ਮੰਗਲਵਾਰ, ਜੁਲਾਈ 1, 2025 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਏਅਰਪੋਰਟ ‘ਤੇ ਟਰੈਕ ਸੂਟ ‘ਚ ਸਪੌਟ ਹੋਈ Deepika Padukone, ਸਾਦਗੀ ਭਰੀ ਤਸਵੀਰਾਂ ਦੇਖ ਫੈਨਸ ਨੇ ਬੰਨ੍ਹੇ ਤਾਰੀਫਾਂ ਦੇ ਪੁਲ

Deepika Padukone Airport Look: ਐਕਟਰਸ ਦੀਪਿਕਾ ਪਾਦੁਕੋਣ ਮੁੰਬਈ ਏਅਰਪੋਰਟ ਤੋਂ ਹੈਦਰਾਬਾਦ ਜਾਣ ਲਈ ਰਵਾਨਾ ਹੋਈ। ਇਸ ਦੌਰਾਨ ਐਕਟਰਸ ਬਿਲਕੁਲ ਨਵੇਂ ਲੁੱਕ ਵਿੱਚ ਨਜ਼ਰ ਆਈ।

by ਮਨਵੀਰ ਰੰਧਾਵਾ
ਜੂਨ 26, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Deepika Padukone Pics: ਦੀਪਿਕਾ ਪਾਦੂਕੋਣ ਆਪਣੀ ਆਉਣ ਵਾਲੀ ਫਿਲਮ 'ਪ੍ਰੋਜੈਕਟ ਕੇ' ਦੀ ਸ਼ੂਟਿੰਗ ਲਈ ਹੈਦਰਾਬਾਦ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਉਸ ਨੂੰ ਮੁੰਬਈ ਏਅਰਪੋਰਟ 'ਤੇ ਸਟਾਈਲਿਸ਼ ਅੰਦਾਜ਼ 'ਚ ਕਲਿੱਕ ਕੀਤਾ ਗਿਆ।
ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਸੋਸ਼ਲ ਮੀਡੀਆ 'ਤੇ ਆਪਣੇ ਲੁੱਕ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ।
ਇਸ ਦੌਰਾਨ ਦੀਪਿਕਾ ਪਾਦੂਕੋਣ ਨੂੰ ਏਅਰਪੋਰਟ 'ਤੇ ਸਪੌਟ ਕੀਤਾ ਗਿਆ। ਇਸ ਦੌਰਾਨ ਦੀਪਿਕਾ ਪਾਦੂਕੋਣ ਨੇ ਟਰੈਕ ਸੂਟ ਪਾਇਆ ਹੋਇਆ ਹੈ। ਦੀਪਿਕਾ ਪਾਦੁਕੋਣ ਦਾ ਇਹ ਲੁੱਕ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ।
ਦੀਪਿਕਾ ਪਾਦੂਕੋਣ ਨੂੰ ਮੁੰਬਈ ਏਅਰਪੋਰਟ 'ਤੇ ਬੇਜ ਰੰਗ ਦੇ ਟ੍ਰੈਕਸੂਟ 'ਚ ਦੇਖਿਆ ਗਿਆ। ਇਸ ਵਿੱਚ ਫਰੰਟ ਜ਼ਿੱਪਰ, ਸਫੈਦ ਕਫ਼ ਅਤੇ ਸਲੀਵਜ਼ 'ਤੇ ਸਫੈਦ ਧਾਰੀਆਂ ਵਾਲੀ ਇੱਕ ਕਾਲਰਡ ਜੈਕਟ ਦਿਖਾਈ ਗਈ ਸੀ। ਐਕਟਰਸ ਨੇ ਵ੍ਹਾਈਟ ਸਨੀਕਰਸ, ਬ੍ਰਾਊਨ ਕਲਰ ਬੈਗ ਤੇ ਡਾਰਕ ਸਨਗਲਾਸ ਨਾਲ ਆਪਣੀ ਸਾਦਗੀ ਭਰੇ ਅੰਦਾਜ਼ ਨੂੰ ਪੂਰਾ ਕੀਤਾ।
ਦੀਪਿਕਾ ਨੇ ਆਪਣੇ ਵਾਲਾਂ ਨੂੰ ਪੋਨੀਟੇਲ 'ਚ ਬੰਨ੍ਹਿਆ ਬੰਨ੍ਹਿਆ। ਇਸ ਲੁੱਕ 'ਚ ਐਕਟਰਸ ਕਾਫੀ ਸਟਾਈਲਿਸ਼ ਲੱਗ ਰਹੀ ਸੀ। ਦੀਪਿਕਾ ਦਾ ਇਹ ਨਵਾਂ ਲੁੱਕ ਫੈਨਸ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਐਕਟਰਸ ਦੇ ਇਸ ਲੁੱਕ ਦੀ ਸੋਸ਼ਲ ਮੀਡੀਆ 'ਤੇ ਕਾਫੀ ਤਾਰੀਫ ਹੋ ਰਹੀ ਹੈ।
ਦੀਪਿਕਾ ਪਾਦੁਕੋਣ ਨੂੰ ਏਅਰਪੋਰਟ 'ਤੇ ਜਿਸ ਬੈਗ ਨਾਲ ਸਪਾਟ ਕੀਤਾ ਗਿਆ, ਉਸ ਦੀ ਕੀਮਤ ਲੱਖਾਂ ਦੱਸੀ ਜਾ ਰਹੀ ਹੈ। ਦੀਪਿਕਾ ਪਾਦੂਕੋਣ ਇੱਕ ਪਿਆਰੀ ਮੁਸਕਰਾਹਟ ਦੇ ਨਾਲ ਲੰਘਦੀ ਦਿਖਾਈ ਦਿੱਤੀ। ਦੀਪਿਕਾ ਪਾਦੂਕੋਣ ਦੀ ਮੁਸਕਰਾਹਟ ਨੇ ਫੈਨਸ ਦਾ ਦਿਲ ਚੁਰਾ ਲਿਆ।
ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਸ ਦੇ ਲੁੱਕ ਦੀ ਕਾਫੀ ਤਾਰੀਫ ਕਰ ਰਹੇ ਹਨ। ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਾਫੀ ਪਿਆਰ ਦੀ ਵਰਖਾ ਕਰਦੇ ਨਜ਼ਰ ਆਏ।
ਦੀਪਿਕਾ ਪਾਦੁਕੋਣ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਪਾਦੁਕੋਣ ਫਿਲਮ 'ਪ੍ਰੋਜੈਕਟ ਕੇ' 'ਚ ਪ੍ਰਭਾਸ, ਅਮਿਤਾਭ ਬੱਚਨ, ਦਿਸ਼ਾ ਪਟਾਨੀ ਅਤੇ ਹੁਣ ਕਮਲ ਹਾਸਨ ਦੇ ਨਾਲ ਨਜ਼ਰ ਆਵੇਗੀ।
ਦੀਪਿਕਾ ਪਾਦੂਕੋਣ ਆਪਣੀ ਆਉਣ ਵਾਲੀ ਫਿਲਮ 'ਪ੍ਰੋਜੈਕਟ ਕੇ' ਦੀ ਸ਼ੂਟਿੰਗ ਲਈ ਹੈਦਰਾਬਾਦ ਲਈ ਰਵਾਨਾ ਹੋ ਗਈ ਹੈ। ਅਦਾਕਾਰਾ ਨੂੰ ਮੁੰਬਈ ਏਅਰਪੋਰਟ 'ਤੇ ਸਟਾਈਲਿਸ਼ ਅਵਤਾਰ 'ਚ ਕਲਿੱਕ ਕੀਤਾ ਗਿਆ।
ਦੀਪਿਕਾ ਦੀ ਫਿਲਮ 'ਫਾਈਟਰ' ਵੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ ਹੈ। ਇਸ ਵਿੱਚ ਉਹ ਪਹਿਲੀ ਵਾਰ ਰਿਤਿਕ ਰੋਸ਼ਨ ਦੇ ਨਾਲ ਨਜ਼ਰ ਆਵੇਗੀ।
Deepika Padukone Pics: ਦੀਪਿਕਾ ਪਾਦੂਕੋਣ ਆਪਣੀ ਆਉਣ ਵਾਲੀ ਫਿਲਮ ‘ਪ੍ਰੋਜੈਕਟ ਕੇ’ ਦੀ ਸ਼ੂਟਿੰਗ ਲਈ ਹੈਦਰਾਬਾਦ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਉਸ ਨੂੰ ਮੁੰਬਈ ਏਅਰਪੋਰਟ ‘ਤੇ ਸਟਾਈਲਿਸ਼ ਅੰਦਾਜ਼ ‘ਚ ਕਲਿੱਕ ਕੀਤਾ ਗਿਆ।
ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਸੋਸ਼ਲ ਮੀਡੀਆ ‘ਤੇ ਆਪਣੇ ਲੁੱਕ ਨੂੰ ਲੈ ਕੇ ਕਾਫੀ ਚਰਚਾ ‘ਚ ਰਹਿੰਦੀ ਹੈ। ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।
ਇਸ ਦੌਰਾਨ ਦੀਪਿਕਾ ਪਾਦੂਕੋਣ ਨੂੰ ਏਅਰਪੋਰਟ ‘ਤੇ ਸਪੌਟ ਕੀਤਾ ਗਿਆ। ਇਸ ਦੌਰਾਨ ਦੀਪਿਕਾ ਪਾਦੂਕੋਣ ਨੇ ਟਰੈਕ ਸੂਟ ਪਾਇਆ ਹੋਇਆ ਹੈ। ਦੀਪਿਕਾ ਪਾਦੁਕੋਣ ਦਾ ਇਹ ਲੁੱਕ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ।
ਦੀਪਿਕਾ ਪਾਦੂਕੋਣ ਨੂੰ ਮੁੰਬਈ ਏਅਰਪੋਰਟ ‘ਤੇ ਬੇਜ ਰੰਗ ਦੇ ਟ੍ਰੈਕਸੂਟ ‘ਚ ਦੇਖਿਆ ਗਿਆ। ਇਸ ਵਿੱਚ ਫਰੰਟ ਜ਼ਿੱਪਰ, ਸਫੈਦ ਕਫ਼ ਅਤੇ ਸਲੀਵਜ਼ ‘ਤੇ ਸਫੈਦ ਧਾਰੀਆਂ ਵਾਲੀ ਇੱਕ ਕਾਲਰਡ ਜੈਕਟ ਦਿਖਾਈ ਗਈ ਸੀ। ਐਕਟਰਸ ਨੇ ਵ੍ਹਾਈਟ ਸਨੀਕਰਸ, ਬ੍ਰਾਊਨ ਕਲਰ ਬੈਗ ਤੇ ਡਾਰਕ ਸਨਗਲਾਸ ਨਾਲ ਆਪਣੀ ਸਾਦਗੀ ਭਰੇ ਅੰਦਾਜ਼ ਨੂੰ ਪੂਰਾ ਕੀਤਾ।
ਦੀਪਿਕਾ ਨੇ ਆਪਣੇ ਵਾਲਾਂ ਨੂੰ ਪੋਨੀਟੇਲ ‘ਚ ਬੰਨ੍ਹਿਆ ਬੰਨ੍ਹਿਆ। ਇਸ ਲੁੱਕ ‘ਚ ਐਕਟਰਸ ਕਾਫੀ ਸਟਾਈਲਿਸ਼ ਲੱਗ ਰਹੀ ਸੀ। ਦੀਪਿਕਾ ਦਾ ਇਹ ਨਵਾਂ ਲੁੱਕ ਫੈਨਸ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਐਕਟਰਸ ਦੇ ਇਸ ਲੁੱਕ ਦੀ ਸੋਸ਼ਲ ਮੀਡੀਆ ‘ਤੇ ਕਾਫੀ ਤਾਰੀਫ ਹੋ ਰਹੀ ਹੈ।
ਦੀਪਿਕਾ ਪਾਦੁਕੋਣ ਨੂੰ ਏਅਰਪੋਰਟ ‘ਤੇ ਜਿਸ ਬੈਗ ਨਾਲ ਸਪਾਟ ਕੀਤਾ ਗਿਆ, ਉਸ ਦੀ ਕੀਮਤ ਲੱਖਾਂ ਦੱਸੀ ਜਾ ਰਹੀ ਹੈ। ਦੀਪਿਕਾ ਪਾਦੂਕੋਣ ਇੱਕ ਪਿਆਰੀ ਮੁਸਕਰਾਹਟ ਦੇ ਨਾਲ ਲੰਘਦੀ ਦਿਖਾਈ ਦਿੱਤੀ। ਦੀਪਿਕਾ ਪਾਦੂਕੋਣ ਦੀ ਮੁਸਕਰਾਹਟ ਨੇ ਫੈਨਸ ਦਾ ਦਿਲ ਚੁਰਾ ਲਿਆ।
ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਸ ਦੇ ਲੁੱਕ ਦੀ ਕਾਫੀ ਤਾਰੀਫ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਕਾਫੀ ਪਿਆਰ ਦੀ ਵਰਖਾ ਕਰਦੇ ਨਜ਼ਰ ਆਏ।
ਦੀਪਿਕਾ ਪਾਦੁਕੋਣ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਪਾਦੁਕੋਣ ਫਿਲਮ ‘ਪ੍ਰੋਜੈਕਟ ਕੇ’ ‘ਚ ਪ੍ਰਭਾਸ, ਅਮਿਤਾਭ ਬੱਚਨ, ਦਿਸ਼ਾ ਪਟਾਨੀ ਅਤੇ ਹੁਣ ਕਮਲ ਹਾਸਨ ਦੇ ਨਾਲ ਨਜ਼ਰ ਆਵੇਗੀ।
ਦੀਪਿਕਾ ਪਾਦੂਕੋਣ ਆਪਣੀ ਆਉਣ ਵਾਲੀ ਫਿਲਮ ‘ਪ੍ਰੋਜੈਕਟ ਕੇ’ ਦੀ ਸ਼ੂਟਿੰਗ ਲਈ ਹੈਦਰਾਬਾਦ ਲਈ ਰਵਾਨਾ ਹੋ ਗਈ ਹੈ। ਅਦਾਕਾਰਾ ਨੂੰ ਮੁੰਬਈ ਏਅਰਪੋਰਟ ‘ਤੇ ਸਟਾਈਲਿਸ਼ ਅਵਤਾਰ ‘ਚ ਕਲਿੱਕ ਕੀਤਾ ਗਿਆ।
ਦੀਪਿਕਾ ਦੀ ਫਿਲਮ ‘ਫਾਈਟਰ’ ਵੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ ਹੈ। ਇਸ ਵਿੱਚ ਉਹ ਪਹਿਲੀ ਵਾਰ ਰਿਤਿਕ ਰੋਸ਼ਨ ਦੇ ਨਾਲ ਨਜ਼ਰ ਆਵੇਗੀ।
Tags: bollywoodDeepika padukoneDeepika Padukone Airport LookDeepika Padukone at Mumbai airportDeepika Padukone Picsentertainment newspro punjab tvProject K Moviepunjabi news
Share216Tweet135Share54

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025

Health Tips: ਮਾਨਸੂਨ ‘ਚ ਬਿਮਾਰੀਆਂ ਤੋਂ ਬਚਣ ਲਈ ਇਹਨਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ

ਜੂਨ 30, 2025

School Holiday Update: ਪੰਜਾਬ ‘ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਸਕੂਲਾਂ ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.