ਸੋਮਵਾਰ, ਮਾਰਚ 30, 2026 10:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ਵਿਖੇ ਸੜਕ ਹਾਦਸੇ ‘ਚ 4 ਭੈਣਾਂ ਦੇ ਭਰਾ ਦੀ ਮੌ.ਤ, ਪਰਿਵਾਰ ਸਦਮੇ ‘ਚ

by Gurjeet Kaur
ਅਪ੍ਰੈਲ 27, 2024
in ਪੰਜਾਬ, ਵਿਦੇਸ਼
0

ਵਿਦੇਸ਼ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ ਅਤੇ ਉਹ ਅਜਨਾਲਾ ਦੇ ਪਿੰਡ ਇਬਰਾਹਿਮਪੁਰ ਦਾ ਵਸਨੀਕ ਸੀ। ਜੁਗਰਾਜ ਸਿੰਘ 4 ਭੈਣ ਭਰਾ ਸਨ ਜਿਨ੍ਹਾਂ ਵਿਚੋਂ 2 ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਜੁਗਰਾਜ ਸਿੰਘ ਸਾਰੇ ਭੈਣ ਭਰਾਵਾਂ ਤੋਂ ਛੋਟਾ ਸੀ।

ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਬਣਨ ‘ਤੇ ਜੁਗਰਾਜ ਸਿੰਘ ਗੁਰੂ ਘਰ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜੁਗਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜੁਗਰਾਜ ਇੱਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਜੁਗਰਾਜ ਦੇ ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਉਸ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਸਕਾਰ ਭਾਰਤੀ ਰਸਮਾਂ ਰਿਵਾਜਾਂ ਮੁਤਾਬਕ ਕੀਤਾ ਜਾ ਸਕੇ।

Tags: accidentamericadeathlatest newspro punjab tvPunjab news in punjabiusa
Share662Tweet414Share166

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.