ਸ਼ੁੱਕਰਵਾਰ, ਫਰਵਰੀ 13, 2026 01:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਏਅਰਪੋਰਟ ‘ਤੇ ਰੋਮਾਂਟਿਕ ਅੰਦਾਜ਼ ‘ਚ ਸਪੌਟ ਹੋਏ Ranveer-Deepika, ਸਟਾਈਲਿਸ਼ ਅੰਦਾਜ਼ ‘ਚ ਮਾਰੀ ਐਂਟਰੀ, ਵੇਖੋ ਵੀਡੀਓ

ਰਣਵੀਰ ਸਿੰਘ ਦੀ ਨਵੀਂ ਫਿਲਮ ਸਰਕਸ ਹਾਲ ਹੀ 'ਚ ਰਿਲੀਜ਼ ਹੋਈ ਹੈ। ਦੂਜੇ ਪਾਸੇ ਦੀਪਿਕਾ ਜਲਦ ਹੀ ਸ਼ਾਹਰੁਖ ਖ਼ਾਨ ਨਾਲ ਫਿਲਮ ਪਠਾਨ 'ਚ ਨਜ਼ਰ ਆਵੇਗੀ।

by ਮਨਵੀਰ ਰੰਧਾਵਾ
ਜਨਵਰੀ 2, 2023
in ਬਾਲੀਵੁੱਡ, ਮਨੋਰੰਜਨ
0

Deepika Padukone-Ranveer Singh: ਬਾਲੀਵੁੱਡ ਦੀ ਪਾਵਰ ਕਪਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਪਿਛਲੇ ਦਿਨੀਂ ਅਲੀ ਬਾਗ ‘ਚ ਨਵੇਂ ਸਾਲ ਦੇ ਜਸ਼ਨ ਲਈ ਰਵਾਨਾ ਹੋਏ ਸੀ। ਫਿਲਹਾਲ ਉਹ ਛੁੱਟੀਆਂ ਮਨਾ ਕੇ ਵਾਪਸ ਪਰਤੇ ਹਨ, ਇਸ ਦੌਰਾਨ ਉਨ੍ਹਾਂ ਨੂੰ ਸੋਮਵਾਰ ਨੂੰ ਮੁੰਬਈ ਏਅਰਪੋਰਟ ‘ਤੇ ਸਪੌਟ ਕੀਤਾ ਗਿਆ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

ਇਸ ਵੀਡੀਓ ‘ਚ ਕਪਲ ਸਟਾਈਲਿਸ਼ ਲੁੱਕ ‘ਚ ਏਅਰਪੋਰਟ ‘ਤੇ ਐਂਟਰੀ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਦੋਵਾਂ ਨੇ ਬਲੈਕ ਕਲਰ ‘ਚ ਟਵਿਨਿੰਗ ਕੀਤੀ। ਰੀਅਲ ਲਾਈਫ ਸਟਾਰ ਕਪਲ ਨੂੰ ਏਅਰਪੋਰਟ ‘ਤੇ ਹੱਥਾਂ ‘ਚ ਹੱਥ ਪਾ ਕੇ ਐਂਟਰੀ ਕਰਦੇ ਕੈਮਰਿਆਂ ‘ਚ ਕੈਦ ਕੀਤਾ ਗਿਆ।

ਲੁੱਕ ਦੀ ਗੱਲ ਕਰੀਏ ਤਾਂ ਰਣਵੀਰ ਨੇ ਵ੍ਹਾਈਟ ਸਵੈਟ ਸ਼ਰਟ ਦੇ ਨਾਲ ਬਲੈਕ ਓਵਰਕੋਟ ਪਾਇਆ ਹੈ। ਜਦਕਿ ਦੀਪਿਕਾ ਬਲੈਕ ਡਰੈੱਸ ਤੇ ਬਲੈਕ ਓਵਰਕੋਟ ‘ਚ ਨਜ਼ਰ ਆਈ। ਇਹ ਵੀਡੀਓ ਸਾਹਮਣੇ ਆਉਂਦੇ ਹੀ ਫੈਨਜ਼ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕਰ ਰਹੇ ਹਨ।

ਦੀਪਿਕਾ ਦਾ ਜਨਮਦਿਨ ਮਨਾਉਣ ਗਿਆ ਕਪਲ

5 ਜਨਵਰੀ ਨੂੰ ਦੀਪਿਕਾ ਪਾਦੂਕੋਣ ਆਪਣਾ 37ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਅਜਿਹੇ ‘ਚ ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਵੇਂ ਜਨਮਦਿਨ ਸੈਲੀਬ੍ਰੇਸ਼ਨ ਲਈ ਰਵਾਨਾ ਹੋ ਗਏ ਹਨ।

 

View this post on Instagram

 

A post shared by Voompla (@voompla)

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਦੀ ਨਵੀਂ ਫਿਲਮ ਸਰਕਸ ਹਾਲ ਹੀ ‘ਚ ਰਿਲੀਜ਼ ਹੋਈ ਹੈ। ਦੂਜੇ ਪਾਸੇ ਦੀਪਿਕਾ ਜਲਦ ਹੀ ਸ਼ਾਹਰੁਖ ਖ਼ਾਨ ਨਾਲ ਫਿਲਮ ਪਠਾਨ ‘ਚ ਨਜ਼ਰ ਆਵੇਗੀ। ਇਹ ਫਿਲਮ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deepika padukoneDeepika RanveerDeepika Ranveer All Black Dressentertainment newsMumbai Airtportpro punjab tvpunjabi newsRanveer Singh
Share234Tweet146Share58

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.