ਸ਼ੁੱਕਰਵਾਰ, ਅਗਸਤ 7, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Besharam Rang ਦੇ ਵਿਵਾਦ ‘ਚ ਫਿਰ ਨਜ਼ਰ ਆਈ Deepika Padukone, ਏਅਰਪੋਰਟ ‘ਤੇ ਪੈਪਰਾਜ਼ੀ ਦੇ ਕੈਮਰੇ ‘ਚ ਹੋਈ ਕੈਦ

ਬਾਲੀਵੁੱਡ ਐਕਟਰਸ Deepika Padukone ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਪਠਾਨ' ਦੇ ਗਾਣੇ 'ਬੇਸ਼ਰਮ ਰੰਗ' ਨੂੰ ਲੈ ਕੇ ਚਰਚਾ 'ਚ ਹੈ। ਅਸਲ 'ਚ ਇਸ ਗਾਣੇ 'ਚ ਦੀਪਿਕਾ ਪਾਦੂਕੋਣ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਕਾਫੀ ਵਿਵਾਦ ਹੋ ਰਿਹਾ ਹੈ।

by Bharat Thapa
ਦਸੰਬਰ 24, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਇਸ ਦੌਰਾਨ ਦੀਪਿਕਾ ਪਾਦੂਕੋਣ ਨੂੰ ਏਅਰਪੋਰਟ 'ਤੇ ਸਪੌਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂਕਲਿੱਕ ਹੋਈਆਂ ਜੋ  ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਸਿਧਾਰਥ ਆਨੰਦ ਨੇ ਦੀਪਿਕਾ ਪਾਦੁਕੋਣ ਦੀ ਫਿਲਮ 'ਪਠਾਨ' ਕੀਤੀ ਹੈ। ਦੀਪਿਕਾ ਪਾਦੁਕੋਣ ਦੀ ਫਿਲਮ 'ਪਠਾਨ' ਦੇ ਦੋ ਗਾਣੇ ਰਿਲੀਜ਼ ਹੋਏ ਹਨ।
ਦੀਪਿਕਾ ਪਾਦੁਕੋਣ ਦੀ ਫਿਲਮ 'ਪਠਾਨ' 'ਚ ਸ਼ਾਹਰੁਖ ਖ਼ਾਨ ਅਤੇ ਜੌਨ ਅਬ੍ਰਾਹਮ ਵੀ ਨਜ਼ਰ ਆਉਣਗੇ। ਦੀਪਿਕਾ ਪਾਦੁਕੋਣ ਦੀ ਇਹ ਫਿਲਮ 25 ਜਨਵਰੀ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਦੀਪਿਕਾ ਪਾਦੁਕੋਣ ਨੇ ਮੁਸਕਰਾਈ ਅਤੇ ਪੈਪਰਾਜ਼ੀ ਨੂੰ ਪੋਜ਼ ਦਿੱਤੇ, ਫਿਰ ਕਾਰ ਵਿੱਚ ਬੈਠ ਕੇ ਚਲੇ ਗਈ। ਦੀਪਿਕਾ ਦੀ ਸੁਰੱਖਿਆ ਲਈ ਉਸ ਨਾਲ ਇੱਕ ਗਾਰਡ ਵੀ ਨਜ਼ਰ ਆਇਆ।
ਦੀਪਿਕਾ ਪਾਦੂਕੋਣ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਦੀਪਿਕਾ ਪਾਦੁਕੋਣ ਦੇ ਸਟਾਈਲ 'ਤੇ ਫੈਨਸ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।
ਦੀਪਿਕਾ ਪਾਦੂਕੋਣ ਆਪਣੇ ਮੋਢੇ 'ਤੇ ਬੈਗ ਚੁੱਕਿਆ ਹੋਈਆ ਹੈ। ਪੈਪਰਾਜ਼ੀ ਨੇ ਦੀਪਿਕਾ ਪਾਦੁਕੋਣ ਦੇ ਜਾਂਦੇ ਸਮੇਂ ਕਈ ਤਸਵੀਰਾਂ ਆਪਣੇ ਕੈਮਰੇ 'ਚ ਕੈਦ ਕੀਤੀਆਂ।
ਦੀਪਿਕਾ ਪਾਦੂਕੋਣ ਲੋਅਰ ਅਤੇ ਹੂਡੀ ਪਹਿਨੇ ਨਜ਼ਰ ਆਈ। ਦੀਪਿਕਾ ਪਾਦੁਕੋਣ ਨੇ ਇਸ ਡਰੈੱਸ ਦੇ ਨਾਲ ਕਾਲਾ ਚਸ਼ਮਾ ਪਾਇਆ ਹੋਇਆ ਸੀ।
ਇਸ ਦੌਰਾਨ ਦੀਪਿਕਾ ਪਾਦੂਕੋਣ ਨੂੰ ਏਅਰਪੋਰਟ ‘ਤੇ ਸਪੌਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂਕਲਿੱਕ ਹੋਈਆਂ ਜੋ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੀਪਿਕਾ ਪਾਦੂਕੋਣ ਲੋਅਰ ਅਤੇ ਹੂਡੀ ਪਹਿਨੇ ਨਜ਼ਰ ਆਈ। ਦੀਪਿਕਾ ਪਾਦੁਕੋਣ ਨੇ ਇਸ ਡਰੈੱਸ ਦੇ ਨਾਲ ਕਾਲਾ ਚਸ਼ਮਾ ਪਾਇਆ ਹੋਇਆ ਸੀ।
ਦੀਪਿਕਾ ਪਾਦੂਕੋਣ ਆਪਣੇ ਮੋਢੇ ‘ਤੇ ਬੈਗ ਚੁੱਕਿਆ ਹੋਈਆ ਹੈ। ਪੈਪਰਾਜ਼ੀ ਨੇ ਦੀਪਿਕਾ ਪਾਦੁਕੋਣ ਦੇ ਜਾਂਦੇ ਸਮੇਂ ਕਈ ਤਸਵੀਰਾਂ ਆਪਣੇ ਕੈਮਰੇ ‘ਚ ਕੈਦ ਕੀਤੀਆਂ।
ਦੀਪਿਕਾ ਪਾਦੂਕੋਣ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਦੀਪਿਕਾ ਪਾਦੁਕੋਣ ਦੇ ਸਟਾਈਲ ‘ਤੇ ਫੈਨਸ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।
ਦੀਪਿਕਾ ਪਾਦੁਕੋਣ ਨੇ ਮੁਸਕਰਾਈ ਅਤੇ ਪੈਪਰਾਜ਼ੀ ਨੂੰ ਪੋਜ਼ ਦਿੱਤੇ, ਫਿਰ ਕਾਰ ਵਿੱਚ ਬੈਠ ਕੇ ਚਲੇ ਗਈ। ਦੀਪਿਕਾ ਦੀ ਸੁਰੱਖਿਆ ਲਈ ਉਸ ਨਾਲ ਇੱਕ ਗਾਰਡ ਵੀ ਨਜ਼ਰ ਆਇਆ।
ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ‘ਚ ਸ਼ਾਹਰੁਖ ਖ਼ਾਨ ਅਤੇ ਜੌਨ ਅਬ੍ਰਾਹਮ ਵੀ ਨਜ਼ਰ ਆਉਣਗੇ। ਦੀਪਿਕਾ ਪਾਦੁਕੋਣ ਦੀ ਇਹ ਫਿਲਮ 25 ਜਨਵਰੀ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
ਸਿਧਾਰਥ ਆਨੰਦ ਨੇ ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਕੀਤੀ ਹੈ। ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਦੇ ਦੋ ਗਾਣੇ ਰਿਲੀਜ਼ ਹੋਏ ਹਨ।
Tags: bolllywood newsBollywood actressDeepika padukonelatest newspro punjab tvpunjabi news
Share248Tweet155Share62

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.