ਮੰਗਲਵਾਰ, ਸਤੰਬਰ 8, 2026 09:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

by Pro Punjab Tv
ਜੁਲਾਈ 26, 2026
in Featured, Featured News, ਪੰਜਾਬ
0

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 187ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 532 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

187ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,248 ਹੋ ਗਈਆਂ। ਇਸ ਤੋਂ ਇਲਾਵਾ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Tags: latest newspro punjab tvpunjab newspunjab police
Share202Tweet126Share51

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result