ਬੁੱਧਵਾਰ, ਅਗਸਤ 5, 2026 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਠਿੰਡਾ ‘ਚ DC ਦਫਤਰ ਵਿੱਚ ਜ਼ਬਰਦਸਤ ਹੰਗਾਮਾ ,ਸਕੱਤਰੇਤ ਦੀਆਂ ਕੰਧਾਂ ਟੱਪ ਕਿਸਾਨ ਵੜੇ ਡੀ. ਸੀ. ਮੀਟਿੰਗ ਹਾਲ

by propunjabtv
ਜੂਨ 18, 2021
in ਦੇਸ਼, ਪੰਜਾਬ
0

ਬਠਿੰਡਾ ਦੇ ਨੈਸ਼ਨਲ ਹਾਈਵੇ ਦੀ ਉਸਾਰੀ ਲਈ ਮੀਟਿੰਗ ’ਚ ਜਾਣ ਤੋਂ ਰੋਕਣ ਤੋਂ ਨਾਰਾਜ਼ ਕਿਸਾਨਾਂ  ਦੇ ਵੱਲੋਂ DC ਦਫਤਰ ਦੇ ਬਾਹਰ ਹੰਗਾਮਾ ਕੀਤਾ ਗਿਆ | DC ਦਫ਼ਤਰ ਦੇ ਬਾਹਰ ਜਿੰਦੇ ਲਗਾਉਣ ਦੇ ਕਾਰਨ ਕਿਸਾਨ ਗੁੱਸੇ ‘ਚ  ਆ ਕੇ ਮਿੰਨੀ ਸਕੱਤਰੇਤ ਦੀਆਂ ਕੰਧਾਂ ਤੇ ਗੇਟ ਟੱਪੇ ਹਨ। ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਤਹਿਤ ਬਠਿੰਡਾ ਤੋਂ ਡੱਬਵਾਲੀ ਤੱਕ ਬਣਨ ਵਾਲੇ ਐੱਨਐੱਚ-54 ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਬਠਿੰਡਾ ਦੇ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਅੱਜ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਦੀ ਕੌਮੀ ਸ਼ਾਹ ਰਾਹ ਵਿੱਚ ਆਉਂਦੀ ਜ਼ਮੀਨ ਵਾਲੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਜਾਣ ਤੋਂ ਕਿਸਾਨਾਂ ਨੂੰ ਰੋਕਿਆ ਗਿਆ। ਇਸ ‘ਤੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਗੇਟ ਤੇ ਕੰਧਾਂ ਟੱਪ ਕੇ ਅੰਦਰ ਵੜ ਗਏ। ਕਿਸਾਨਾਂ ਨੇ ਕਿਹਾ ਕੀ ਕੇਂਦਰ ਦੇ ਪ੍ਰਾਜੈਕਟ ਨੂੰ ਉਦੋਂ ਤੱਕ ਨਹੀਂ ਬਣਨ ਦਿੱਤਾ ਜਾਵੇਗਾ ਜਦੋਂ ਤੱਕ ਕਿਸਾਨਾਂ ਦੀ ਜ਼ਮੀਨ ਦਾ ਪੂਰਾ ਮੁੱਲ ਨਹੀਂ ਦਿੱਤਾ ਜਾਂਦਾ।

Tags: bathindadc officeprotestwalls
Share201Tweet126Share50

Related Posts

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026
Load More

Recent News

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.