ਮੰਗਲਵਾਰ, ਜੁਲਾਈ 15, 2025 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਹੁਣ ਸੋਨਮ ਬਾਜਵਾ ਦੇ ਸ਼ੋਅ ‘Dil Diyan Gallan Season-2’ ‘ਚ ਇੱਕੋ ਸਟੇਜ਼ ‘ਤੇ ਨਜ਼ਰ ਆਉਣਗੇ ਕ੍ਰਿਕਟਰ ਅਤੇ ਕਾਮੇਡੀਅਨ!!

ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਗੁਰਕੀਰਤ ਮਾਨ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਾਮੇਡੀਅਨ ਗੁਰਪ੍ਰੀਤ ਘੁੱਗੀ ਅਤੇ ਕਰਮਜੀਤ ਅਨਮੋਲ ਨਜਰ ਆਉਣਗੇ।

by propunjabtv
ਨਵੰਬਰ 16, 2022
in ਮਨੋਰੰਜਨ
0

ਹਰ ਹਫ਼ਤੇ ਆਉਣ ਵਾਲਾ ਸ਼ੋਅ ‘Dil Diyan Gallan Season-2’ ਯਕੀਨਨ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਕਿ ਇਸ ਸ਼ੋਅ ‘ਚ ਹੁਣ ਤੱਕ ਕਈ ਵੱਡੇ-ਵੱਡੇ ਸਟਾਰਸ ਆ ਚੁੱਕੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਸ਼ੋਅ ‘ਚ ਬੀਤੇ ਹਫ਼ਤੇ ਜੈਸਮੀਨ ਸੈਂਡਲਸ ਅਤੇ ਇੰਦਰਜੀਤ ਨੀਕੂ ਆਏ ਸੀ। ਹੁਣ ਇਸ ਹਫ਼ਤੇ ਇਸ ਸਟੇਜ਼ ‘ਤੇ ਅਸੀਂ ਕ੍ਰਿਕਟਰ ਅਤੇ ਕਾਮੇਡੀਅਨ ਨੂੰ ਵੇਖਾਂਗੇ।

ਜੀ ਹਾਂ, ਇਹ ਸਹੀ ਹੈ ਕਿਉਂਕਿ ਇਸ ਹਫ਼ਤੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਗੁਰਕੀਰਤ ਮਾਨ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਾਮੇਡੀਅਨ ਗੁਰਪ੍ਰੀਤ ਘੁੱਗੀ ਅਤੇ ਕਰਮਜੀਤ ਅਨਮੋਲ ਨਜਰ ਆਉਣਗੇ। ਇਸ ਦੇ ਨਾਲ ਹੀ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਹਫ਼ਤਾ ਕਾਫੀ ਸ਼ਾਨਦਾਰ ਰਹਿਣ ਵਾਲਾ ਹੈ। ਇਹ ਹਫ਼ਤੇ ਸ਼ੋਅ ਦਿਲ ਦੀਆਂ ਗੱਲਾਂ ਸੀਜ਼ਨ-2 ਦੇ ਸੈੱਟਾਂ ‘ਤੇ ਖੂਬ ਹਾਸੇ-ਮਜ਼ਾਕ ਨਾਲ ਮਸਤੀ ਹੋਣ ਵਾਲੀ ਹੈ।

ਦੱਸ ਦਈਏ ਕਿ ਦੋ ਕ੍ਰਿਕਟ ਖਿਡਾਰੀ ਸ਼ੁਭਮਨ ਗਿੱਲ ਅਤੇ ਗੁਰਕੀਰਤ ਮਾਨ ਇਸ ਸ਼ਨੀਵਾਰ ਰਾਤ ਨੂੰ ਦਿਲ ਦੀਆਂ ਗੱਲਾਂ ਸੀਜ਼ਨ 2 ਦੇ ਸੈੱਟਾਂ ‘ਤੇ ਹੋਣਗੇ। ਜਦੋਂ ਇਹ ਦੋਵੇਂ ਕ੍ਰਿਕੇਟ ਖਿਡਾਰੀ ਆਪਣੇ ਝਟਕਿਆਂ, ਸਫਲਤਾਵਾਂ ਅਤੇ ਅਸਫਲਤਾਵਾਂ ਦੇ ਨਾਲ-ਨਾਲ ਆਪਣੇ ਕੁਝ ਬਿਹਤਰੀਨ ਪਲਾਂ ‘ਤੇ ਚਰਚਾ ਕਰਨਗੇ, ਤਾਂ ਇਹ ਐਪੀਸੋਡ ਹੋਰ ਵੀ ਯਾਦਗਾਰ ਬਣ ਜਾਵੇਗਾ।

 

View this post on Instagram

 

A post shared by Sonam Bajwa (@sonambajwa)

ਪ੍ਰੋਮੋ ਵਿੱਚ ਸ਼ੁਭਮਨ ਪਹਿਲਾਂ ਹੀ ਆਪਣੇ ਪ੍ਰੇਮ ਸਬੰਧਾਂ ਨੂੰ ਲੈ ਕੇ ਖੂਬ ਹੱਸਦੇ ਨਜ਼ਰ ਆ ਰਹੇ ਹਨ। ਇਸ ਸ਼ਨੀਵਾਰ ਤੁਹਾਨੂੰ ਪਤਾ ਲੱਗੇਗਾ ਕਿ ਉਹ ਕ੍ਰਿਕਟ ਖੇਡਣ ਤੋਂ ਇਲਾਵਾ ਹੋਰ ਕੀ ਕਰਨਾ ਪਸੰਦ ਕਰਦੇ ਹਨ। ਮਸ਼ਹੂਰ ਪੰਜਾਬੀ ਕਾਮੇਡੀਅਨ ਗੁਰਪ੍ਰੀਤ ਘੁੱਗੀ ਅਤੇ ਕਰਮਜੀਤ ਅਨਮੋਲ ਐਤਵਾਰ ਨੂੰ ਦਿਲ ਦੀਆਂ ਗਲਾਂ ਸੀਜ਼ਨ 2 ਦੇ ਸੈੱਟਾਂ ‘ਤੇ ਦਰਸ਼ਕਾਂ ਨੂੰ ਹਸਾਉਣ ਆ ਰਹੇ ਹਨ।

ਜਦੋਂ ਇਹ ਦੋਵੇਂ ਕਲਾਕਾਰ ਸੈੱਟ ‘ਤੇ ਸੋਨਮ ਬਾਜਵਾ ਨਾਲ ਮਸਤੀ ਕਰਦੇ ਨਜ਼ਰ ਆਉਣਗੇ ਤਾਂ ਸ਼ਾਮ ਹੀ ਚੰਗੀ ਹੋਵੇਗੀ। ਇਸ ਦੋਵੇਂ ਹਾਸੇ ਮਜ਼ਾਕ ਦੇ ਨਾਲ ਆਪਣੇ ਅਸਲ-ਜੀਵਨ ਦੇ ਤਜ਼ਰਬਿਆਂ ਨੂੰ ਬਿਆਨ ਕਰਦੇ ਹਨ, ਹਰ ਕਿਸੇ ਨੂੰ ਹਿਲਾ ਦਿੰਦੇ ਹਨ।

ਜੇਕਰ ਤੁਸੀਂ ਇਸ ਸ਼ਾਨਦਾਰ ਵੀਕਐਂਡ ਨੂੰ ਮਿਸ ਨਹੀਂ ਕਰਨਾ ਚਾਹੁੰਦੇ ਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 7 ਵਜੇ ਜ਼ੀ ਪੰਜਾਬੀ ‘ਤੇ “ਸੋਨਮ ਬਾਜਵਾ ਦੇ ਨਾਲ ਦਿਲ ਦੀਆਂ ਗੱਲਾਂ ਸੀਜ਼ਨ 2” ਦੇਖਣਾ ਨਾ ਭੁੱਲਣਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cricketers and ComediansDil Diyan GallanGurkeerat MaanGurpreet Ghuggikaramjit anmolpro punjab tvpunjabi newsShow Dil Diyan Gallanshubman gillSonam Bajwa
Share261Tweet163Share65

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Coffee Crave: Club ਤੇ Coffee! Genz ‘ਚ ਵੱਧ ਰਿਹਾ ਇਹ ਰੁਝਾਨ ਕੀ ਹੈ? ਰਾਤ ਦੀ ਬਜਾਏ ਸਵੇਰੇ ਜਾਓ Club

ਜੁਲਾਈ 15, 2025

Hair Care Tips: ਵਾਲਾਂ ਨੂੰ ਲੰਬੇ ਤੇ ਸੰਘਣੇ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 15, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

ਪੋਸਟ ਆਫਿਸ ਦੀ ਇਹ ਨਿਵੇਸ਼ ਸਕੀਮ ‘ਚ Invest ਕਰਨ ਨਾਲ ਹੋ ਸਕਦਾ ਹੈ ਵੱਡਾ ਫਾਇਦਾ!

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.