ਸੋਮਵਾਰ, ਅਗਸਤ 31, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

CWG 2022 : ਪੰਜਾਬ ਦੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ‘ਚ ਜਿੱਤਿਆ ਕਾਂਸੀ ਦਾ ਤਮਗ਼ਾ, ਭਾਰਤ ਨੂੰ ਮਿਲਿਆ 14ਵਾਂ ਮੈਡਲ

CWG 2022 : ਪੰਜਾਬ ਦੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ 'ਚ ਜਿੱਤਿਆ ਕਾਂਸੀ ਦਾ ਤਮਗ਼ਾ, ਭਾਰਤ ਨੂੰ ਮਿਲਿਆ 14ਵਾਂ ਮੈਡਲ

by propunjabtv
ਅਗਸਤ 3, 2022
in ਖੇਡ, ਪੰਜਾਬ
0

ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਝੋਲੀ ‘ਚ 14 ਤਮਗ਼ਾ ਆਇਆ ਹੈ। ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ‘ਚ ਪੁਰਸ਼ਾਂ ਦੀ 109 ਕਿਲੋਗ੍ਰਾਮ ਕੈਟੇਗਰੀ ‘ਚ ਭਾਰਤ ਨੂੰ ਕਾਂਸੀ ਦਾ ਤਮਗ਼ਾ ਜਿਤਾਇਆ ਹੈ। ਲਵਪ੍ਰੀਤ ਨੇ ਸਨੈਚ ਵਿੱਚ 163 ਕਿਲੋਗ੍ਰਾਮ ਭਾਰ ਅਤੇ ਕਲੀਨ ਐਂਡ ਜਰਕ ਵਿੱਚ 192 ਕਿਲੋਗ੍ਰਾਮ ਭਾਰ ਚੁੱਕ ਕੇ ਕੁੱਲ 355 ਕਿਲੋਗ੍ਰਾਮ ਭਾਰ ਚੁੱਕਿਆ। ਉਸ ਨੇ ਕਲੀਨ ਐਂਡ ਜਰਕ ਦਾ ਨਵਾਂ ਰਾਸ਼ਟਰੀ ਰਿਕਾਰਡ ਵੀ ਕਾਇਮ ਕੀਤਾ। ਇਸ ਦੇ ਨਾਲ ਹੀ ਭਾਰਤ ਨੇ ਵੇਟਲਿਫਟਿੰਗ ਵਿੱਚ 3 ਸੋਨ, 3 ਚਾਂਦੀ ਅਤੇ ਇੰਨੇ ਹੀ ਕਾਂਸੀ ਦੇ ਤਮਗ਼ਿਆਂ ਦੇ ਨਾਲ 9 ਤਮਗ਼ੇ ਜਿੱਤੇ ਹਨ। ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਇਹ 14ਵਾਂ ਤਮਗਾ ਹੈ।

ਕੈਮਰੂਨ ਦੇ ਵੇਟਲਿਫਟਰ ਪੇਰੀਕਲੇਕਸ ਨਯਾਬੇਊ ਜੂਨੀਅਰ ਨੇ ਕੁੱਲ 361 ਕਿਲੋਗ੍ਰਾਮ ਭਾਰ ਚੁੱਕ ਕੇ (ਸਨੈਚ ਵਿੱਚ 160 ਅਤੇ ਕਲੀਨ ਐਂਡ ਜਰਕ ਵਿੱਚ 201) ਸੋਨ ਤਮਗ਼ਾ ਜਿੱਤਿਆ। ਸਮੁਆ ਦੇ ਵੇਟਲਿਫਟਰ ਜੈਕ ਹਿਟਿਲਾ ਓਪਲੋਗੇ ਨੇ ਦੂਜੇ ਸਥਾਨ ‘ਤੇ ਰਹਿ ਕੇ ਚਾਂਦੀ ਦਾ ਤਮਗਾ ਜਿੱਤਿਆ। ਉਸਨੇ ਸਨੈਚ ਵਿੱਚ 164 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 194 ਕਿਲੋਗ੍ਰਾਮ ਸਮੇਤ ਕੁੱਲ 358 ਕਿਲੋਗ੍ਰਾਮ ਭਾਰ ਚੁੱਕਿਆ।

ਲਵਪ੍ਰੀਤ ਨੇ ਸਨੈਚ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 157 ਕਿਲੋਗ੍ਰਾਮ ਭਾਰ ਚੁੱਕਿਆ। ਲਵਪ੍ਰੀਤ ਨੇ ਸਨੈਚ ਵਿੱਚ ਆਪਣੀ ਦੂਜੀ ਕੋਸ਼ਿਸ਼ ਵਿੱਚ 161 ਕਿਲੋਗ੍ਰਾਮ ਅਤੇ ਆਖਰੀ ਕੋਸ਼ਿਸ਼ ਵਿੱਚ 163 ਕਿਲੋਗ੍ਰਾਮ ਭਾਰ ਚੁੱਕਿਆ। ਸਨੈਚ ਰਾਊਂਡ ਖਤਮ ਹੋਣ ਤੋਂ ਬਾਅਦ ਲਵਪ੍ਰੀਤ ਤੀਜੇ ਸਥਾਨ ‘ਤੇ ਰਿਹਾ।

ਭਾਰਤ ਦੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ਦੇ 109 ਕਿਲੋਗ੍ਰਾਮ ਭਾਰ ਵਰਗ ਵਿੱਚ ਸਨੈਚ ਰਾਊਂਡ ਦੀ ਪਹਿਲੀ ਕੋਸ਼ਿਸ਼ ਵਿੱਚ 185 ਕਿਲੋਗ੍ਰਾਮ ਭਾਰ ਚੁੱਕਿਆ। ਇਸ ਦੇ ਨਾਲ ਹੀ ਉਸ ਨੇ ਕਲੀਨ ਐਂਡ ਜਰਕ ਦੀ ਦੂਜੀ ਕੋਸ਼ਿਸ਼ ਵਿੱਚ 189 ਕਿਲੋ ਭਾਰ ਚੁੱਕਿਆ। ਤੀਜੀ ਕੋਸ਼ਿਸ਼ ਵਿੱਚ ਉਸ ਨੇ 192 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਕੁੱਲ 355 ਕਿਲੋਗ੍ਰਾਮ ਭਾਰ ਨਾਲ ਕਾਂਸੀ ਦਾ ਤਮਗ਼ਾ ਜਿੱਤਿਆ।

Tags: CWG 2022Lovepreet Singhweightliftingwins bronze medal
Share208Tweet130Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.