ਮੰਗਲਵਾਰ, ਜੁਲਾਈ 29, 2025 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ‘ਚ ਕਿਸਾਨਾਂ ਲਈ ਹੋਏ ਅਹਿਮ ਫੈਸਲੇ

by Gurjeet Kaur
ਮਾਰਚ 31, 2023
in ਪੰਜਾਬ
0

ਪੰਜਾਬ ਕੈਬਨਿਟ ਮੀਟਿੰਗ ਵਿਚ ਅੱਜ ਅਹਿਮ ਫ਼ੈਸਲੇ ਹੋਏ ਹਨ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਿਆ ਹਨਜਿਨ੍ਹਾਂ ਦਾ ਨੁਕਸਾਨ ਹੋਇਆ ਉਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ। 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨਾਂ ਦੀ ਪੂਰੀ ਫਸਲ ਦਾ ਨੁਕਸਾਨ ਹੋਇਆ ਅਤੇ ਬਾਕੀਆਂ ਨੂੰ 6800 ਦਿੱਤਾ ਜਾਵੇਗਾ, ਜਿੰਨਾ ਦਾ 33 ਤੋਂ 75 ਫੀਸਦੀ ਨੁਕਸਾਨ ਹੋਇਆ ਹੈ।

ਧਾਲੀਵਾਲ ਅਤੇ ਅਰੋੜਾ ਨੇ ਦੱਸਿਆ ਕਿ, ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ, ਜਿੰਨਾ ਘਰਾਂ ਦਾ ਵੀ ਨੁਕਸਾਨ ਹੋਇਆ 5200 ਰੁ ਦਿੱਤਾ ਜਾਵੇਗਾ,ਜਿੰਨਾ ਦਾ ਪੂਰੇ ਘਰ ਦਾ ਨੁਕਸਾਨ ਹੋਇਆ ਉਹਨਾਂ ਨੂੰ 1ਲੱਖ 20000 ਦਿੱਤੇ ਜਾਣਗੇ, ਪੰਜਾਬ ਵਿੱਚ ਬਾਸਮਤੀ ਵੱਧ ਤੋਂ ਵੱਧ ਲਗਾਉਣ ਦੀ ਕੌਸ਼ਿਸ ਕੀਤੀ ਜਾਵੇਗੀ।
ਪੰਜਾਬ ਵਿੱਚ ਜੋ ਵੀ ਨਕਲੀ ਦਵਾਈਆਂ ਬਣਾਵੇਗਾ, ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪੰਜਾਬ ਦੀ ਹੱਦ ਅੰਦਰ ਫ਼ੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇ ਬਾਹਰ ਦੀ ਹੋਈ ਤਾਂ ਪੰਜਾਬ ਵਿੱਚ ਦਵਾਈ ਨਹੀਂ ਵੇਚਣ ਦਿੱਤੀ ਜਾਵਗੇ।

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਖੇਤੀ ਪਾਣੀ ਬਿਨਾ ਸੰਭਵ ਨਹੀਂ ਹੈ, ਲੋਕਾਂ ਦੀ ਨਹਿਰੀ ਪਾਣੀ ਤੇ ਨਿਰਭਰਤਾ ਖਤਮ ਹੁੰਦੀ ਜਾ ਰਹੀ ਸੀ ਧਰਤੀ ਹੇਠਲੇ ਪਾਣੀ ਦੀ ਵਰਤੋ ਹੋਣ ਲੱਗ ਗਈ ਸੀ, ਕਿਸਾਨ ਜਿਸ ਨੂੰ ਨਹਿਰੀ ਪਾਣੀ ਦੀ ਲੋੜ ਹੈ ਉਹ ਦੱਸੇਗਾ, ਨਹਿਰੀ ਪਾਣੀ ਉਸ ਦੇ ਖੇਤਾਂ ਤੱਕ ਭੇਜਿਆ ਜਾਵੇਗਾ।
ਪਿਛਲੇ ਸਮੇਂ ਜੋ ਸਮੇਂ ਰਜਿਸਟਰੀ ਰੇਟ ਵਿੱਚ 2ਫੀਸਦੀ ਦਾ ਫ਼ਾਇਦਾ ਹੋਇਆ ਜੋ ਟਾਰਗੇਟ 3950 ਸੀ ਉਹ ਵੱਧ ਕਿ 4100 ਤੋਂ ਵੱਧ ਇੱਕ ਮਹੀਨੇ ਹੋਰ ਵੱਧਣ ਦਾ ਫੈਸਲਾ ਲਿਆ, 30 April ਤੱਕ ਪੁਰਾਣੇ ਰੇਟ ਤੇ ਰਜਿਸਟਰੀ ਕਰਵਾ ਸਕਦਾ ਹਨ।

Tags: farmerpro punjab tvpunjab cabinetPunjab CMpunjab government
Share230Tweet144Share57

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.