ਵੀਰਵਾਰ, ਸਤੰਬਰ 3, 2026 03:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CWG 2022 : ਭਾਰਤੀ ਟੀਮ ਨੂੰ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਮਿਲੀ ਹਾਰ, ਚਾਂਦੀ ਦੇ ਤਮਗ਼ੇ ਨਾਲ ਹੀ ਕਰਨਾ ਪਿਆ ਸਬਰ

CWG 2022 : ਭਾਰਤੀ ਟੀਮ ਨੂੰ ਫਾਈਨਲ 'ਚ ਆਸਟ੍ਰੇਲੀਆ ਹੱਥੋਂ ਮਿਲੀ ਹਾਰ, ਚਾਂਦੀ ਦੇ ਤਮਗ਼ੇ ਨਾਲ ਹੀ ਕਰਨਾ ਪਿਆ ਸਬਰ

by propunjabtv
ਅਗਸਤ 8, 2022
in Featured, Featured News, ਖੇਡ
0

ਭਾਰਤ ਦਾ ਰਾਸ਼ਟਰਮੰਡਲ ਖੇਡਾਂ ਵਿੱਚ ਆਸਟਰੇਲੀਆ ਦੇ ਦਬਦਬੇ ਨੂੰ ਤੋੜਨ ਦਾ ਸੁਫ਼ਨਾ ਅਧੂਰਾ ਰਹਿ ਗਿਆ ਅਤੇ ਉਸ ਨੂੰ ਇੱਕ ਤਰਫਾ ਫਾਈਨਲ ਵਿੱਚ ਵਿਸ਼ਵ ਚੈਂਪੀਅਨ ਟੀਮ ਤੋਂ 0-7 ਦੀ ਸ਼ਰਮਨਾਕ ਹਾਰ ਤੋਂ ਬਾਅਦ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਦਿੱਲੀ ਰਾਸ਼ਟਰਮੰਡਲ ਖੇਡਾਂ 2010 ਦੀਆਂ ਕੌੜੀਆਂ ਯਾਦਾਂ ਹਾਕੀ ਪ੍ਰੇਮੀਆਂ ਦੇ ਮਨਾਂ ਵਿੱਚ ਉਸ ਸਮੇਂ ਤਾਜ਼ਾ ਹੋ ਗਈਆਂ ਜਦੋਂ ਆਸਟਰੇਲੀਆਈ ਟੀਮ ਨੇ ਫਾਈਨਲ ਵਿੱਚ ਭਾਰਤ ਨੂੰ 8-0 ਨਾਲ ਹਰਾਇਆ ਸੀ। ਲੀਗ ਗੇੜ ਵਿੱਚ ਅਜੇਤੂ ਰਹੀ ਅਤੇ ਪੂਲ ਵਿੱਚ ਸਿਖਰ ’ਤੇ ਰਹੀ ਭਾਰਤੀ ਟੀਮ ਬਿਲਕੁਲ ਵੀ ਫਾਰਮ ਵਿੱਚ ਨਜ਼ਰ ਨਹੀਂ ਆ ਰਹੀ ਸੀ।

ਫਾਰਵਰਡ ਲਾਈਨ ਤਾਲਮੇਲ ਨਹੀਂ ਸੀ ਅਤੇ ਡਿਫੈਂਸ ਨੂੰ ਆਸਟਰੇਲੀਆ ਨੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਕਰ ਦਿੱਤਾ ਸੀ। ਉਸ ਸਮੇਂ ਕਪਤਾਨ ਮਨਪ੍ਰੀਤ ਸਿੰਘ ਦੇ ਮੋਢੇ ਦੀ ਸੱਟ ਨੇ ਭਾਰਤ ਦੇ ਪ੍ਰਦਰਸ਼ਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਆਸਟਰੇਲੀਆ ਲਈ ਬਲੈਕ ਗੋਵਰਸ, ਨਾਥਨ ਇਫ੍ਰਾਮਸ, ਜੈਕਬ ਐਂਡਰਸਨ, ਟੌਮ ਵਿਕਹੈਮ ਅਤੇ ਫਿਨ ਓਜੀਲਵੀ ਨੇ ਗੋਲ ਕੀਤੇ। 1998 ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਦੇ ਸ਼ਾਮਲ ਹੋਣ ਤੋਂ ਬਾਅਦ, ਸਾਰੇ ਸੱਤ ਸੋਨ ਤਗ਼ਮੇ ਆਸਟਰੇਲੀਆ ਨੇ ਜਿੱਤੇ ਹਨ। ਭਾਰਤ ਨੇ 2010 ਵਿੱਚ ਦਿੱਲੀ ਅਤੇ 2014 ਵਿੱਚ ਗਲਾਸਗੋ ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ।

Tags: australiaCWG 2022silver medal
Share211Tweet132Share53

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.