ਐਤਵਾਰ, ਜੂਨ 29, 2025 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌ.ਤ

by Gurjeet Kaur
ਅਗਸਤ 24, 2023
in ਪੰਜਾਬ
0

ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬਾਗਵਾਨਪੁਰ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁੰਦਰ ਸਿੰਘ ਉਰਫ ਜੱਗੂ ਵਾਸੀ ਬਾਗਵਾਨਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲੱਥ ਦੀ ਪੁਲਸ ਨੇ ਸੁੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਐਸਐਚਓ ਗੌਰਵ ਧੀਰ ਨੇ ਪੁਸ਼ਟੀ ਕੀਤੀ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਸੁੰਦਰ ਨੂੰ ਮੌਕੇ ‘ਤੇ ਛੱਡ ਕੇ 2 ਸਾਥੀ ਫਰਾਰ ਹੋ ਗਏ

ਐਸ.ਐਚ.ਓ ਗੌਰਵ ਧੀਰ ਨੇ ਦੱਸਿਆ- ਸੁੰਦਰ ਸਿੰਘ ਉਰਫ ਜੱਗੂ ਪੁੱਤਰ ਭੁਪਿੰਦਰ ਰਾਮ ਅਤੇ ਉਸਦੇ ਸਾਥੀ ਸੱਤਾ ਅਤੇ ਕੁਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਜੋ ਕਿ ਪਿੰਡ ਸਿੱਧਵਾਂ ਰੋਡ ਵਿਖੇ ਮੋਟਰਸਾਈਕਲ ‘ਤੇ ਨਸ਼ੇ ਦੇ ਟੀਕੇ ਲਗਾ ਰਹੇ ਸਨ। ਇਸ ਦੌਰਾਨ ਸੁੰਦਰ ਸਿੰਘ ਉਰਫ ਜੱਗੂ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ ਹੋ ਗਿਆ ਅਤੇ ਉਸ ਦੇ ਦੋ ਸਾਥੀ ਸੱਤਾ ਅਤੇ ਕੁਲਵਿੰਦਰ ਸਿੰਘ ਫ਼ਰਾਰ ਹੋ ਗਏ।

 


ਰਸਤੇ ਵਿੱਚ ਜਦੋਂ ਇੱਕ ਵਿਅਕਤੀ ਨੇ ਸੁੰਦਰ ਸਿੰਘ ਨੂੰ ਮੋਟਰਸਾਈਕਲ ’ਤੇ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਭੁਲੱਥ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਸੀ ਅਤੇ ਉਸਦੇ ਤਿੰਨ ਬੱਚੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: administrationChittaDrugSmugglerpro punjab tvpunjabi news
Share216Tweet135Share54

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.