in Punjab: ਗੰਨ ਕਲਚਰ (gun culture) ‘ਤੇ ਨਕੇਲ ਕੱਸਦਿਆਂ ਪੰਜਾਬ ਪੁਲਿਸ (Punjab Police) ਨੇ ਸੂਬੇ ‘ਚ 5000 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਰੱਦ ਕੀਤਾ ਲਾਇਸੈਂਸ ਨਿਯਮਾਂ (Gun license Rules) ਦੀਆਂ ਧੱਜੀਆਂ ਉਡਾ ਕੇ ਬਣਾਇਆ ਗਿਆ ਸੀ। ਇਸ ‘ਚ ਕੁਝ ਲੋਕਾਂ ਨੇ ਫਰਜ਼ੀ ਰਿਹਾਇਸ਼ ਦਾ ਪਤਾ ਦਿੱਤਾ ਸੀ ਜਦਕਿ ਕੁਝ ਨੇ ਆਪਣੇ ਖਿਲਾਫ ਦਰਜ ਅਪਰਾਧਿਕ ਮਾਮਲੇ ਵੀ ਛੁਪਾ ਲਏ ਸੀ। ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ (Gun license Verification) ਦਾ ਕੰਮ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਇਸ ਤੋਂ ਬਾਅਦ ਵੀ ਸੂਚਨਾ ਛੁਪਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਅਤੇ ਡੇਰਾ ਸੱਚਾ ਸੌਦਾ ਦੇ ਸਮਰਥਕ ਪ੍ਰਦੀਪ ਸਿੰਘ ਦੀ 10 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਸਲਾ ਲਾਇਸੈਂਸ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਗਿਆ।

ਪੂਰੇ ਪੰਜਾਬ ‘ਚ ਇਸ ਸਮੇਂ ਕੁੱਲ 369191 ਬੰਦੂਕਾਂ ਦੇ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 4850 ਲਾਇਸੈਂਸ ਬਿਲਕੁਲ ਰੱਦ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ 23 ਜ਼ਿਲ੍ਹਿਆਂ ਵਿੱਚ ਡੀਸੀ ਅਤੇ ਐਸਐਸਪੀ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀਆਂ ਹਨ।

ਹੁਣ ਤੱਕ ਪੂਰੇ ਪੰਜਾਬ ਵਿੱਚ 30 ਫੀਸਦੀ ਲਾਇਸੈਂਸ ਵੈਰੀਫਿਕੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਅਸਲਾ ਗੋਦਾਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।

ਇਸ ਤੋਂ ਇਲਾਵਾ ਜਿਨ੍ਹਾਂ ਦੇ ਲਾਇਸੈਂਸ ਵਿੱਚ ਖਾਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ‘ਤੇ ਆਪਣੇ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਸੁਰੱਖਿਆ ਲੈਣ ਵਾਲਿਆਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

55 ਲੱਖ ਪਰਿਵਾਰਾਂ ‘ਤੇ ਚਾਰ ਲੱਖ ਅਸਲਾ ਲਾਇਸੈਂਸ

ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੰਨ ਕਲਚਰ ਤੇਜ਼ੀ ਨਾਲ ਵਧਿਆ ਹੈ। ਦੇਸ਼ ਦੀ ਦੋ ਫੀਸਦੀ ਆਬਾਦੀ ਪੰਜਾਬ ਵਿੱਚ ਰਹਿੰਦੀ ਹੈ, ਪਰ ਇਸ ਕੋਲ ਦੇਸ਼ ਦੀਆਂ 10 ਫੀਸਦੀ ਬੰਦੂਕਾਂ ਹਨ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ।

ਪੰਜਾਬ ‘ਚ ਕਰੀਬ 55 ਲੱਖ ਪਰਿਵਾਰ ਹਨ ਅਤੇ 3 ਲੱਖ 90 ਹਜ਼ਾਰ ਤੋਂ ਵੱਧ ਅਸਲਾ ਲਾਇਸੈਂਸ ਹਨ। ਦੂਜੇ ਪਾਸੇ ਪੰਜਾਬ ਵਿੱਚ 70 ਤੋਂ ਵੱਧ ਗੈਂਗ ਸਰਗਰਮ ਹਨ ਅਤੇ ਇੱਥੇ 500 ਤੋਂ ਵੱਧ ਗੈਂਗਸਟਰ ਹਨ। ਗਰੋਹ ਦੇ ਬਹੁਤੇ ਆਗੂ ਵਿਦੇਸ਼ ਜਾਂ ਜੇਲ੍ਹ ਵਿੱਚ ਹਨ। ਇਹ ਦੋਵੇਂ ਥਾਵਾਂ ਤੋਂ ਆਪਣਾ ਅਪਰਾਧ ਨੈੱਟਵਰਕ ਚਲਾਉਂਦੇ ਹਨ।

ਇਹ ਵੀ ਪੜ੍ਹੋ: Delhi MCD Election Result 2022: ਰੁਝਾਨਾਂ ‘ਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਕਾਰ ਸਖ਼ਤ ਟੱਕਰ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arms licensecriminal casesgun cultureGun licensed Canceledpro punjab tvpunjab governmentpunjab newspunjab policepunjabi news
Share404Tweet252Share101

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025
Load More

Recent News

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.