ਸੋਮਵਾਰ, ਅਗਸਤ 24, 2026 11:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੰਮ੍ਰਿਤਸਰ ‘ਚ ਕਰਾਸ ਫਾਇਰਿੰਗ, ਦੋ ਗੈਂਗਸਟਰ ਗ੍ਰਿਫ਼ਤਾਰ ਚਾਰ ਫ਼ਰਾਰ (ਵੀਡੀਓ)

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਹੋਰ ਲੋਕ ਫਰਾਰ ਦੱਸੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਦਸੰਬਰ 1, 2022
in Featured News, ਪੰਜਾਬ
0

Cross Firing in Amritsar: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਛੇਹਰਟਾ ਦੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਰਵੀ ਨਾਂ ਦਾ ਗੈਂਗਸਟਰ ਆਪਣੇ ਸਾਥੀਆਂ ਸਮੇਤ ਆ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਇਹ ਗੈਂਗਸਟਰ ਇੱਕ ਘਰ ਵੱਲ ਭੱਜ ਗਿਆ।

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਹੋਰ ਲੋਕ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕਰ ਰਹੇ ਹਨ। ਇਸ ਮਾਮਲੇ ‘ਤੇ ਪੁਲਿਸ ਅਧਿਕਾਰੀ ਮੀਡੀਆ ਨਾਲ ਗੱਲ ਕਰਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਥੋੜ੍ਹੀ ਦੇਰ ‘ਚ ਪ੍ਰੈੱਸ ਕਾਨਫਰੰਸ ਕਰ ਸਾਰੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪਿਅਕੜਾਂ ਲਈ ਵੱਡੀ ਖ਼ਬਰ! ਦਿੱਲੀ ‘ਚ ਤਿੰਨ ਦਿਨ ਬੰਦ ਰਹੇਗੀ ਸ਼ਰਾਬ ਦੀ ਵਿਕਰੀ, 7 ਦਸੰਬਰ ਨੂੰ ਵੀ ਨਹੀਂ ਮਿਲੇਗੀ ਵਿਕਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarCross firing in Amritsarpro punjab tvpunjab newspunjabi newstwo gangsters arrested
Share247Tweet155Share62

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.