ਵੀਰਵਾਰ, ਜਨਵਰੀ 29, 2026 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ 36ਵੀਆਂ ਕੌਮੀ ਖੇਡਾਂ ‘ਚ ਜਿੱਤਿਆ ਸੋਨ ਤੇ ਚਾਂਦੀ ਤਗ਼ਮਾ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੂੰ 36ਵੀਆਂ ਕੌਮੀ ਖੇਡਾਂ ਵਿੱਚ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ 'ਤੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਇਕ ਪੋਸਟ ਪਾ ਉਨ੍ਹਾਂ ਨੂੰ ਮੁਬਾਰਖਾਂ ਦਿੱਤੀਆਂ ਗਈਆਂ ਹਨ

by Bharat Thapa
ਅਕਤੂਬਰ 1, 2022
in Featured, Featured News, ਪੰਜਾਬ
0

ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੂੰ 36ਵੀਆਂ ਕੌਮੀ ਖੇਡਾਂ ਵਿੱਚ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ‘ਤੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਇਕ ਪੋਸਟ ਪਾ ਉਨ੍ਹਾਂ ਨੂੰ ਮੁਬਾਰਖਾਂ ਦਿੱਤੀਆਂ ਗਈਆਂ ਹਨ।

ਖੇਡ ਮੰਤਰੀ ਮੀਤ ਹੇਅਰ ਵੱਲੋਂ ਵੀ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ ‘ਤੇ ਕੁਝ ਫੋਟੋਆਂ ਸ਼ੇਅਰ ਕਰਦਿਆ ਲਿਖਿਆ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ 36ਵੀਆਂ ਕੌਮੀ ਖੇਡਾਂ ਵਿੱਚ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਜੇਤੂ ਸਾਈਕਲਿਸਟ ਨੂੰ ਬਹੁਤ ਬਹੁਤ ਮੁਬਾਰਕਾਂ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਹਾਲ ਹੀ ਵਿੱਚ ਵਿਸ਼ਵਜੀਤ ਸਿੰਘ ਨੂੰ 5 ਲੱਖ ਰੁਪਏ ਨਾਲ ਸਨਮਾਨਤ ਕੀਤਾ ਸੀ। ਪਹਿਲੀ ਵਾਰ ਕਾਮਨਵੈਲਥ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਇਨਾਮ ਰਾਸ਼ੀ ਨਾਲ ਸਨਮਾਨੇ ਗਏ ਸਨ।

Tags: 36th National GamesCyclist Bishwajit Singhpunjabsilver medalswon gold
Share238Tweet149Share59

Related Posts

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ, ਸੀਜੇਆਈ ਨੂੰ ਦੁਰਵਰਤੋਂ ਦਾ ਸ਼ੱਕ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026
Load More

Recent News

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ, ਸੀਜੇਆਈ ਨੂੰ ਦੁਰਵਰਤੋਂ ਦਾ ਸ਼ੱਕ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.