ਮੰਗਲਵਾਰ, ਸਤੰਬਰ 2, 2025 05:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਦੀ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀ ਦੀ ਮੌਤ

by Gurjeet Kaur
ਜਨਵਰੀ 7, 2024
in ਪੰਜਾਬ
0

Ludhiana Foreign Student Death News: ਪੰਜਾਬ ਦੇ ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ। ਉਹ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦਾ ਵਿਦਿਆਰਥੀ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਵਿਦਿਆਰਥੀ ਦੀ ਪਛਾਣ ਦੱਖਣੀ ਸੂਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। ਉਹ ਇੱਕ ਸਾਲ ਪਹਿਲਾਂ ਲੁਧਿਆਣਾ ਆਇਆ ਸੀ। ਇਸ ਸਮੇਂ ਉਹ ਸੁੰਦਰ ਨਗਰ ਵਿੱਚ ਨਰਿੰਦਰ ਬਾਂਸਲ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਇਹ ਵਾਰਦਾਤ ਰਾਤ 2.45 ਵਜੇ ਦੀ ਹੈ ਅਤੇ ਉਸ ਦੀ ਲਾਸ਼ ਨੂੰ ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।

ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਯੋਕੋਬਾ ਐਮਬੀਡੀ ਮਾਲ ਨੇੜੇ ਉਲਟੀਆਂ ਕਰ ਰਿਹਾ ਸੀ। ਇਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਇਹ ਮਾਮਲਾ ਸ਼ੱਕੀ ਹੈ ਪਰ ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿੱਚ ਗਏ ਤਾਂ ਉਹ ਬੈੱਡ ‘ਤੇ ਪਿਆ ਹੋਇਆ ਸੀ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Tags: Foreign Student Death Newsludhiana newsPCTE Studentpunjab newspunjabi news
Share224Tweet140Share56

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.