ਬੁੱਧਵਾਰ, ਅਗਸਤ 5, 2026 03:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CWG 2022 : ਕੁਸ਼ਤੀ ’ਚ ਭਾਰਤ ਨੇ ਜਿੱਤਿਆ ਇਹ ਹੋਰ ਮੈਡਲ, ਰਵੀ ਦਹੀਆ ਨੇ 57 ਕਿਲੋਗ੍ਰਾਮ ਵਰਗ ’ਚ ਜਿੱਤਿਆ ਸੋਨ ਤਮਗਾ

CWG 2022 : ਕੁਸ਼ਤੀ ’ਚ ਭਾਰਤ ਨੇ ਜਿੱਤਿਆ ਇਹ ਹੋਰ ਮੈਡਲ, ਰਵੀ ਦਹੀਆ ਨੇ 57 ਕਿਲੋਗ੍ਰਾਮ ਵਰਗ ’ਚ ਜਿੱਤਿਆ ਸੋਨ ਤਮਗਾ

by propunjabtv
ਅਗਸਤ 7, 2022
in Featured, Featured News, ਖੇਡ
0

ਰਾਸ਼ਟਰਮੰਡਲ ਖੇਡਾਂ ’ਚ ਪਹਿਲਵਾਨ ਰਵੀ ਦਹੀਆ ਨੇ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ’ਚ ਇਕਤਰਫਾ ਜਿੱਤ ਦਰਜ ਕਰਦਿਆਂ ਭਾਰਤ ਲਈ ਸੋਨ ਤਮਗਾ ਜਿੱਤਿਆ। ਭਾਰਤ ਦੇ ਰਵੀ ਦਹੀਆ ਨੇ ਨਾਈਜੀਰੀਆ ਦੇ ਅਬੀਕੇਵੇਨਿਮੋ ਵੇਲਸਨ ਨੂੰ 10-0 ਨਾਲ ਹਰਾਇਆ। ਉਸ ਨੇ ਇਹ ਫਾਈਨਲ ਮੈਚ ਤਕਨੀਕੀ ਉੱਤਮਤਾ ਦੇ ਆਧਾਰ ’ਤੇ ਜਿੱਤਿਆ। ਟੋਕੀਓ ਓਲੰਪਿਕ ਦੇ ਸਿਲਵਰ ਮੈਡਲ ਜੇਤੂ ਰਵੀ ਦੇ ਸਾਹਮਣੇ ਗੋਲਡ ਦੇ ਰਾਹ ’ਚ ਕੋਈ ਵੀ ਪਹਿਲਵਾਨ ਟਿਕ ਨਹੀਂ ਸਕਿਆ। ਰਵੀ 2015 ’ਚ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ’ਚ ਸਿਲਵਰ ਜਿੱਤ ਕੇ ਚਰਚਾ ’ਚ ਆਏ ਸਨ।

ਇਸ ਤਰ੍ਹਾਂ ਰਵੀ ਕੁਮਾਰ ਦਹੀਆ ਅੱਗੇ ਵਧਿਆ
ਰਾਊਂਡ 16 (ਬਾਈ) : 57 ਕਿਲੋ ਵਰਗ ’ਚ ਰਵੀ ਨੂੰ ਰਾਊਂਡ 16 ’ਚ ਬਾਈ ਮਿਲੀ।
ਕੁਆਰਟਰ ਫਾਈਨਲ (ਜਿੱਤ) : ਰਵੀ ਦਾ ਸਾਹਮਣਾ ਨਿਊਜ਼ੀਲੈਂਡ ਦੇ ਸੂਰਜ ਸਿੰਘ ਨਾਲ ਹੋਇਆ, ਜਿਸ ’ਚ ਉਸ ਨੇ 10-0 ਨਾਲ ਜਿੱਤ ਦਰਜ ਕੀਤੀ। ਕੀਵੀ ਪਹਿਲਵਾਨ ਰਵੀ ਦਾ ਮੁਕਾਬਲਾ ਨਹੀਂ ਕਰ ਸਕਿਆ।
ਸੈਮੀਫਾਈਨਲ (ਜਿੱਤ) : ਅਹਿਮ ਮੈਚ ’ਚ ਰਵੀ ਦਾ ਸਾਹਮਣਾ ਪਾਕਿਸਤਾਨ ਦੇ ਅਸਦ ਅਲੀ ਨਾਲ ਹੋਇਆ। ਤਕਨੀਕੀ ਉੱਤਮਤਾ ਨਾਲ ਰਵੀ ਨੇ ਇਹ ਮੈਚ 14-4 ਨਾਲ ਜਿੱਤ ਲਿਆ।
ਫਾਈਨਲ (ਜਿੱਤ) : ਨਾਈਜੀਰੀਆ ਦੇ ਅਬੀਕੇਵੇਨਿਮੋ ਵੇਲਸਨ ਖਿਲਾਫ ਖੇਡੇ ਗਏ ਮੈਚ ’ਚ ਰਵੀ ਸ਼ੁਰੂ ਤੋਂ ਹੀ ਵਿਰੋਧੀ ’ਤੇ ਭਾਰੀ ਰਿਹਾ। ਉਸ ਨੇ ਸ਼ੁਰੂ ’ਚ ਹੀ ਵੇਲਸਨ ਨੂੰ ਪੈਰਾਂ ਤੋਂ ਫੜ ਕੇ ਘੁਮਾ ਦਿੱਤਾ। ਇਸ ਤੋਂ ਬਾਅਦ ਰਵੀ ਨੇ ਹਾਰ ਨਹੀਂ ਪਕੜ ਨਹੀਂ ਛੱਡੀ ਅਤੇ ਭਾਰਤ ਨੂੰ ਗੋਲਡ ਦਿਵਾਇਆ।

Tags: CWG 2022ravi dahiyawins goldwrestling
Share205Tweet128Share51

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.