ਸੋਮਵਾਰ, ਸਤੰਬਰ 15, 2025 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ- ਐਡਵੋਕੇਟ ਧਾਮੀ

Darshan of Pawan Saroop injured in June 1984: ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 6 ਜੂਨ ਨੂੰ ਪਵੇਗਾ।

by ਮਨਵੀਰ ਰੰਧਾਵਾ
ਮਈ 30, 2023
in ਧਰਮ
0

Amritsar News: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਹੈ। ਇਕੱਤਰਤਾ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 6 ਜੂਨ ਨੂੰ ਪਵੇਗਾ। ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟ ਮੈਂਬਰ ਪਰਮਜੀਤ ਸਿੰਘ ਖਾਲਸਾ ਬਰਨਾਲਾ, ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਜੋਗਿੰਦਰ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਪ੍ਰੋ. ਸੁਖਦੇਵ ਸਿੰਘ, ਪਰਮਜੀਤ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਸ਼ਹੂਰਾ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Darshan of Pawan Saroop injured in June 1984Injured Sri Guru Granth SahibMartyrdom Ceremonypro punjab tvpunjab newspunjabi newsSachkhand Sri Harmandir SahibsgpcSikhsSri Akal Takht Sahib
Share223Tweet140Share56

Related Posts

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025

ਇੰਸਟਾਗ੍ਰਾਮ INFLUENCER ਕਮਲ ਦੇ ਕਤਲ ‘ਚ ਹੋਇਆ ਨਵਾਂ ਖੁਲਾਸਾ, ਇੰਝ ਹੋਇਆ ਸੀ ਕਮਲ ਦੀ ਮੌਤ

ਜੂਨ 18, 2025
Load More

Recent News

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.