ਬੁੱਧਵਾਰ, ਜੁਲਾਈ 2, 2025 10:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Ranveer-Deepika ਦਾ ਨਵਾਂ ਆਲੀਸ਼ਾਨ ਘਰ, ਬਣ ਗਏ ਸ਼ਾਹਰੁਖ ਖਾਨ ਦੇ ਗੁਆਂਢੀ

Ranveer Singh And Deepika Padukone Home: ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਦਾ ਨਵਾਂ ਘਰ ਬਣ ਰਿਹਾ ਹੈ। ਇਸ ਜੋੜੇ ਦਾ ਇਹ ਘਰ ਬਹੁਤ ਆਲੀਸ਼ਾਨ ਹੋਵੇਗਾ। ਇਸ ਘਰ 'ਚ ਰਹਿਣ 'ਤੇ ਇਹ ਜੋੜਾ ਸ਼ਾਹਰੁਖ ਖ਼ਾਨ ਦਾ ਗੁਆਂਢੀ ਬਣ ਜਾਵੇਗਾ।

by ਮਨਵੀਰ ਰੰਧਾਵਾ
ਜੂਨ 12, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Ranveer Singh And Deepika Padukone New House: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ, ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਜੋੜਿਆਂ ਚੋਂ ਇੱਕ ਹੈ। ਇਹ ਕਪਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਆਉਂਦੇ ਹਨ।
ਹੁਣ ਇਹ ਦੋਵੇਂ ਆਪਣੇ ਨਵੇਂ ਘਰ ਨੂੰ ਲੈ ਕੇ ਸੁਰਖੀਆਂ 'ਚ ਹਨ। ਦਰਅਸਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੂੰ ਹਾਲ ਹੀ 'ਚ ਆਪਣੇ ਨਵੇਂ ਘਰ ਦੇ ਨਿਰਮਾਣ ਦੇਖਣ ਆਏ ਤੇ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨਾਲ ਨਜ਼ਰ ਆਏ ਹਨ।
ਇਸ ਜੋੜੇ ਦੇ ਨਵੇਂ ਘਰ ਦੇ ਨਿਰਮਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਘਰ ਸ਼ਾਹਰੁਖ ਖ਼ਾਨ ਦੇ ਬੰਗਲੇ ਮੰਨਤ ਦੇ ਕੋਲ ਹੈ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਲੁੱਕ 'ਚ ਰਣਵੀਰ ਸਿੰਘ ਛੋਟੇ ਵਾਲਾਂ ਨਾਲ ਨਜ਼ਰ ਆ ਰਹੇ ਹਨ ਅਤੇ ਚਿਹਰੇ 'ਤੇ ਮਾਸਕ ਪਾਇਆ ਹੋਇਆ ਹੈ। ਉਸ ਨੇ ਟੀ-ਸ਼ਰਟ ਦੇ ਨਾਲ ਹਾਫ ਪੈਂਟ ਪਹਿਨੀ ਹੋਈ ਹੈ। ਉਥੇ ਹੀ ਦੀਪਿਕਾ ਪਾਦੁਕੋਣ ਨੇ ਬਲੈਕ ਟੀ-ਸ਼ਰਟ ਦੇ ਨਾਲ ਬਲੈਕ ਪੈਂਟ ਪਾਈ ਹੋਈ ਹੈ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਮੈਂਟ ਕਰ ਰਹੇ ਹਨ। ਨਵੇਂ ਘਰ ਬਾਰੇ ਟਿੱਪਣੀ ਕਰਨ ਦੇ ਨਾਲ-ਨਾਲ ਪ੍ਰਸ਼ੰਸਕ ਰਣਵੀਰ ਸਿੰਘ ਦੇ ਨਵੇਂ ਲੁੱਕ 'ਤੇ ਵੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦੇਈਏ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਇੱਕ ਨਵੀਂ ਅੰਡਰ ਕੰਸਟਰਕਸ਼ਨ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਰਣਵੀਰ ਅਤੇ ਦੀਪਿਕਾ ਨੇ ਬੈਂਡਸਟ੍ਰੈਂਡ ਦੀ ਬਿਲਡਿੰਗ ਸਾਗਰ ਰੇਸ਼ਮ ਦੀਆਂ 16, 17, 18 ਅਤੇ 19 ਮੰਜ਼ਿਲਾਂ ਵਿੱਚ ਫੈਲੇ ਅਪਾਰਟਮੈਂਟ 119 ਕਰੋੜ ਰੁਪਏ ਵਿੱਚ ਖਰੀਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਉਣਗੇ। ਉਹ ਆਖਰੀ ਵਾਰ ਫਿਲਮ 'ਸਰਕਸ' 'ਚ ਨਜ਼ਰ ਆਏ ਸਨ। ਉਥੇ ਹੀ ਦੀਪਿਕਾ ਪਾਦੂਕੋਣ ਫਿਲਮ 'ਫਾਈਟਰ' ਅਤੇ ਫਿਲਮ 'ਪ੍ਰੋਜੈਕਟ ਕੇ' 'ਚ ਨਜ਼ਰ ਆਵੇਗੀ। ਉਹ ਆਖਰੀ ਵਾਰ ਫਿਲਮ 'ਪਠਾਨ' 'ਚ ਨਜ਼ਰ ਆਈ ਸੀ।
Ranveer Singh And Deepika Padukone New House: ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ, ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਜੋੜਿਆਂ ਚੋਂ ਇੱਕ ਹੈ। ਇਹ ਕਪਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਆਉਂਦੇ ਹਨ।
ਹੁਣ ਇਹ ਦੋਵੇਂ ਆਪਣੇ ਨਵੇਂ ਘਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਦਰਅਸਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨੂੰ ਹਾਲ ਹੀ ‘ਚ ਆਪਣੇ ਨਵੇਂ ਘਰ ਦੇ ਨਿਰਮਾਣ ਦੇਖਣ ਆਏ ਤੇ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨਾਲ ਨਜ਼ਰ ਆਏ ਹਨ।
ਇਸ ਜੋੜੇ ਦੇ ਨਵੇਂ ਘਰ ਦੇ ਨਿਰਮਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦਾ ਘਰ ਸ਼ਾਹਰੁਖ ਖ਼ਾਨ ਦੇ ਬੰਗਲੇ ਮੰਨਤ ਦੇ ਕੋਲ ਹੈ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਲੁੱਕ ‘ਚ ਰਣਵੀਰ ਸਿੰਘ ਛੋਟੇ ਵਾਲਾਂ ਨਾਲ ਨਜ਼ਰ ਆ ਰਹੇ ਹਨ ਅਤੇ ਚਿਹਰੇ ‘ਤੇ ਮਾਸਕ ਪਾਇਆ ਹੋਇਆ ਹੈ। ਉਸ ਨੇ ਟੀ-ਸ਼ਰਟ ਦੇ ਨਾਲ ਹਾਫ ਪੈਂਟ ਪਹਿਨੀ ਹੋਈ ਹੈ। ਉਥੇ ਹੀ ਦੀਪਿਕਾ ਪਾਦੁਕੋਣ ਨੇ ਬਲੈਕ ਟੀ-ਸ਼ਰਟ ਦੇ ਨਾਲ ਬਲੈਕ ਪੈਂਟ ਪਾਈ ਹੋਈ ਹੈ।
ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਕਮੈਂਟ ਕਰ ਰਹੇ ਹਨ। ਨਵੇਂ ਘਰ ਬਾਰੇ ਟਿੱਪਣੀ ਕਰਨ ਦੇ ਨਾਲ-ਨਾਲ ਪ੍ਰਸ਼ੰਸਕ ਰਣਵੀਰ ਸਿੰਘ ਦੇ ਨਵੇਂ ਲੁੱਕ ‘ਤੇ ਵੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦੇਈਏ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਇੱਕ ਨਵੀਂ ਅੰਡਰ ਕੰਸਟਰਕਸ਼ਨ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਰਣਵੀਰ ਅਤੇ ਦੀਪਿਕਾ ਨੇ ਬੈਂਡਸਟ੍ਰੈਂਡ ਦੀ ਬਿਲਡਿੰਗ ਸਾਗਰ ਰੇਸ਼ਮ ਦੀਆਂ 16, 17, 18 ਅਤੇ 19 ਮੰਜ਼ਿਲਾਂ ਵਿੱਚ ਫੈਲੇ ਅਪਾਰਟਮੈਂਟ 119 ਕਰੋੜ ਰੁਪਏ ਵਿੱਚ ਖਰੀਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਸਿੰਘ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਉਣਗੇ। ਉਹ ਆਖਰੀ ਵਾਰ ਫਿਲਮ ‘ਸਰਕਸ’ ‘ਚ ਨਜ਼ਰ ਆਏ ਸਨ। ਉਥੇ ਹੀ ਦੀਪਿਕਾ ਪਾਦੂਕੋਣ ਫਿਲਮ ‘ਫਾਈਟਰ’ ਅਤੇ ਫਿਲਮ ‘ਪ੍ਰੋਜੈਕਟ ਕੇ’ ‘ਚ ਨਜ਼ਰ ਆਵੇਗੀ। ਉਹ ਆਖਰੀ ਵਾਰ ਫਿਲਮ ‘ਪਠਾਨ’ ‘ਚ ਨਜ਼ਰ ਆਈ ਸੀ।
Tags: bollywoodDeepika padukoneentertainment newspro punjab tvpunjabi newsRanveer SinghRanveer Singh And Deepika Padukone New HomeRanveer-Deepika
Share204Tweet127Share51

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025
Load More

Recent News

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਅਲਰਟ ਜਾਰੀ

ਜੁਲਾਈ 2, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.