ਸੋਮਵਾਰ, ਨਵੰਬਰ 23, 2026 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਰਨ ਵਰਤ ਟੁੱਟਣ ਤੋਂ ਬਾਅਦ ਡੱਲੇਵਾਲ ਨੂੰ ਹਸਪਤਾਲ ‘ਚ ਕਰਵਾਇਆ ਭਰਤੀ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੂੰ 131 ਦਿਨਾਂ ਤੋਂ ਚੱਲ ਰਿਹਾ ਮਰਨ ਵਰਤ ਤੋੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

by Gurjeet Kaur
ਅਪ੍ਰੈਲ 7, 2025
in Featured News, ਪੰਜਾਬ
0

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੂੰ 131 ਦਿਨਾਂ ਤੋਂ ਚੱਲ ਰਿਹਾ ਮਰਨ ਵਰਤ ਤੋੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਉਸਨੂੰ ਖੰਨਾ ਨਰਸਿੰਗ ਹੋਮ ਵਿੱਚ ਦਾਖਲ ਕਰਵਾਇਆ ਗਿਆ। ਡੱਲੇਵਾਲ ਦਾ ਰਾਤ ਭਰ ਇਲਾਜ ਕੀਤਾ ਗਿਆ ਅਤੇ ਅੱਜ ਸਵੇਰੇ 11 ਵਜੇ ਦੇ ਕਰੀਬ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।

ਡੱਲੇਵਾਲ ਦਾ ਇਲਾਜ ਕਰਨ ਵਾਲੀ ਦਿਲ ਦੀ ਮਾਹਿਰ ਡਾ. ਮੀਨਲ ਖੰਨਾ ਨੇ ਕਿਹਾ ਕਿ ਲੰਬੇ ਸਮੇਂ ਤੱਕ ਭੁੱਖੇ ਰਹਿਣ ਨਾਲ ਸਰੀਰ ਵਿੱਚ ਕੀਟੋਨ ਦਾ ਪੱਧਰ ਵੱਧ ਜਾਂਦਾ ਹੈ। ਡੱਲੇਵਾਲ ਦਾ ਕੀਟੋਨ 4 ਪਲੱਸ ਆ ਗਿਆ ਹੈ। ਉਹਨਾਂ ਨਾਰੀਅਲ ਅਤੇ ਨਿੰਬੂ ਪਾਣੀ ਪੀਤਾ। ਡੱਲੇਵਾਲ ਨੂੰ ਦੋ-ਤਿੰਨ ਦਿਨਾਂ ਤੱਕ ਤਰਲ ਪਦਾਰਥ ‘ਤੇ ਰੱਖਿਆ ਜਾਏਗਾ। ਇਸ ਤੋਂ ਬਾਅਦ, ਉਨ੍ਹਾਂ ਨੂੰ ਇੱਕ ਖੁਰਾਕ ਯੋਜਨਾ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਡੱਲੇਵਾਲ ਦੇ ਦੋਸਤ ਉਹਨਾਂ ਨੂੰ ਡਾਕਟਰ ਦੀ ਨਿਗਰਾਨੀ ਹੇਠ ਰਹਿਣ ਦੀ ਅਪੀਲ ਕਰ ਰਹੇ ਹਨ ਪਰ ਹਸਪਤਾਲ ਵਿੱਚ ਦਾਖਲ ਹੋਣ ਤੋਂ ਪਹਿਲਾਂ ਡੱਲੇਵਾਲ ਨੇ ਕਿਹਾ ਸੀ ਕਿ ਉਹ ਸੋਮਵਾਰ ਸਵੇਰ ਤੱਕ ਉੱਥੇ ਰਹਿ ਸਕਦਾ ਹੈ। ਸੋਮਵਾਰ ਨੂੰ ਬਰਨਾਲਾ ਦੇ ਧਨੌਲਾ ਵਿੱਚ ਕਿਸਾਨ ਮਹਾਂਪੰਚਾਇਤ ਹੈ, ਉਹ ਜ਼ਰੂਰ ਉਸ ਵਿੱਚ ਜਾਣਗੇ।

Tags: farmer protestjagjit singh dallewalkisan leaderlatest newslatest Updatepropunjabnewspropunjabtv
Share206Tweet129Share52

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result