ਐਤਵਾਰ, ਮਈ 18, 2025 04:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੁੱਝਾਰਤ ਬਣੀ ਅੱਤਵਾਦੀ ਹਰਵਿੰਦਰ ਰਿੰਦਾ ਦੀ ਮੌਤ ‘ਤੇ ਹੁਣ ਸੋਸ਼ਲ ਮੀਡੀਆ ‘ਤੇ ਹੋਇਆ ਜ਼ਿੰਦਾ ਹੋਣ ਦਾ ਦਾਅਵਾ

Harvinder Singh Rinda's death: ਪਾਕਿਸਤਾਨ 'ਚ ISI ਦੀ ਸ਼ਰਨ ਲੈ ਕੇ ਭਾਰਤ 'ਚ ਨਸ਼ਾ-ਅੱਤਵਾਦ ਫੈਲਾਉਣ ਵਾਲੇ ਅੱਤਵਾਦੀ ਰਿੰਦਾ ਦੀ ਮੌਤ 'ਤੇ ਸਸਪੈਂਸ ਬਰਕਰਾਰ ਹੈ।

by propunjabtv
ਨਵੰਬਰ 20, 2022
in Featured News, ਦੇਸ਼
0

ਬੁੱਝਾਰਤ ਬਣੀ ਅੱਤਵਾਦੀ ਹਰਵਿੰਦਰ ਰਿੰਦਾ ਦੀ ਮੌਤ, ਹਰ ਕੋਈ ਲੈ ਰਿਹਾ ਕਤਲ ਦਾ ਕ੍ਰੈਡਿਟ, ਪਰ ਹੁਣ ਹੋਇਆ ਇੱਕ ਹੋਰ ਖੁਲਾਸਾ

Harvinder Singh Rinda’s death suspense: ਪਾਕਿਸਤਾਨ ‘ਚ ISI ਦੀ ਸ਼ਰਨ ਲੈ ਕੇ ਭਾਰਤ ‘ਚ ਨਸ਼ਾ-ਅੱਤਵਾਦ ਫੈਲਾਉਣ ਵਾਲੇ ਅੱਤਵਾਦੀ ਰਿੰਦਾ ਦੀ ਮੌਤ ‘ਤੇ ਸਸਪੈਂਸ ਬਰਕਰਾਰ ਹੈ। ਇੱਕ ਪਾਸੇ ਗੈਂਗਸਟਰ ਹਨ, ਜੋ ਉਸ ਦੀ ਮੌਤ ਦੀ ਜ਼ਿੰਮੇਵਾਰੀ ਲੈ ਰਹੇ ਹਨ। ਦੂਜੇ ਪਾਸੇ ਪਾਕਿਸਤਾਨ ‘ਚ ਬੈਠੇ ਸੂਤਰ ਉਸ ਦੀ ਮੌਤ ਨੂੰ ਨਸ਼ੇ ਦੀ ਓਵਰਡੋਜ਼ ਦੱਸ ਰਹੇ ਹਨ। ਇਨ੍ਹਾਂ ਸਭ ਦ ਦਰਮਿਆਨ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਹਾਸਲ ਜਾਣਕਾਰੀ ਮੁਤਾਬਕ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਦੀ ਖ਼ਬਰ ਸ਼ਨੀਵਾਰ ਦੇਰ ਸ਼ਾਮ ਪੰਜਾਬ ਪਹੁੰਚੀ ਪਰ ਮੌਤ ਕਿਵੇਂ ਹੋਈ ਇਸ ਬਾਰੇ ਕਿਸੇ ਨੇ ਕੋਈ ਟਿੱਪਣੀ ਨਹੀਂ ਕੀਤੀ। ਕੁਝ ਸਮੇਂ ਬਾਅਦ ਬੰਬੀਹਾ ਗਰੁੱਪ ਦੇ ਜਸਪ੍ਰੀਤ ਜੱਸੀ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਰਿੰਦਾ ਦੀ ਮੌਤ ਦੀ ਜ਼ਿੰਮੇਵਾਰੀ ਲਈ। ਉਸ ਨੇ ਕਿਹਾ ਕਿ ਰਿੰਦਾ ਨੂੰ ਉਸ ਦੇ ਦੋਸਤਾਂ ਨੇ ਹੀ ਪਾਕਿਸਤਾਨ ਲਿਆਂਦਾ ਸੀ ਪਰ ਉਸ ਨੇ ਆਪਣੇ ਵਿਰੋਧੀਆਂ ਨਾਲ ਮਿਲ ਕੇ ਉੱਥੇ ਚਿੱਠੀਆਂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਕਾਰਨ ਉਸ ਦੇ ਦੋਸਤਾਂ ਨੂੰ ਵੀ ਕਾਫੀ ਦੁੱਖ ਝੱਲਣਾ ਪੈ ਰਿਹਾ ਸੀ। ਜਿਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।

ਕਿਡਨੀ ਫੇਲ ਦੱਸਿਆ ਜਾ ਰਿਹਾ ਕਾਰਨ

ਬੰਬੀਹਾ ਗਰੁੱਪ ਤੋਂ ਬਾਅਦ ਪਾਕਿਸਤਾਨ ਬੈਠੇ ਸੂਤਰਾਂ ਨੇ ਅੱਤਵਾਦੀ ਰਿੰਦਾ ਦੀ ਮੌਤ ਨੂੰ ਰੰਜਿਸ਼ ਨਾਲ ਹੋਣ ਬਾਰੇ ਕੋਈ ਗੱਲ ਨਹੀਂ ਕਹੀ। ਜਾਣਕਾਰੀ ਮੁਤਾਬਕ ਰਿੰਦਾ ਨੇ ਕਰੀਬ ਦੋ ਹਫ਼ਤੇ ਪਹਿਲਾਂ ਹੈਰੋਇਨ ਦੀ ਓਵਰਡੋਜ਼ ਲਈ ਸੀ। ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ।

ਰਿੰਦਾ ਨੂੰ ਲਾਹੌਰ ਦੇ ਜਿਨਾਹ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ। ਓਵਰਡੋਜ਼ ਨੇ ਉਸ ਦੇ ਗੁਰਦਿਆਂ ਨੂੰ ਪ੍ਰਭਾਵਿਤ ਕੀਤਾ। ਕੁਝ ਦਿਨਾਂ ਵਿਚ ਹੀ ਉਸ ਦੇ ਗੁਰਦੇ ਫੇਲ ਹੋ ਗਏ। ਉਸਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ ਤੇ ਸ਼ਨੀਵਾਰ ਦੇਰ ਸ਼ਾਮ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।

ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ

ਗੈਂਗਸਟਰ ਤੋਂ ਬਣੇ ਖਾਲਿਸਤਾਨੀ ਪੱਖੀ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਾਅਵਾ ਕੀਤਾ ਗਿਆ ਹੈ ਕਿ ਹਰਵਿੰਦਰ ਰਿੰਦਾ ਜ਼ਿੰਦਾ ਹੈ ਤੇ ਚੜ੍ਹਦੀ ਕਲਾ ਵਿੱਚ ਹੈ।ਇਸ ਦੇ ਨਾਲ ਹੀ ਹਰਵਿੰਦਰ ਰਿੰਦਾ ਦੀ ਮੌਤ ਬੁਝਾਰਤ ਬਣ ਗਈ ਹੈ। ਇੱਕ ਪਾਸੇ ਪਾਕਿਸਤਾਨ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਦਾ ਦਾਅਵਾ ਕੀਤਾ ਗਿਆ ਤਾਂ ਦੂਜੇ ਪਾਸੇ ਬੰਬੀਹਾ ਗਰੁੱਪ ਨੇ ਉਸ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ।

ਕੇਂਦਰ ਅਤੇ ਸੂਬਾ ਸਰਕਾਰ ਨੇ ਧਾਰੀ ਚੁੱਪੀ

ਇਨ੍ਹਾਂ ਦੋਵਾਂ ਦਾਅਵਿਆਂ ਦਰਮਿਆਨ ਰਿੰਦਾ ਦੀ ਮੌਤ ਅਜੇ ਵੀ ਸਸਪੈਂਸ ਬਣੀ ਹੋਈ ਹੈ। ਇੰਟਰਪੋਲ ਦੀ ਮਦਦ ਨਾਲ ਰਿੰਦਾ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਭਾਰਤ ਸਰਕਾਰ ਅਤੇ ਵਾਰ-ਵਾਰ ਅੱਤਵਾਦੀ ਨੂੰ ਨਿਸ਼ਾਨਾ ਬਣਾਉਣ ਵਾਲੀ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਨਾ ਹੀ ਕੋਈ ਪੁਲਿਸ ਅਧਿਕਾਰੀ ਜਾਂ ਸੁਰੱਖਿਆ ਏਜੰਸੀ ਉਸ ਦੀ ਮੌਤ ਦੀ ਪੁਸ਼ਟੀ ਕਰ ਰਹੀ ਹੈ ਪਰ ਇਸ ਦੌਰਾਨ ਕੋਈ ਵੀ ਉਸ ਦੀ ਮੌਤ ਦੀ ਸੂਚਨਾ ਤੋਂ ਇਨਕਾਰ ਨਹੀਂ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babbar KhalsaHarvinder Singh Rindapro punjab tvpunjab newspunjabi newsterrorist
Share272Tweet170Share68

Related Posts

ਪ੍ਰੇਮਿਕਾ ਬਿਨ੍ਹਾਂ ਕੱਪੜਿਆਂ ਤੋਂ ਲਈ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

ਪ੍ਰੇਮਿਕਾ ਬਿਨ੍ਹਾਂ ਕੱਪੜਿਆਂ ਤੋਂ ਲਈ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.