ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਨੇ ਜੇਲ ‘ਚ ਸੀਆਰਪੀਐੱਫ ਜਵਾਨਾਂ ‘ਤੇ ਹਮਲਾ ਕਰ ਦਿੱਤਾ।ਜਾਣਕਾਰੀ ਮੁਤਾਬਕ ਸੀਆਰਪੀਐਫ ਦੇ ਜਵਾਨ ਉਸ ਸਮੇਂ ਡਿਊਟੀ ‘ਤੇ ਤਾਇਨਾਤ ਸਨ ਉਸ ਸਮੇਂ ਗੈਂਸਗਟਰ ਰਾਜਵੀਰ, ਦਿਲਪ੍ਰੀਤ ਅਤੇ ਉਨ੍ਹਾਂ ਦੇ ਸਾਥੀਆਂ ਨੇ ਮਿਲ ਕੇ ਜਵਾਨਾਂ ‘ਤੇ ਹਮਲਾ ਕੀਤਾ।