ਬੁੱਧਵਾਰ, ਅਕਤੂਬਰ 14, 2026 02:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather : ਪੰਜਾਬ ‘ਚ ਦਿਨ-ਬ-ਦਿਨ ਵੱਧ ਰਹੀ ਠੰਢ, ਪੰਜ ਜ਼ਿਲ੍ਹਿਆਂ ‘ਚ ਰੈੱਡ ਅਲਰਟ, ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ

by Gurjeet Kaur
ਜਨਵਰੀ 24, 2024
in weather update, ਪੰਜਾਬ
0

Weather Update in Punjab: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਸੀ ਪਰ ਇਸ ਕਾਰਨ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਫਿਰ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।

ਉਧਰ, ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ ਤੇ ਫਤਿਹਾਬਾਦ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ 25 ਜਨਵਰੀ ਤੋਂ ਹਿਮਾਚਲ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਅੱਜ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪਈ। ਅੱਜ ਠੰਢੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਤੱਕ ਸੁਧਾਰ ਹੋਣ ਦੀ ਉਮੀਦ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ ਤੇ ਦਿਨ ਕਾਫ਼ੀ ਠੰਢਾ ਰਹੇਗਾ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।

Tags: pro punjab tvpunjab red alertpunjab weatherpunjab weather updatepunjabi newsWeather Update in punjab
Share231Tweet144Share58

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.