ਮੰਗਲਵਾਰ, ਜੂਨ 2, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CWG 2022 : ਨਵੀਨ ਨੇ ਕੁਸ਼ਤੀ ਦੇ 74 ਕਿਲੋਗ੍ਰਾਮ ਫ੍ਰੀਸਟਾਈਲ ’ਚ ਜਿੱਤਿਆ ਸੋਨ ਤਮਗਾ

CWG 2022 : ਨਵੀਨ ਨੇ ਕੁਸ਼ਤੀ ਦੇ 74 ਕਿਲੋਗ੍ਰਾਮ ਫ੍ਰੀਸਟਾਈਲ ’ਚ ਜਿੱਤਿਆ ਸੋਨ ਤਮਗਾ

by propunjabtv
ਅਗਸਤ 6, 2022
in Featured, Featured News, ਖੇਡ
0

ਭਾਰਤ ਦੇ ਨਵੀਨ ਨੇ ਰਾਸ਼ਟਰਮੰਡਲ ਖੇਡਾਂ 2022 ’ਚ ਪੁਰਸ਼ਾਂ ਦੇ 74 ਕਿਲੋਗ੍ਰਾਮ ਫ੍ਰੀਸਟਾਈਲ ’ਚ ਪਾਕਿਸਤਾਨ ਦੇ ਮੁਹੰਮਦ ਸ਼ਰੀਫ ਤਾਹਿਰ ਨੂੰ 9-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਪਹਿਲੇ ਗੇੜ ’ਚ ਦੋਵਾਂ ਪਹਿਲਵਾਨਾਂ ਨੇ ਹਮਲਾਵਰ ਢੰਗ ਨਾਲ ਮੁਕਾਬਲਾ ਸ਼ੁਰੂ ਕੀਤਾ। ਨਵੀਨ ਨੇ ਬੜੀ ਚਲਾਕੀ ਨਾਲ ਪਾਕਿਸਤਾਨੀ ਪਹਿਲਵਾਨ ਨੂੰ ਹਰਾ ਕੇ ਦੋ ਅੰਕ ਆਪਣੇ ਨਾਂ ਕੀਤੇ। ਪ੍ਰਸ਼ੰਸਕਾਂ ਦਾ ਪੂਰਾ ਸਮਰਥਨ ਭਾਰਤੀ ਪਹਿਲਵਾਨ ਦੇ ਹੱਕ ’ਚ ਨਜ਼ਰ ਆਇਆ। ਇਸ ਤੋਂ ਬਾਅਦ ਨਵੀਨ ਨੇ 5 ਅੰਕ ਲੈ ਕੇ ਮੈਚ 9-0 ਨਾਲ ਭਾਰਤ ਲਈ 12ਵਾਂ ਸੋਨ ਤਮਗਾ ਜਿੱਤਿਆ।

ਨੌਵੇਂ ਦਿਨ ਦਾ ਪਹਿਲਾ ਤਮਗਾ

ਨੌਵੇਂ ਦਿਨ ਪ੍ਰਿਅੰਕਾ ਨੇ ਪੈਦਲ ਚਾਲ ‘ਚ ਪਹਿਲਾ ਮੈਡਲ ਹਾਸਲ ਕੀਤਾ ਅਤੇ ਇਸ ਤੋਂ ਬਾਅਦ ਮੈਡਲਾਂ ਦੀ ਲਾਈਨ ਸ਼ੁਰੂ ਹੋ ਗਈ। ਅਵਿਨਾਸ਼ ਸਾਬਲ ਨੇ 3000 ਮੀਟਰ ਦੌੜ ਵਿੱਚ ਵੀ ਚਾਂਦੀ ਦਾ ਤਗ਼ਮਾ ਜਿੱਤਿਆ। ਟੋਕੀਓ ਓਲੰਪਿਕ ਦੇ ਚਾਂਦੀ ਦਾ ਤਗਮਾ ਜੇਤੂ ਰਵੀ ਦਹੀਆ ਅਤੇ ਅਨੁਭਵੀ ਵਿਨੇਸ਼ ਫੋਗਾਟ ਨੇ ਕੁਸ਼ਤੀ ਮੁਕਾਬਲੇ ਵਿੱਚ ਉਮੀਦ ਮੁਤਾਬਕ ਪ੍ਰਦਰਸ਼ਨ ਕਰਦੇ ਹੋਏ ਭਾਰਤ ਦੀ ਝੋਲੀ ਵਿੱਚ ਸੋਨ ਤਗ਼ਮਾ ਪਾ ਦਿੱਤਾ ਜਦੋਂਕਿ ਪੂਜਾ ਗਹਿਲੋਤ ਨੇ ਕਾਂਸੀ ਦਾ ਤਗ਼ਮਾ ਜਿੱਤਿਆ।

ਰਵੀ ਦਹੀਆ ਨੇ ਸੋਨ ਤਗਮਾ ਜਿੱਤਿਆ

ਦਾਹੀਆ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਫਾਈਨਲ ਵਿੱਚ ਨਾਈਜੀਰੀਆ ਦੇ ਅਬੀਕੇਵੇਨਿਮੋ ਵੇਲਸਨ ਨੂੰ ਤਕਨੀਕੀ ਉੱਤਮਤਾ ਦੇ ਆਧਾਰ ’ਤੇ 10-0 ਨਾਲ ਹਰਾਇਆ। ਇਸ ਤੋਂ ਪਹਿਲਾਂ ਉਸ ਨੇ ਤਕਨੀਕੀ ਉੱਤਮਤਾ ਦੇ ਆਧਾਰ ‘ਤੇ ਨਿਊਜ਼ੀਲੈਂਡ ਦੇ ਸੂਰਜ ਸਿੰਘ ਅਤੇ ਪਾਕਿਸਤਾਨ ਦੇ ਅਸਦ ਅਲੀ ਨੂੰ ਹਰਾਇਆ ਸੀ।

Tags: CWG 2022gold medalNaveenwrestling
Share207Tweet129Share52

Related Posts

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026
Load More

Recent News

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.