ਵੀਰਵਾਰ, ਸਤੰਬਰ 3, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Supreme Court: ਲਾਲ ਕਿਲ੍ਹਾ ਧਮਾਕੇ ਦੇ ਦੋਸ਼ੀ ਅਸ਼ਫਾਕ ਦੀ ਸਜ਼ਾ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਰਕਰਾਰ ਰਹੇਗੀ ਮੌਤ ਦੀ ਸਜ਼ਾ ਬਰਕਰਾਰ

2000 Red Fort Attack Case: ਸੁਪਰੀਮ ਕੋਰਟ ਨੇ ਸਾਲ 2000 'ਚ ਲਾਲ ਕਿਲੇ 'ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਮੁਹੰਮਦ ਆਰਿਫ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ।

by propunjabtv
ਨਵੰਬਰ 3, 2022
in Featured News, ਦੇਸ਼
0

Terrorist Ashfaq’s Death Sentence: ਸੁਪਰੀਮ ਕੋਰਟ (Supreme Court) ਨੇ ਸਾਲ 2000 ‘ਚ ਲਾਲ ਕਿਲੇ ‘ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ (Muhammad Arif alias Ashfaq) ਦੀ ਮੌਤ ਦੀ ਸਜ਼ਾ (death sentence) ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਮੁਹੰਮਦ ਆਰਿਫ ਦੀ ਸਮੀਖਿਆ ਪਟੀਸ਼ਨ (review petition) ਨੂੰ ਰੱਦ ਕਰ ਦਿੱਤਾ।

ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Lashkar-e-Taiba) ਨੇ 22 ਦਸੰਬਰ 2000 ਨੂੰ ਲਾਲ ਕਿਲ੍ਹੇ ‘ਤੇ ਅੱਤਵਾਦੀ ਹਮਲਾ ਕੀਤਾ ਸੀ। ਇਸ ਹਮਲੇ ‘ਚ ਦੋ ਜਵਾਨਾਂ ਸਮੇਤ ਤਿੰਨ ਲੋਕ ਮਾਰੇ ਗਏ ਸੀ। ਭਾਰਤੀ ਫੌਜ ਦੀ ਜਵਾਬੀ ਕਾਰਵਾਈ ‘ਚ ਲਾਲ ਕਿਲੇ ‘ਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀ ਵੀ ਮਾਰੇ ਗਏ। 31 ਅਕਤੂਬਰ 2005 ਨੂੰ, ਆਰਿਫ਼ ਨੂੰ ਲਾਲ ਕਿਲ੍ਹੇ ਹਮਲੇ ਦੇ ਕੇਸ ਵਿੱਚ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

2013 ‘ਚ ਸੁਪਰੀਮ ਕੋਰਟ ਨੇ ਬਰਕਰਾਰ ਰੱਖੀ ਸੀ ਮੌਤ ਦੀ ਸਜ਼ਾ

ਦੱਸ ਦਈਏ ਕਿ 2013 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਣ ਵਾਲੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ 2014 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਕਿਊਰੇਟਿਵ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਇਕ ਵਾਰ ਫਿਰ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਸਜ਼ਾ ਨੂੰ ਲੈ ਕੇ ਦਾਇਰ ਸਮੀਖਿਆ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Indian visa center: ਕੇਂਦਰੀ ਲੰਡਨ ‘ਚ ਖੁੱਲ੍ਹਿਆ ਨਵਾਂ ਭਾਰਤੀ ਵੀਜ਼ਾ ਕੇਂਦਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2000 Red Fort attack casedeaths of three Army personneldelhi high courtfeatureLashkar-e-TaibaMohd Arif alias Ashfaqpro punjab tvpunjabi newsreview petitionsupreme courtterrorist
Share276Tweet173Share69

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.