ਸ਼ਨੀਵਾਰ, ਮਈ 23, 2026 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ: ਕੇਂਦਰ ਨੇ DAP ਖਾਦ ਦਾ 150 ਰੁਪਏ ਵਧਾਇਆ ਭਾਅ

by propunjabtv
ਅਪ੍ਰੈਲ 25, 2022
in ਪੰਜਾਬ
0

ਪੰਜਾਬ ਵਿੱਚ ਕਿਸਾਨ ਮਹਿੰਗਾਈ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਹੋ ਜਾਵੇਗੀ। ਪੰਜਾਬ ਵਿੱਚ ਪਹਿਲਾਂ ਖਾਦ 1200 ਰੁਪਏ ਵਿੱਚ ਮਿਲਦੀ ਸੀ, ਹੁਣ ਇਸ ਦੀ ਕੀਮਤ 1350 ਰੁਪਏ ਹੋ ਗਈ ਹੈ।

ਕਿਸਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਵੇ, ਉਨਾ ਹੀ ਖਾਦ ਦੀ ਮਾਤਰਾ ਵੀ ਵਧਾਈ ਜਾਵੇ। ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

ਕੇਂਦਰ ਸਰਕਾਰ ਦੀ ਤਰਫੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕਦਮ ਅੰਤਰਰਾਸ਼ਟਰੀ ਬਜ਼ਾਰ ‘ਚ ਰੇਟ ਵਧਣ ਕਾਰਨ ਚੁੱਕਿਆ ਗਿਆ ਹੈ। ਪਿਛਲੀ ਵਾਰ ਵੀ ਕੇਂਦਰ ਨੇ ਦਰਾਂ ਵਿੱਚ ਵਾਧਾ ਕੀਤਾ ਸੀ। ਫਿਰ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਸਬਸਿਡੀ ਦਿੱਤੀ।

Tags: central government
Share202Tweet126Share51

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026

ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮਈ 23, 2026

ਪੰਜਾਬ ਹਾਈ ਕੋਰਟ ਨੇ ਨਗਰ ਨਿਗਮ ਚੋਣਾਂ ਬਾਰੇ ਸੁਣਾਇਆ ਆਪਣਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਮਈ 23, 2026
Load More

Recent News

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.