ਸੋਮਵਾਰ, ਫਰਵਰੀ 23, 2026 05:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Datesheet-10ਵੀਂ ਤੇ 12ਵੀਂ ਦੀ ਪ੍ਰੀਖਿਆ- ਵਿਦਿਆਰਥੀਆਂ ਲਈ ਨਵੀਂ ਡੇਟਸ਼ੀਟ ਜਾਰੀ..

by propunjabtv
ਜੂਨ 24, 2022
in Featured News, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਮਾਰਚ 2022 ਟਰਮ-2 ਦੀ ਪ੍ਰੀਖਿਆ ਵਿਚ ਵੱਖ-ਵੱਖ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਲਈ ਡੇਟ-ਸ਼ੀਟ ਜਾਰੀ ਕਰ ਦਿੱਤੀ ਗਈ ਹੈ।ਪਹਿਲੀ ਜੁਲਾਈ ਤੋਂ ਆਰੰਭ ਹੋ ਰਹੀਆਂ ਇਨ੍ਹਾਂ ਪ੍ਰੀਖਿਆਵਾਂ ਦੇ ਸ਼ੁਰੂ ਹੋਣ ਦਾ ਸਮਾਂ ਸਵੇਰ 11:00 ਵਜੇ ਹੋਵੇਗਾ। ਜਾਣਕਾਰੀ ਲਈ ਡੇਟਸ਼ੀਟ ਅਤੇ ਪ੍ਰੀਖਿਆਵਾਂ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲੱਬਧ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਮੀਡਿਆ ਨੂੰ ਦੱਸਿਆ ਕਿ ਮੁੜ ਪ੍ਰੀਖਿਆ ਪਹਿਲੀ ਜੁਲਾਈ 2022 ਤੋਂ 13 ਜੁਲਾਈ 2022 ਤੱਕ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ।

ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਲਈ ਸੂਬੇ ਦੇ ਤਿੰਨ ਜ਼ਿਲ੍ਹਿਆਂ, ਬਠਿੰਡਾ, ਜਲੰਧਰ ਅਤੇ ਐੱਸ.ਏ.ਐੱਸ. ਨਗਰ ਵਿਖੇ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਬਠਿੰਡਾ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਬਠਿੰਡਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਫ਼ਾਜ਼ਿਲਕਾ, ਫ਼ਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰੀਖਿਆਰਥੀ ਪ੍ਰੀਖਿਆ ਦੇਣਗੇ।

ਜਲੰਧਰ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਜਲੰਧਰ ਜ਼ਿਲ੍ਹੇ ਦੇ ਪ੍ਰੀਖਿਆਰਥੀਆਂ ਤੋਂ ਇਲਾਵਾ ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਮੋਗਾ, ਲੁਧਿਆਣਾ ਜ਼ਿਲ੍ਹਿਆਂ ਦੇ ਪ੍ਰੀਖਿਆਰਥੀ ਅਤੇ ਐੱਸ.ਏ.ਐੱਸ. ਨਗਰ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਵਿਚ ਐੱਸ.ਏ.ਐੱਸ. ਨਗਰ ਦੇ ਨਾਲ-ਨਾਲ ਰੋਪੜ, ਸ਼ਹੀਦ ਭਗਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰੀਖਿਆਰਥੀ ਪ੍ਰੀਖਿਆ ਦੇ ਸਕਣਗੇ।

Tags: 12exams12th class studentsdatesheet
Share200Tweet125Share50

Related Posts

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.