ਮੰਗਲਵਾਰ, ਅਕਤੂਬਰ 28, 2025 09:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਦਿਹਾੜੀਦਾਰ ਮਜ਼ਦੂਰ ਰਾਤੋ-ਰਾਤ ਬਣਿਆ ਅਰਬਪਤੀ, ਬੈਂਕ ਖਾਤੇ ‘ਚ ਅਚਾਨਕ ਆਏ 100 ਕਰੋੜ ਰੁਪਏ, ਜਾਣੋ ਫਿਰ ਕੀ ਹੋਇਆ

Ajab Gajab: ਸਾਈਬਰ ਸੈੱਲ ਦੇ ਅਧਿਕਾਰੀਆਂ ਨੇ ਨਸੀਰੁੱਲਾ ਮੰਡਲ ਨੂੰ ਨੋਟਿਸ ਭੇਜ ਕੇ ਉਸ ਦੇ ਖਾਤੇ 'ਚ ਅਚਾਨਕ ਰਕਮ ਬਾਰੇ ਸਵਾਲ-ਜਵਾਬ ਕਰਨ ਲਈ ਬੁਲਾਇਆ ਹੈ।

by ਮਨਵੀਰ ਰੰਧਾਵਾ
ਮਈ 26, 2023
in ਅਜ਼ਬ-ਗਜ਼ਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Daily wage Worker Becomes Billionaire: ਕੀ ਤੁਸੀਂ ਕਦੇ ਸੋਚਿਆ ਹੈ ਕਿ ਅਚਾਨਕ ਤੁਹਾਡੇ ਕੋਲ ਕਿਤੋਂ ਕਰੋੜਾਂ ਰੁਪਏ ਆ ਜਾਣ ਅਤੇ ਤੁਸੀਂ ਘਰ ਬੈਠੇ ਕਰੋੜਪਤੀ ਜਾਂ ਅਰਬਪਤੀ ਬਣ ਜਾਓ। ਤਾਂ ਜ਼ਰਾ ਸੋਚੋ ਕਿ ਜੇਕਰ ਤੁਹਾਡਾ ਇਹ ਸੁਪਨਾ ਸੱਚ ਹੋ ਗਿਆ ਤਾਂ ਕੀ ਹੋਵੇਗਾ?

ਇਹ ਵਾਜਬ ਹੈ ਕਿ ਪਹਿਲਾਂ ਤਾਂ ਤੁਹਾਡੇ ਲਈ ਇਸ ‘ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋਵੇਗਾ। ਇਸ ਤੋਂ ਬਾਅਦ ਜੇਕਰ ਕਿਸੇ ਤਰ੍ਹਾਂ ਤੁਹਾਨੂੰ ਯਕੀਨ ਹੋ ਜਾਵੇ ਤਾਂ ਅਚਾਨਕ ਕਰੋੜਾਂ ਰੁਪਏ ਮਿਲਣ ਨਾਲ ਤੁਸੀਂ ਖੁਸ਼ੀ ਨਾਲ ਸੱਤਵੇਂ ਆਸਮਾਨ ‘ਤੇ ਪਹੁੰਚ ਜਾਓਗੇ। ਅਜਿਹਾ ਹੀ ਇੱਕ ਦਿਹਾੜੀਦਾਰ ਮਜ਼ਦੂਰ ਨਾਲ ਹੋਇਆ। ਇਸ ਮਜ਼ਦੂਰ ਦੇ ਬੈਂਕ ਖਾਤੇ ਵਿੱਚ ਸਿਰਫ਼ 17 ਰੁਪਏ ਸੀ, ਤੇ ਉਹ ਰਾਤੋ-ਰਾਤ ਅਰਬਪਤੀ ਬਣ ਗਿਆ।

ਪਰ ਹੈਰਾਨੀ ਦੀ ਗੱਲ ਇਹ ਹੈ ਕਿ ਮਜ਼ਦੂਰ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਹੋਏ 100 ਕਰੋੜ ਰੁਪਏ ਉਸ ਲਈ ਮੁਸੀਬਤ ਬਣ ਗਏ। ਇੱਕ ਰਾਤ ‘ਚ ਬੈਂਕ ਖਾਤੇ ‘ਚ ਇੰਨੇ ਪੈਸੇ ਆਏ ਕਿ ਉਸ ਦੀ ਨੀਂਦ ਉੱਡ ਗਈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ।

ਦਰਅਸਲ, ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ‘ਚ ਦਿਹਾੜੀਦਾਰ ਮਜ਼ਦੂਰ ਮੁਹੰਮਦ ਨਸੀਰੁੱਲਾ ਮੰਡਲ ਰਾਤੋ-ਰਾਤ ਅਮੀਰ ਬਣ ਗਿਆ। ਜੀ ਹਾਂ, ਅਚਾਨਕ ਉਸ ਦੇ ਖਾਤੇ (ਬੈਂਕ ਡਿਪਾਜ਼ਿਟ) ਵਿੱਚ 100 ਕਰੋੜ ਰੁਪਏ ਜਮ੍ਹਾਂ ਹੋ ਗਏ ਤੇ ਉਹ ਅਰਬਪਤੀ ਵੀ ਬਣ ਗਿਆ, ਪਰ ਉਸ ਨੂੰ ਇਸ ਬਾਰੇ ਪਤਾ ਵੀ ਨਹੀਂ ਸੀ। ਜਦੋਂ ਸਾਈਬਰ ਸੈੱਲ ਦੇ ਕੁਝ ਅਧਿਕਾਰੀ ਸੂਚਨਾ ਲੈ ਕੇ ਅਚਾਨਕ ਉਸ ਦੇ ਘਰ ਪਹੁੰਚੇ ਤਾਂ ਉਹ ਹੈਰਾਨ ਰਹਿ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਉਸ ਦੇ ਖਾਤੇ ‘ਚ 1-2 ਨਹੀਂ ਸਗੋਂ 100 ਕਰੋੜ ਰੁਪਏ ਜਮ੍ਹਾ ਹੋ ਚੁੱਕੇ ਹਨ। ਇਸ ਤੋਂ ਬਾਅਦ ਸਾਈਬਰ ਸੈੱਲ ਦੇ ਅਧਿਕਾਰੀਆਂ ਨੇ ਨਸੀਰੁੱਲਾ ਮੰਡਲ ਨੂੰ ਨੋਟਿਸ ਭੇਜ ਕੇ 30 ਮਈ ਨੂੰ ਉਸ ਦੇ ਖਾਤੇ ‘ਚ ਅਚਾਨਕ ਪੈਸੇ ਆਉਣ ਬਾਰੇ ਸਵਾਲਾਂ ਦੇ ਜਵਾਬ ਦੇਣ ਲਈ ਬੁਲਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajab gajab newsBank AccountbillionaireDaily Wage Labourerpro punjab tvpunjabi newsTrending news
Share202Tweet126Share51

Related Posts

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025
Load More

Recent News

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਦਿੱਲੀ ‘ਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ, ਜਾਣੋ ਕਿਸ ਤਰੀਕ ਤੋਂ ਨਹੀਂ ਚੱਲ ਸਕਣਗੇ?

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.