ਐਤਵਾਰ, ਜੂਨ 29, 2025 04:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਵਾਦਤ ਵੀਡੀਓ ‘ਤੇ ਦਲਾਈ ਲਾਮਾ ਨੇ ਮੰਗੀ ਮੁਆਫੀ, ਜਾਣੋ ਪੂਰਾ ਮਾਮਲਾ

ਸੋਸ਼ਲ ਮੀਡੀਆ 'ਤੇ ਦਲਾਈ ਲਾਮਾ ਦੀ ਇੱਕ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਇਸ 'ਚ ਉਹ ਇੱਕ ਨਾਬਾਲਗ ਬੱਚੇ ਨੂੰ ਬੁੱਲਾਂ 'ਤੇ ਚੁੰਮਦੇ ਨਜ਼ਰ ਆਏ। ਸੋਸ਼ਲ ਮੀਡੀਆ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਮਿਲਣ ਤੋਂ ਬਾਅਦ ਦਲਾਈ ਲਾਮਾ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਦੇਸ਼
0

Dalai Lama Apologises To Boy: ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਧਿਆਤਮਿਕ ਨੇਤਾ ਦਲਾਈ ਲਾਮਾ ਨੇ ਬੱਚੇ ਨਾਲ ਵਾਇਰਲ ਹੋਈ ਵੀਡੀਓ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਦਲਾਈ ਲਾਮਾ ਵਲੋਂ ਕਿਹਾ ਗਿਆ ਕਿ ਬੱਚੇ ਨੇ ਉਨ੍ਹਾਂ ਨੂੰ ਗਲੇ ਲਗਾਉਣ ਦੀ ਬੇਨਤੀ ਕੀਤੀ ਸੀ। ਪਿਆਰ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੇ ਬੱਚੇ ਨੂੰ ਚੁੰਮ ਲਿਆ।

ਦੱਸ ਦਈਏ ਕਿ ਐਤਵਾਰ ਸ਼ਾਮ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ। ਇਸ ਵਿੱਚ ਦਲਾਈ ਲਾਮਾ ਇੱਕ ਛੋਟੇ ਬੱਚੇ ਨੂੰ ਚੁੰਮਣ ਤੋਂ ਬਾਅਦ ਆਪਣੀ ਜੀਭ ਕੱਢਦੇ ਹੋਏ ਨਜ਼ਰ ਆਏ।

ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਬੁੱਧ ਧਰਮ ਵਿੱਚ ਧਾਰਮਿਕ ਆਗੂ ਵੱਖ-ਵੱਖ ਤਰੀਕਿਆਂ ਨਾਲ ਪਿਆਰ ਜ਼ਹਰ ਕਰਦੇ ਹਨ। ਦਲਾਈ ਲਾਮਾ ਅਕਸਰ ਕਈ ਤਰੀਕਿਆਂ ਨਾਲ ਆਪਣਾ ਪਿਆਰ ਜ਼ਹਰ ਕਰਦੇ ਹਨ।

pic.twitter.com/vlmUbI4vqz

— Dalai Lama (@DalaiLama) April 10, 2023

ਇਹ ਵੀਡੀਓ ਧਾਰਮਿਕ ਆਗੂ ਦੇ ਅਧਿਆਪਨ ਪ੍ਰੋਗਰਾਮ ਦਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਟੀਚਿੰਗ ਦੌਰਾਨ ਇੱਕ ਬੱਚਾ ਦਲਾਈ ਲਾਮਾ ਨੂੰ ਪੁੱਛਦਾ ਹੈ, ਕੀ ਮੈਂ ਤੁਹਾਨੂੰ ਗਲੇ ਲਗਾ ਸਕਦਾ ਹਾਂ? ਦਲਾਈ ਲਾਮਾ ਨੇ ਹਾਂ ਕਹਿ ਕੇ ਉਸ ਨੂੰ ਸਟੇਜ ‘ਤੇ ਬੁਲਾਇਆ।

ਇਸ ਤੋਂ ਬਾਅਦ ਇਹ ਲੜਕਾ ਉਨ੍ਹਾਂ ਨੂੰ ਜੱਫੀ ਪਾਉਂਦਾ ਹੈ। ਦਲਾਈ ਲਾਮਾ ਫਿਰ ਉਸ ਦੀ ਗੱਲ੍ਹ ‘ਤੇ ਚੁੰਮਣ ਲਈ ਕਹਿੰਦਾ ਹੈ। ਮੁੰਡਾ ਚੁੰਮਦਾ ਹੈ। ਫਿਰ ਦਲਾਈ ਲਾਮਾ ਕਹਿੰਦੇ ਹਨ ਕਿ ਮੇਰੀ ਜੀਭ ਨੂੰ ਛੂਹੋ। ਇਹ ਕਹਿ ਕੇ, ਉਨ੍ਹਾਂ ਨੇ ਆਪਣੀ ਜੀਭ ਬਾਹਰ ਕੱਢੀ ਤੇ, ਉੱਚੀ-ਉੱਚੀ ਹੱਸਦਿਆਂ ਬੱਚੇ ਨੂੰ ਜੱਫੀ ਪਾ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Buddhist Spiritual LeaderDalai LamaDalai Lama Apologises To BoyDalai Lama viral Videopro punjab tvpunjabi newsviral video
Share215Tweet134Share54

Related Posts

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.