ਵੀਰਵਾਰ, ਨਵੰਬਰ 20, 2025 09:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹੁਰਿਆਂ ਦਾ 30 ਲੱਖ ਲਵਾ ਕੈਨੇਡਾ ਪਹੁੰਚੀ ਨੂੰਹ ਹੁਣ ਮੁਕਰੀ, ਪਤੀ ਤੋਂ ਮੰਗ ਰਹੀ ਤਲਾਕ

by Gurjeet Kaur
ਅਪ੍ਰੈਲ 28, 2024
in ਪੰਜਾਬ, ਵਿਦੇਸ਼
0

ਲੁਧਿਆਣਾ ਜ਼ਿਲ੍ਹੇ ਦੇ ਪਾਇਲ ਇਲਾਕੇ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਹੁਰੇ ਪਰਿਵਾਰ ਵਲੋਂ 30 ਲੱਖ ਰੁ. ਖਰਚ ਕਰਕੇ ਨੂੰਹ ਨੂੰ ਵਿਦੇਸ਼ ਭੇਜਿਆ ਸੀ ਤੇ ਨੂੰਹ ਨੇ ਬਾਅਦ ‘ਚ ਆਪਣੇ ਪਤੀ ਨੂੰ ਸੱਦਣ ਤੋਂ ਹੀ ਨਾਂਹ ਕਰ ਦਿੱਤੀ।ਇੰਨਾ ਹੀ ਨਹੀਂ, ਜਦੋਂ ਸਹੁਰਾ ਪਰਿਵਾਰ ਵਲੋਂ ਉਸਦੇ ਪਤੀ ਨੂੰ ਵਿਦੇਸ਼ ਬੁਲਾਉਣ ਦੀ ਵਾਰ ਵਾਰ ਮੰਗ ਰੱਖੀ ਗਈ ਤਾਂ ਉਸਨੇ ਅੱਗੋਂ ਤਲਾਕ ਦੀ ਮੰਗ ਰੱਖ ਦਿੱਤੀ।ਇਸ ਸਬੰਧੀ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਰਾਹਾ ਪੁਲਿਸ ਨੇ ਵਿਦੇਸ਼ ‘ਚ ਰਹਿੰਦੀ ਨੂੰਹ ਦੇ ਖਿਲਾਫ 420, 406 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਸ਼ਿਕਾਇਤਕਰਤਾ ਅਮਰਜੀਤ ਸਿੰਘ (ਪ੍ਰਧਾਨ) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬਰਮਾਲੀਪੁਰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਪੁਲਿਸ ਦੇ ਪਬਲਿਕ ਸ਼ਿਕਾਇਤ ਪੋਰਟਲ ‘ਤੇ ਸ਼ਿਕਾਇਤ ਨੰਬਰ 318386 ਮਿਤੀ 14.03.2024 ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸਦੇ ਲੜਕੇ ਮਨਦੀਪ ਸਿੰਘ ਦਾ ਰਿਸ਼ਤਾ ਮਨਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਕਾਲਖ, ਜ਼ਿਲ੍ਹਾ ਲੁਧਿਆਣਾ ਨਾਲ 11.11.2009 ਨੂੰ ਹੋਇਆ ਸੀ, ਜਿਸ ਤੋਂ ਬਾਅਦ ਉਸਦੇ ਸਹੁਰਾ ਅਮਰਜੀਤ ਸਿੰਘ ਨੇ ਸਾਰਾ ਖਰਚਾ ਕਰਕੇ ਮਨਦੀਪ ਕੌਰ ਨੂੰ 20.04.2010 ਕੈਨੇਡਾ ਭੇਜ ਦਿੱਤਾ ਸੀ।

ਇਸ ਦੌਰਾਨ ਵਾਪਸ ਨੇ ਮਨਦੀਪ ਕੌਰ ਨੇ 23.12.11 ਨੂੰ ਉਸਦੇ ਲੜਕੇ ਮਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ।ਇਸ ‘ਤੇ ਉਸਦਾ ਕੁੱਲ ਖਰਚਾ 30 ਲੱਖ ਰੁਪਏ ਆਇਆ।ਵਿਆਹ ਤੋਂ ਇਕ ਮਹੀਨੇ ਬਾਅਦ ਮਨਦੀਪ ਕੌਰ ਕੈਨੇਡਾ ਚਲੀ ਗਈ ਅਤੇ 30.10.2013 ਨੂੰ ਮਨਦੀਪ ਕੌਰ ਭਾਰਤ ਵਾਪਸ ਆਪਣੇ ਸਹੁਰੇ ਘਰ ਆ ਗਈ ਅਤੇ ਕਰੀਬ 3 ਮਹੀਨੇ ਰਹਿਣ ਤੋਂ ਬਾਅਦ ਉਹ ਮੁੜ ਕੈਨੇਡਾ ਚਲੀ ਗਈ।ਜਿਸ ਤੋਂ ਬਾਅਦ ਮਨਦੀਪ ਕੌਰ ਨੇ ਆਪਣੇ ਪਤੀ ਮਨਦੀਪ ਸਿੰਘ ਨੂੰ ਕੈਨੇਡਾ ਬੁਲਾਉਣ ਤੋਂ ਸਹੁਰਾ ਪਰਿਵਾਰ ਨੂੰ ਸਾਫ ਇਨਕਾਰ ਕਰ ਦਿੱਤਾ ਹੁਣ ਆਪਣੇ ਪਤੀ ਤੋਂ ਤਲਾਕ ਮੰਗ ਰਹੀ।

ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏਐਸਆਈ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਹਿਲਾ ਮੁਲਜ਼ਮ ਖਿਲਾਫ ਧੋਖਾਧੜੀ ਦੀਆਂ ਵਖ ਵਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮਹਿਲਾ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾਣਗੇ।

Tags: canadadaughter-in-lawdivorcehusbandlatest newspro punjab tvpunjab
Share841Tweet526Share210

Related Posts

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025
Load More

Recent News

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.