ਸ਼ੁੱਕਰਵਾਰ, ਮਾਰਚ 6, 2026 04:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੇ ਵਿਰਸੇ ਨਾਲ ਜੁੜਨ ਲਈ ਕਿਤਾਬਾਂ ਨੂੰ ਆਪਣੇ ਘਰਾਂ ਦਾ ਸ਼ਿੰਗਾਰ ਬਣਾਓ – ਰਾਮੂੰਵਾਲੀਆ ਦੀ ਪੰਜਾਬੀਆਂ ਨੂੰ ਅਪੀਲ

by Gurjeet Kaur
ਅਗਸਤ 24, 2024
in ਪੰਜਾਬ
0

ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤ, ਪੰਜਾਬ ਦੀ ਰਾਜਨੀਤੀ ਵਿਚ ਵਿਲੱਖਣ ਪਛਾਣ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਅੱਜ ਇੱਥੇ ਸਰੀ
ਵਿਖੇ ਗੁਲਾਟੀ ਪਬਲਿਸ਼ਰਜ਼ ਲਿਮਿਟਡ ਦੇ ਬੁੱਕ ਸਟੋਰ ‘ਤੇ ਆਏ। ਉਹਨਾਂ ਦੇ ਨਾਲ ਢਾਡੀ ਕਵੀਸ਼ਰ ਚਮਕੌਰ ਸਿੰਘ ਸੇਖੋਂ, ਨਵਦੀਪ ਗਿੱਲ ਅਤੇ ਬਲਤੇਜ ਸਿੰਘ ਕੁੰਡਲ ਵੀ ਮੌਜੂਦ ਸਨ। ਬੁੱਕ ਸਟੋਰ ਵਿਚ ਮੌਜੂਦ ਹਰਦਮ ਸਿੰਘ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਪੰਜਾਬ ਦੇ ਤਾਜ਼ਾ ਹਾਲਾਤ ਬਾਰੇ ਵੀ ਗੱਲਬਾਤ ਕੀਤੀ।

ਸ. ਰਾਮੂਵਾਲੀਆ ਵਿਦੇਸ਼ ਦੀ ਧਰਤੀ ‘ਤੇ ਏਨਾ ਵੱਡਾ ਪੰਜਾਬੀ ਕਿਤਾਬਾਂ ਦਾ ਸਟੋਰ ਵੇਖ ਕੇ ਬਹੁਤ ਹੀ ਖੁਸ਼ ਹੋਏ। ਉਹਨਾਂ ਕਿਹਾ ਕਿ ਗੁਲਾਟੀ ਪਬਲਿਸ਼ਰਜ਼ ਅਤੇ ਚੇਤਨਾ ਪ੍ਰਕਾਸ਼ਨ ਦਾ
ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਭਾਰਤ ਤੋਂ ਬਾਹਰ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ, ਪੰਜਾਬੀ ਸੱਭਿਆਚਾਰ, ਪੰਜਾਬੀ ਇਤਿਹਾਸ ਦੀ ਜਾਣਕਾਰੀ ਪੰਜਾਬੀਆਂ ਤੀਕ ਪੁਚਾਉਣ ਦਾ ਇਹ ਬਹੁਤ ਹੀ ਸੁਹਿਰਦ ਅਤੇ ਵਧੀਆ ਕਾਰਜ ਹੈ। ਜਿੱਥੇ ਅਜਿਹੇ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਅਜਿਹੀਆਂ ਸੰਸਥਾਵਾਂ ਨੂੰ ਕਰਨੇ ਚਾਹੀਦੇ ਸਨ ਉੱਥੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਦੇ ਸਤੀਸ਼ ਗੁਲਾਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਪੰਜਾਬੀ ਵਿਰਾਸਤ ਨੂੰ ਕੈਨੇਡਾ, ਅਮਰੀਕਾ ਵਿੱਚ ਪਹੁੰਚਾ ਰਹੇ ਹਨ।

ਉਨਾਂ ਕਿਹਾ ਕਿ ਇਹ ਸੱਚਮੁੱਚ ਬਹੁਤ ਵੱਡਾ ਕਾਰਜ ਹੈ ਅਤੇ ਕੈਨੇਡਾ, ਅਮਰੀਕਾ ਵਿੱਚ ਬੈਠੇ ਪੰਜਾਬੀਆਂ ਨੂੰ ਆਪਣੀ ਬੋਲੀ, ਸਾਹਿਤ, ਸਮਾਜ, ਇਤਿਹਾਸ ਅਤੇ ਸੱਭਿਆਚਾਰ ਨਾਲ ਜੁੜਨ ਅਤੇ ਇਸ ਬਾਰੇ ਵਧੇਰੇ ਜਾਣਕਾਰੀ ਹਾਸਿਲ ਕਰਨ ਲਈ ਕਿਤਾਬਾਂ ਦਾ ਤੋਹਫਾ ਉਹਨਾਂ ਦੇ ਘਰਾਂ ਤੱਕ ਇਹ ਸੰਸਥਾ ਪੁਚਾ ਰਹੀ ਹੈ। ਉਹਨਾਂ ਸਤੀਸ਼ ਗੁਲਾਟੀ ਨੂੰ ਇਸ ਕਾਰਜ ਲਈ ਸ਼ਾਬਾਸ਼ ਦਿੰਦਿਆਂ ਕਿਹਾ ਕਿ ਉਹ ਪੰਜਾਬੀ ਬੋਲੀ ਦੇ ਇਸ ਸੇਵਾ ਕਾਰਜ ਨੂੰ ਇਸੇ ਤਰ੍ਹਾਂ ਹੀ ਜਾਰੀ ਰੱਖਣ। ਉਨ੍ਹਾਂ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਮਹਾਨ ਵਿਰਸੇ ਨਾਲ ਜੁੜਨ ਲਈ ਕਿਤਾਬਾਂ ਨੂੰ ਆਪਣੇ ਘਰਾਂ ਦਾ ਸ਼ਿੰਗਾਰ ਬਣਾਉਣ।

Tags: Decorateheritagehomes with bookspro punjab tvpunjabpunjabi news
Share204Tweet127Share51

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.