ਮੰਗਲਵਾਰ, ਮਾਰਚ 3, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

”Fighter” ਫਿਲਮ ਦੀ ਸ਼ੂਟਿੰਗ ਲਈ ਰਵਾਨਾ ਹੋਈ Deepika Padukone, ਬਲੈਕ ਐਂਡ ਵ੍ਹਾਈਟ ਲੁੱਕ ‘ਚ ਮਚਾਈ ਤਬਾਹੀ

ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਅੱਜ ਬੀ-ਟਾਊਨ ਦੀਆਂ ਟਾਪ ਅਕਟਰੈਸੇਸ ਵਿੱਚੋਂ ਇੱਕ ਹੈ ਤੇ ਐਕਟਰਸ ਨੂੰ ਅੱਜ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਜਿੱਥੋਂ ਉਹ ਆਪਣੀ ਮੋਸਟ ਅਵੇਟਿਡ ਫਿਲਮ ''ਫਾਈਟਰ'' ਦੀ ਸ਼ੂਟਿੰਗ ਸ਼ੁਰੂ ਕਰਨ ਲਈ ਰਵਾਨਾ ਹੋਈ।

by Bharat Thapa
ਨਵੰਬਰ 17, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਬਾਲੀਵੁੱਡ ਐਕਟਰਸ ਦੀਪਿਕਾ ਪਾਦੂਕੋਣ ਆਪਣੀ ਦਮਦਾਰ ਐਕਟਿੰਗ ਲਈ ਜਾਣੀ ਜਾਂਦੀ ਹੈ। ਐਕਟਰਸ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਏਰੀਅਲ ਐਕਸ਼ਨ ਥ੍ਰਿਲਰ ਫਿਲਮ 'ਫਾਈਟਰ' ਨੂੰ ਲੈ ਕੇ ਸੁਰਖੀਆਂ 'ਚ ਹੈ।
ਅੱਜ ਐਕਟਰਸ ਆਪਣੀ ਸ਼ੂਟਿੰਗ ਲਈ ਮੁੰਬਈ ਏਅਰਪੋਰਟ ਤੋਂ ਰਵਾਨਾ ਹੋਈ ਤੇ ਫਿਲਮ 'ਚ ਐਕਟਰ ਰਿਤਿਕ ਰੋਸ਼ਨ ਵੀ ਹਨ, ਜੋ ਪਹਿਲਾਂ ਹੀ ਸ਼ੂਟਿੰਗ ਵਾਲੀ ਜਗ੍ਹਾ 'ਤੇ ਪਹੁੰਚ ਚੁੱਕੇ ਨੇ। ਦੀਪਿਕਾ ਨੂੰ ਏਅਰਪੋਰਟ 'ਤੇ ਬੌਸ ਲੇਡੀ ਅਵਤਾਰ 'ਚ ਦੇਖਿਆ ਗਿਆ, ਉਹ ਆਪਣੇ ਸਟਾਈਲ ਬਹੁਤ ਵਧੀਆ ਲਗ ਰਹੀ ਸੀ।
ਹਾਲ ਹੀ 'ਚ ਐਕਟਰ ਰਿਤਿਕ ਰੋਸ਼ਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਤਸਵੀਰ ਸ਼ੇਅਰ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ 'ਫਾਈਟਰ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਦੀਪਿਕਾ ਨੇ 'ਸੁਪਰ 30' ਦੇ ਐਕਟਰ ਅਤੇ ਡਾਇਰੈਕਟਰ ਸਿਧਾਰਥ ਆਨੰਦ ਨਾਲ ਵੀ ਹੱਥ ਮਿਲਾਇਆ ਹੈ।
ਫਿਲਮ 'ਚ ਰਿਤਿਕ ਅਤੇ ਦੀਪਿਕਾ ਤੋਂ ਇਲਾਵਾ ਅਨਿਲ ਕਪੂਰ ਵੀ ਮੁੱਖ ਭੂਮਿਕਾ ਨਿਭਾਉਣਗੇ ਅਤੇ ਮਾਰਫਲਿਕਸ ਪਿਕਚਰਜ਼, ਜੋ ਫਿਲਮ ਨੂੰ ਬਣਾ ਰਹੀ ਹੈ। ਫੋਟੋ 'ਚ ਰਿਤਿਕ ਡਾਇਰੈਕਟਰ ਸਿਧਾਰਥ ਆਨੰਦ ਨਾਲ ਜੈੱਟ ਦੇ ਸਾਹਮਣੇ ਖੜ੍ਹੇ ਨਜ਼ਰ ਆਏ।
''ਫਾਈਟਰ'' 2024 'ਚ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਅਨਿਲ ਕਪੂਰ ਵੀ ਮੁੱਖ ਭੂਮਿਕਾ 'ਚ ਹੋਣਗੇ। ਫਿਲਮ ਵਿੱਚ VFX ਲਈ ਪ੍ਰਮੁੱਖ ਕੰਪਨੀ ਡਬਲ ਨੈਗੇਟਿਵ (DNEG) ਨੂੰ ਸ਼ਾਮਲ ਕੀਤਾ ਹੈ।
ਅਯਾਨ ਮੁਖਰਜੀ ਦੀ ''ਬ੍ਰਹਮਾਸਤਰ'' ਦੇ ਵਿਜ਼ੂਅਲ ਇਫੈਕਟਸ ਦੇ ਪਿੱਛੇ ਵੀ DNEG ਕੰਪਨੀ ਸੀ। ਦੀਪਿਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਫਾਈਟਰ ਤੋਂ ਇਲਾਵਾ ਐਕਟਰਸ ਸ਼ਾਹਰੁਖ ਖਾਨ ਅਤੇ ਜੌਨ ਅਬ੍ਰਾਹਮ ਦੇ ਨਾਲ ਪਠਾਨ 'ਚ ਨਜ਼ਰ ਆਵੇਗੀ।
ਬਾਲੀਵੁੱਡ ਐਕਟਰਸ ਦੀਪਿਕਾ ਪਾਦੂਕੋਣ ਆਪਣੀ ਦਮਦਾਰ ਐਕਟਿੰਗ ਲਈ ਜਾਣੀ ਜਾਂਦੀ ਹੈ। ਐਕਟਰਸ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਏਰੀਅਲ ਐਕਸ਼ਨ ਥ੍ਰਿਲਰ ਫਿਲਮ ‘ਫਾਈਟਰ’ ਨੂੰ ਲੈ ਕੇ ਸੁਰਖੀਆਂ ‘ਚ ਹੈ।\
ਅੱਜ ਐਕਟਰਸ ਆਪਣੀ ਸ਼ੂਟਿੰਗ ਲਈ ਮੁੰਬਈ ਏਅਰਪੋਰਟ ਤੋਂ ਰਵਾਨਾ ਹੋਈ ਤੇ ਫਿਲਮ ‘ਚ ਐਕਟਰ ਰਿਤਿਕ ਰੋਸ਼ਨ ਵੀ ਹਨ, ਜੋ ਪਹਿਲਾਂ ਹੀ ਸ਼ੂਟਿੰਗ ਵਾਲੀ ਜਗ੍ਹਾ ‘ਤੇ ਪਹੁੰਚ ਚੁੱਕੇ ਨੇ। ਦੀਪਿਕਾ ਨੂੰ ਏਅਰਪੋਰਟ ‘ਤੇ ਬੌਸ ਲੇਡੀ ਅਵਤਾਰ ‘ਚ ਦੇਖਿਆ ਗਿਆ, ਉਹ ਆਪਣੇ ਸਟਾਈਲ ਬਹੁਤ ਵਧੀਆ ਲਗ ਰਹੀ ਸੀ।
ਹਾਲ ਹੀ ‘ਚ ਐਕਟਰ ਰਿਤਿਕ ਰੋਸ਼ਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਤਸਵੀਰ ਸ਼ੇਅਰ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ‘ਫਾਈਟਰ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਦੀਪਿਕਾ ਨੇ ‘ਸੁਪਰ 30’ ਦੇ ਐਕਟਰ ਅਤੇ ਡਾਇਰੈਕਟਰ ਸਿਧਾਰਥ ਆਨੰਦ ਨਾਲ ਵੀ ਹੱਥ ਮਿਲਾਇਆ ਹੈ।
ਫਿਲਮ ‘ਚ ਰਿਤਿਕ ਅਤੇ ਦੀਪਿਕਾ ਤੋਂ ਇਲਾਵਾ ਅਨਿਲ ਕਪੂਰ ਵੀ ਮੁੱਖ ਭੂਮਿਕਾ ਨਿਭਾਉਣਗੇ ਅਤੇ ਮਾਰਫਲਿਕਸ ਪਿਕਚਰਜ਼, ਜੋ ਫਿਲਮ ਨੂੰ ਬਣਾ ਰਹੀ ਹੈ। ਫੋਟੋ ‘ਚ ਰਿਤਿਕ ਡਾਇਰੈਕਟਰ ਸਿਧਾਰਥ ਆਨੰਦ ਨਾਲ ਜੈੱਟ ਦੇ ਸਾਹਮਣੇ ਖੜ੍ਹੇ ਨਜ਼ਰ ਆਏ।
”ਫਾਈਟਰ” 2024 ‘ਚ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ‘ਚ ਅਨਿਲ ਕਪੂਰ ਵੀ ਮੁੱਖ ਭੂਮਿਕਾ ‘ਚ ਹੋਣਗੇ। ਫਿਲਮ ਵਿੱਚ VFX ਲਈ ਪ੍ਰਮੁੱਖ ਕੰਪਨੀ ਡਬਲ ਨੈਗੇਟਿਵ (DNEG) ਨੂੰ ਸ਼ਾਮਲ ਕੀਤਾ ਹੈ।
ਅਯਾਨ ਮੁਖਰਜੀ ਦੀ ”ਬ੍ਰਹਮਾਸਤਰ” ਦੇ ਵਿਜ਼ੂਅਲ ਇਫੈਕਟਸ ਦੇ ਪਿੱਛੇ ਵੀ DNEG ਕੰਪਨੀ ਸੀ। ਦੀਪਿਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਫਾਈਟਰ ਤੋਂ ਇਲਾਵਾ ਐਕਟਰਸ ਸ਼ਾਹਰੁਖ ਖਾਨ ਅਤੇ ਜੌਨ ਅਬ੍ਰਾਹਮ ਦੇ ਨਾਲ ਪਠਾਨ ‘ਚ ਨਜ਼ਰ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: actorsbollywood movieFighterlatest newspro punjab tvpunjabi news
Share302Tweet189Share75

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮਾਰਚ 2, 2026

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.