ਵੀਰਵਾਰ, ਨਵੰਬਰ 13, 2025 03:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

by Gurjeet Kaur
ਜਨਵਰੀ 24, 2024
in ਦੇਸ਼
0

ਅੰਮ੍ਰਿਤਸਰ-ਗੁਰਦਾਸਪੁਰ ਰੋਡ ‘ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।

ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਮਾਂ ਦੇ ਘਰ ਦਾ ਇਕਲੌਤਾ ਚਿਰਾਗ ਬੁਝ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ-ਗੁਰਦਾਸਪੁਰ ਰੋਡ ‘ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।

ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ (30 ਸਾਲ) ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਜੋ ਕਰੀਬ 3 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮਾਂ ਅਤੇ ਪਤਨੀ ਨੇ ਕਿਹਾ ਕਿ ਰੋਜ਼ਾਨਾ ਹੀ ਫੋਨ ਤੇ ਗੱਲਬਾਤ ਹੁੰਦੀ ਰਹਿੰਦੀ ਸੀ ਇਸ ਭਾਣੇ ਦੇ ਵਾਪਰਨ ਤੋਂ ਇਕ ਦਿਨ ਪਹਿਲਾ ਹੀ ਉਸਨੇ ਪਰਿਵਾਰ ਨਾਲ ਫੋਨ ਤੇ ਗੱਲਬਾਤ ਕੀਤੀ ਸੀ।

ਕੱਲ੍ਹ ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਖਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਪੰਜਾਬ ਰੋਡਵੇਜ਼ ਵਿੱਚ ਨੌਕਰੀ ਕਰਦਾ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਪੈਸੇ ਲਗਾ ਕੇ ਵਿਦੇਸ਼ ਭੇਜ ਦਿੱਤਾ ਸੀ। ਉਸ ਦੇ ਪਿਤਾ ਦੀ ਵੀ ਵਿਦੇਸ਼ ਜਾਣ ਤੋਂ ਥੋੜ੍ਹੀ ਦੇਰ ਬਾਅਦ ਮੌਤ ਹੋ ਗਈ ਸੀ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭੇਜਿਆ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

 

Tags: americaDonkeyfamilypro punjab tvpunjabRIPyouth
Share217Tweet136Share54

Related Posts

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025

ਲਾਲ ਕਿਲਾ ਦੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ PM ਮੋਦੀ

ਨਵੰਬਰ 12, 2025

ਦਿੱਲੀ ਧਮਾਕੇ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੀ ਵੱਡੀ ਕਾਰਵਾਈ

ਨਵੰਬਰ 12, 2025

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025
Load More

Recent News

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

ਨਵੰਬਰ 13, 2025

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਨਵੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.