ਬੁੱਧਵਾਰ, ਜੂਨ 10, 2026 02:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹੁਰਿਆਂ ਦੇ ਪਿੰਡੋਂ ਲੰਘ ਰਹੇ ਜਵਾਈ ਨੂੰ ਦਿੱਤੀ ਦਰਦਨਾ.ਕ ਮੌਤ, ਕੁਝ ਦਿਨ ਪਹਿਲਾਂ ਕਰਵਾਈ ਸੀ Love Marriage

by Gurjeet Kaur
ਮਈ 8, 2024
in ਪੰਜਾਬ
0

ਪੰਜਾਬ ਦੇ ਲਹਿਰਾਗਾਗਾ ਤੋਂ ਇੱਕ ਨੌਜਵਾਨ ਦੀ ਬੀਤੀ 4 ਮਈ ਨੂੰ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਪਣੇ ਪੁੱਤਰ ਦੇ ਸਹੁਰੇ ਵਿਰੁਧ ਉਸਦਾ ਕਤਲ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਉਸ ਨੇ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਮ੍ਰਿਤਕ ਦੇ ਪਿਤਾ ਵੱਲੋਂ ਲਗਾਏ ਦੋਸ਼ ਦੇ ਤਹਿਤ IPC ਦੀ ਧਾਰਾ 302/34 ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।

ਥਾਣਾ ਲਹਿਰਾਗਾਗਾ ਦੇ SHO ਇੰਸਪੈਕਟਰ ਰਣਬੀਰ ਸਿੰਘ ਅਤੇ ਮਾਮਲੇ ਦੇ ਆਈ ਓ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਪੁੱਤਰ ਜੀਤਾ ਸਿੰਘ ਨੇ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਮੇਰੇ ਪੁੱਤਰ ਗੁਰਲਾਲ ਸਿੰਘ ਨੇ ਨੇੜਲੇ ਪਿੰਡ ਘੋੜੇਨਵ ਹਾਲ ਅਬਾਦ ਲਹਿਰਾਗਾਗਾ ਦੇ ਹਰਜੀਤ ਸਿੰਘ ਪੁੱਤਰ ਕੁੰਦਨ ਦੀ ਲੜਕੀ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ, ਜਿਸਦੇ ਉਹ ਵਿਰੁਧ ਸੀ।


 

 

ਉਸੇ ਦਿਨ ਤੋਂ ਉਸਦੇ ਪੁੱਤਰ ਨੂੰ ਉਨ੍ਹਾਂ ਵੱਲੋਂ ਧਮਕੀਆ ਦਿਤੀਆਂ ਜਾ ਰਹੀਆਂ ਸਨ, ਜਿਸਦੇ ਚੱਲਦਿਆਂ ਦੋ ਦਿਨ ਪਹਿਲਾਂ 4 ਮਈ ਨੂੰ ਉਸਦੇ ਪੁੱਤਰ ਗੁਰਲਾਲ ਸਿੰਘ ਦਾ ਉਸ ਦੇ ਸਹੁਰਾ ਹਰਜੀਤ ਸਿੰਘ ਨੇ ਕਿਸੇ ਨਾਮਾਲੂਮ ਵਿਅਕਤੀ ਨੂੰ ਨਾਲ ਲੈ ਕੇ ਕਤਲ ਕਰ ਦਿਤਾ ਹੈ। ਮ੍ਰਿਤਕ ਦੇ ਬਿਆਨ ਦੇ ਆਧਾਰ ਤੇ ਪੁਲਿਸ ਨੇ IPC ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Tags: 25YearsYoungcrime newshusbandlatest newsLoveMarriagepro punjab tvwife
Share1139Tweet712Share285

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.