ਸੋਮਵਾਰ, ਸਤੰਬਰ 7, 2026 02:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update: ਪੰਜਾਬ ‘ਤੇ ਵੀ ਪਵੇਗਾ ਚੱਕਰਵਾਤੀ ਤੂਫਾਨ ਦਾਨਾ ਦਾ ਅਸਰ!, ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਅਕਤੂਬਰ 28, 2024
in weather update, ਪੰਜਾਬ
0

Today Weather: ਚੱਕਰਵਾਤੀ ਤੂਫਾਨ ਦਾਨਾ ਦਾ ਅਸਰ ਕਾਫੀ ਹੱਦ ਤੱਕ ਘੱਟ ਗਿਆ ਹੈ। ਹਾਲਾਂਕਿ, ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਵਿੱਚ ਅਜੇ ਵੀ ਇਸ ਦਾ ਪ੍ਰਭਾਵ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਵੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਚੱਕਰਵਾਤ ਕਾਰਨ ਇਨ੍ਹਾਂ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਵੀ ਠੰਢ ਨੇ ਇਕਦਮ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਕੱਲ੍ਹ ਰਾਤ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਕਈ ਥਾਈਂ ਬਾਰਸ਼ ਵੀ ਹੋ ਸਕਦੀ ਹੈ।

ਚੱਕਰਵਾਤੀ ਤੂਫਾਨ ਦਾਨਾ ਕਾਰਨ ਪੱਛਮੀ ਬੰਗਾਲ ਅਤੇ ਉੜੀਸਾ ਸਮੇਤ ਤੱਟਵਰਤੀ ਖੇਤਰਾਂ ਵਿੱਚ ਭਾਰੀ ਮੀਂਹ ਪਿਆ। ਹਾਲਾਂਕਿ ਇਸ ਨਾਲ ਜਾਨ-ਮਾਲ ਦਾ ਜ਼ਿਆਦਾ ਨੁਕਸਾਨ ਨਹੀਂ ਹੋਇਆ। ਤੂਫਾਨ ਦਾ ਅਸਰ ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਪੱਛਮੀ ਬੰਗਾਲ ‘ਚ ਦੇਖਣ ਨੂੰ ਮਿਲਿਆ।

Tags: Bad WeatherCyclone Danacyclone dana effect delhipro punjab tvrainRain AlertToday weatherweather updateweather update rain
Share1034Tweet646Share259

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.