ਸੋਮਵਾਰ, ਮਈ 12, 2025 04:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਕ੍ਰਿਕਟਰ ਰਿਸ਼ਭ ਪੰਤ ਨੇ ਕੀਤਾ ਸੰਗੀਤ ਦਾ ਅਪਮਾਨ! ਭੜਕੇ ਫ਼ਿਲਮਮੇਕਰ ਨੇ ਆਖੀ ਇਹ ਗੱਲ

Rishabh Pant Trolled: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਪਰ ਇਸ ਵਾਰ ਕਾਰਨ ਉਨ੍ਹਾਂ ਦੇ ਲਿੰਕ ਅੱਪ ਦੀ ਖਬਰ ਨਹੀਂ, ਸਗੋਂ ਕ੍ਰਿਕਟਰ ਦਾ ਨਵਾਂ ਇਸ਼ਤਿਹਾਰ ਹੈ। ਜੀ ਹਾਂ, ਭਾਰਤੀ ਕ੍ਰਿਕਟਰ ਰਿਸ਼ਭ ਪੰਤ ਆਪਣੇ ਨਵੇਂ ਇਸ਼ਤਿਹਾਰ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਜਾ

by Bharat Thapa
ਦਸੰਬਰ 11, 2022
in ਕ੍ਰਿਕਟ, ਖੇਡ
0

Rishabh Pant Trolled: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਪਰ ਇਸ ਵਾਰ ਕਾਰਨ ਉਨ੍ਹਾਂ ਦੇ ਲਿੰਕ ਅੱਪ ਦੀ ਖਬਰ ਨਹੀਂ, ਸਗੋਂ ਕ੍ਰਿਕਟਰ ਦਾ ਨਵਾਂ ਇਸ਼ਤਿਹਾਰ ਹੈ। ਜੀ ਹਾਂ, ਭਾਰਤੀ ਕ੍ਰਿਕਟਰ ਰਿਸ਼ਭ ਪੰਤ ਆਪਣੇ ਨਵੇਂ ਇਸ਼ਤਿਹਾਰ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਜਾ ਰਹੇ ਹਨ। ਕਈ ਲੋਕਾਂ ਦਾ ਮੰਨਣਾ ਹੈ ਕਿ ਰਿਸ਼ਭ ਪੰਤ ਨੇ ਆਪਣੇ ਵਿਗਿਆਪਨ ‘ਚ ਸੰਗੀਤ ਦਾ ਅਪਮਾਨ ਕੀਤਾ ਹੈ। ਫਿਲਮ ਨਿਰਮਾਤਾ ਹੰਸਲ ਮਹਿਤਾ ਨੇ ਵੀ ਉਨ੍ਹਾਂ ਦੇ ਵਿਗਿਆਪਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਰਿਸ਼ਭ ਪੰਤ ‘ਤੇ ਕਿਉਂ ਆਏ ਹੰਸਲ ਮਹਿਤਾ?
ਕ੍ਰਿਕਟਰ ਰਿਸ਼ਭ ਪੰਤ ਦੀ ਡਰੀਮ 11 ਦਾ ਨਵਾਂ ਵਿਗਿਆਪਨ ਦੇਖ ਕੇ ਕਈ ਲੋਕ ਨਿਰਾਸ਼ ਹੋ ਗਏ ਹਨ। ਵਿਗਿਆਪਨ ‘ਚ ਤੁਸੀਂ ਦੇਖ ਸਕਦੇ ਹੋ ਕਿ ਕ੍ਰਿਕਟਰ ਰਿਸ਼ਭ ਪੰਤ ਕਹਿੰਦੇ ਹਨ ਕਿ ਜੇਕਰ ਮੈਂ ਕ੍ਰਿਕਟਰ ਨਾ ਬਣਾਂ ਤਾਂ… ਇਸ ਤੋਂ ਬਾਅਦ ਉਹ ਇਕ ਸੰਗੀਤਕਾਰ ਦੇ ਗੇਟਅੱਪ ‘ਚ ਐਂਟਰੀ ਕਰਦੇ ਹਨ, ਪਰ ਬਹੁਤ ਹੀ ਬੇਬਾਕੀ ਨਾਲ ਗਾਉਂਦੇ ਹਨ ਅਤੇ ਫਿਰ ਆਖਰਕਾਰ ਕਹਿੰਦੇ ਹਨ- ਸ਼ੁਕਰ ਹੈ ਮੈਂ ਆਪਣਾ ਸੁਪਨਾ ਪੂਰਾ ਕਰ ਲਿਆ।

This is a disgusting and disrespectful commercial. Pimp yourself but not at the cost of ridiculing art and it’s rich traditions. I demand that @Dream11 pulls this down. pic.twitter.com/a9KIs23heL

— Hansal Mehta (@mehtahansal) December 10, 2022

ਇਹ ਐਡ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਦਾ ਕਹਿਣਾ ਹੈ ਕਿ ਰਿਸ਼ਭ ਪੰਤ ਨੇ ਭਾਰਤੀ ਸੰਗੀਤ ਦਾ ਅਪਮਾਨ ਕੀਤਾ ਹੈ। ਕਈ ਲੋਕ ਕ੍ਰਿਕਟਰ ਤੋਂ ਨਾਰਾਜ਼ ਹਨ ਤੇ ਉਸ ’ਤੇ ਆਪਣਾ ਗੁੱਸਾ ਕੱਢ ਰਹੇ ਹਨ। ਫ਼ਿਲਮਮੇਕਰ ਹੰਸਲ ਮਹਿਤਾ ਨੇ ਵੀ ਇਸ ਐਡ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਐਡ ਦੀ ਵੀਡੀਓ ਨੂੰ ਟਵੀਟ ਕਰਦਿਆਂ ਲਿਖਿਆ, ‘‘ਇਹ ਘਟੀਆ ਤੇ ਅਪਮਾਨਜਨਕ ਐਡ ਹੈ। ਆਪਣੀ ਪ੍ਰਮੋਸ਼ਨ ਕਰੋ ਪਰ ਕਲਾ ਤੇ ਕਲਚਰ ਨੂੰ ਹੇਠਾਂ ਸੁੱਟ ਕੇ ਨਹੀਂ। ਮੈਂ ਇਸ ਐਡ ਨੂੰ ਹਟਾਉਣ ਦੀ ਮੰਗ ਕਰਦਾ ਹਾਂ।’’

ਰਿਸ਼ਭ ਪੰਤ ਦੀ ਇਸ ਐਡ ’ਤੇ ਕਈ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਰਿਸ਼ਭ ਪੰਤ ਦੇ ਪ੍ਰਸ਼ੰਸਕਾਂ ਨੂੰ ਤਾਂ ਉਨ੍ਹਾਂ ਦੀ ਇਹ ਐਡ ਫਨੀ ਤੇ ਚੰਗੀ ਲੱਗ ਰਹੀ ਹੈ ਪਰ ਕਈ ਲੋਕ ਇਸ ਨੂੰ ਸੰਗੀਤ ਦਾ ਅਪਮਾਨ ਦੱਸ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cricketer Rishabh Pantfilmmakerinsulted musicpropunjabtvThe furious
Share230Tweet144Share58

Related Posts

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025

14 ਸਾਲ ਦੇ ਕ੍ਰਿਕਟਰ ਵੈਭਵ ਸੁਰਯਾਵੰਸ਼ੀ ਨੇ ਜਿੱਤਿਆ PM ਮੋਦੀ ਦਾ ਦਿਲ, ਤਾਰੀਫ ਕਰਦਿਆਂ PM ਮੋਦੀ ਨੇ ਕਿਹਾ ਇਹ

ਮਈ 5, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.