ਸੋਮਵਾਰ, ਅਗਸਤ 24, 2026 05:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Darbar sahib – 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

by propunjabtv
ਜੂਨ 30, 2022
in Featured News, ਦੇਸ਼, ਰਾਜਨੀਤੀ
0

ਰਮਿੰਦਰ ਸਿੰਘ

ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ 2 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ। ਇਸ ਮੌਕੇ ਹੋਣ ਵਾਲੇ ਸਮਾਗਮ ਵਿਚ ਪੰਥਕ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ।

ਉਨਾਂ ਕਿਹਾ ਕਿ ਸਿੱਖਾਂ ਨਾਲ ਹਮੇਸ਼ਾਂ ਹੀ ਹਕੂਮਤਾਂ ਨੇ ਧੱਕਾ ਕੀਤਾ ਹੈ ਜਿਸ ਦੀ ਇਕ ਮਿਸਾਲ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਹਮਲਾ ਸੀ।

ਪੰਜਾਬੀ ਸੂਬਾ ਮੋਰਚਾ ਨੂੰ ਦੁਬਾਉਣ ਲਈ ਕੀਤੇ ਗਏ ਇਸ ਹਮਲੇ ਸਮੇਂ ਪੁਲਿਸ ਫੋਰਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖਲ ਹੋਈ ਸੀ। ਇਸ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਤੇ ਹਮਲਾ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਬਰਾਂਡਿਆਂ ਉਪਰ ਚੜ ਕੇ ਗੋਲੀ ਚਲਾਈ ਗਈ, ਜਿਸ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ।

ਦੱਸਣਯੋਗ ਹੈ ਕਿ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ, ਜਿਸ ਦੌਰਾਨ ਡੀਆਈਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਸੀ। ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਰੇ ਇਸ ਹਮਲੇ ਦੀ ਯਾਦ ਪਹਿਲੀ ਵਾਰ ਮਨਾਈ ਗਈ ਸੀ, ਜਿਸ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਸਮਾਗਮ ਕੀਤਾ ਜਾਵੇਗਾ।

 

Tags: #darbar sahibSachkhand Sri Darbar Sahibsgpc news
Share200Tweet125Share50

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.