ਮੰਗਲਵਾਰ, ਦਸੰਬਰ 30, 2025 11:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਲੋਕਾਂ ‘ਤੇ ਖੂਬ ਚੜਿਆ ‘ਬੇਸ਼ਰਮ ਰੰਗ’, ਵਿਵਾਦਾਂ ਦੇ ਬਾਵਜੂਦ Deepika Padukone ਦਾ ‘Besharam Rang’ ਗਾਣਾ ਬਣਿਆ ਸਭ ਤੋਂ ਪਸੰਦੀਦਾ ਗੀਤ

Shah Rukh Khan ਤੇ Deepika Padukone ਦੀ ਫਿਲਮ ਪਠਾਨ ਸ਼ੁਰੂ ਤੋਂ ਹੀ ਵਿਵਾਦਾਂ 'ਚ ਘਿਰੀ ਰਹੀ ਹੈ। ਫਿਲਮ ਦੇ ਗਾਣੇ ਬੇਸ਼ਰਮ ਰੰਗ 'ਚ ਦੀਪਿਕਾ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਜਿੱਥੇ ਸੋਸ਼ਲ ਮੀਡੀਆ 'ਤੇ ਵਿਵਾਦ ਜਾਰੀ ਹੈ, ਉੱਥੇ ਹੀ ਫਿਲਮ ਦੇ ਟ੍ਰੇਲਰ ਨੂੰ ਲੈ ਕੇ ਬਾਲੀਵੁੱਡ ਬਾਈਕਾਟ ਦੀ ਚਰਚਾ ਜ਼ੋਰਾਂ 'ਤੇ ਹੈ।

by ਮਨਵੀਰ ਰੰਧਾਵਾ
ਜਨਵਰੀ 12, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shah Rukh Khan ਤੇ Deepika Padukone ਦੀ ਫਿਲਮ ਪਠਾਨ ਸ਼ੁਰੂ ਤੋਂ ਹੀ ਵਿਵਾਦਾਂ 'ਚ ਘਿਰੀ ਰਹੀ ਹੈ। ਫਿਲਮ ਦੇ ਗਾਣੇ ਬੇਸ਼ਰਮ ਰੰਗ 'ਚ ਦੀਪਿਕਾ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਜਿੱਥੇ ਸੋਸ਼ਲ ਮੀਡੀਆ 'ਤੇ ਵਿਵਾਦ ਜਾਰੀ ਹੈ, ਉੱਥੇ ਹੀ ਫਿਲਮ ਦੇ ਟ੍ਰੇਲਰ ਨੂੰ ਲੈ ਕੇ ਬਾਲੀਵੁੱਡ ਬਾਈਕਾਟ ਦੀ ਚਰਚਾ ਜ਼ੋਰਾਂ 'ਤੇ ਹੈ।
ਇਸ ਦੌਰਾਨ ਮੀਡੀਆ ਫਰਮ ਓਰਮੈਕਸ ਨੇ ਆਪਣੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਬੇਸ਼ਰਮ ਰੰਗ ਪਸੰਦੀਦਾ ਗਾਣਿਆਂ ਦੀ ਸੂਚੀ ਵਿਚ ਪਹਿਲੇ ਨੰਬਰ 'ਤੇ ਹੈ। ਸ਼ਾਹਰੁਖ ਤੇ ਦੀਪਿਕਾ ਦੇ ਫੈਨਸ ਇਹ ਸੁਣ ਕੇ ਬਹੁਤ ਖੁਸ਼ ਹਨ।
ਫਿਲਮ ਪਠਾਨ ਦਾ ਗੀਤ ਬੇਸ਼ਰਮ ਰੰਗ ਓਰਮੈਕਸ ਮੀਡੀਆ ਵਲੋਂ ਰਿਲੀਜ਼ ਕੀਤੇ ਗਏ ਸਭ ਤੋਂ ਪਸੰਦੀਦਾ ਗੀਤਾਂ ਦੀ ਸੂਚੀ ਵਿੱਚ ਪਹਿਲੇ ਨੰਬਰ 'ਤੇ ਹੈ, ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਨੂੰ ਯੂਟਿਊਬ 'ਤੇ 199 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।
ਇਸ ਤੋਂ ਬਾਅਦ ਦੂਜੇ ਨੰਬਰ 'ਤੇ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਫਿਲਮ 'ਬ੍ਰਹਮਾਸਤਰ' ਦਾ ਕੇਸਰੀਆ ਹੈ।
ਤੀਜੇ ਨੰਬਰ 'ਤੇ ਸ਼ਾਹਰੁਖ ਅਤੇ ਦੀਪਿਕਾ ਦੀ ਫਿਲਮ 'ਪਠਾਨ ਦਾ ਗਾਣਾ 'ਝੂਮ ਜੋ ਪਠਾਨ' ਹੈ, ਜਿਸ ਨੂੰ ਫੈਸਨ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ।
ਲਿਸਟ 'ਚ ਚੌਥੇ ਨੰਬਰ 'ਤੇ ਵਰੁਣ ਧਵਨ ਦੀ ਫਿਲਮ 'ਭੇਡੀਆ ਦਾ 'ਅਪਨਾ ਬਨਾ ਲੇ' ਗਾਣਾ ਹੈ।
ਪੰਜਵੇਂ ਨੰਬਰ 'ਤੇ ਕਿੰਗ ਅਤੇ ਨਤਾਸ਼ਾ ਬੀ ਦਾ ਗੀਤ ਮਾਨ ਮੇਰੀ ਜਾਨ ਹੈ, ਜੋ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਦੀਆਂ ਰੀਲਾਂ 'ਤੇ ਸੁਣਨ ਨੂੰ ਮਿਲ ਰਿਹਾ ਹੈ।
ਦੱਸ ਦੇਈਏ ਕਿ ਜਿੱਥੇ ਫਿਲਮ ਪਠਾਨ ਦੇ ਦੋਵੇਂ ਗੀਤ ਹਿੱਟ ਹੋ ਰਹੇ ਹਨ, ਉੱਥੇ ਹੀ ਇਸ ਫਿਲਮ ਦਾ ਟ੍ਰੇਲਰ ਵੀ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਇਸ ਦੇ ਨਾਲ ਹੀ ਟ੍ਰੇਲਰ ਨੂੰ 1 ਦਿਨ 'ਚ 36 ਮਿਲੀਅਨ ਵਿਊਜ਼ ਮਿਲ ਚੁੱਕੇ ਹਨ, ਜਿਸ ਕਾਰਨ ਇਹ ਫਿਲਮ ਸੁਰਖੀਆਂ 'ਚ ਹੈ।
ਇਸ ਦੇ ਨਾਲ ਹੀ ਫੈਨਸ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਜਦੋਂ ਸ਼ਾਹਰੁਖ ਖ਼ਾਨ ਇੱਕ ਇਵੈਂਟ 'ਚ ਪਹੁੰਚੇ ਤਾਂ ਉਨ੍ਹਾਂ ਦੇ ਫੈਨਸ ਨੇ ਫਿਲਮ ਦੀ ਰਿਲੀਜ਼ ਨੂੰ ਲੈ ਕੇ ਬੇਸਬਰੀ ਜ਼ਾਹਰ ਕੀਤੀ।
Shah Rukh Khan ਤੇ Deepika Padukone ਦੀ ਫਿਲਮ ਪਠਾਨ ਸ਼ੁਰੂ ਤੋਂ ਹੀ ਵਿਵਾਦਾਂ ‘ਚ ਘਿਰੀ ਰਹੀ ਹੈ। ਫਿਲਮ ਦੇ ਗਾਣੇ ਬੇਸ਼ਰਮ ਰੰਗ ‘ਚ ਦੀਪਿਕਾ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਜਿੱਥੇ ਸੋਸ਼ਲ ਮੀਡੀਆ ‘ਤੇ ਵਿਵਾਦ ਜਾਰੀ ਹੈ, ਉੱਥੇ ਹੀ ਫਿਲਮ ਦੇ ਟ੍ਰੇਲਰ ਨੂੰ ਲੈ ਕੇ ਬਾਲੀਵੁੱਡ ਬਾਈਕਾਟ ਦੀ ਚਰਚਾ ਜ਼ੋਰਾਂ ‘ਤੇ ਹੈ।
ਇਸ ਦੌਰਾਨ ਮੀਡੀਆ ਫਰਮ ਓਰਮੈਕਸ ਨੇ ਆਪਣੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਬੇਸ਼ਰਮ ਰੰਗ ਪਸੰਦੀਦਾ ਗਾਣਿਆਂ ਦੀ ਸੂਚੀ ਵਿਚ ਪਹਿਲੇ ਨੰਬਰ ‘ਤੇ ਹੈ। ਸ਼ਾਹਰੁਖ ਤੇ ਦੀਪਿਕਾ ਦੇ ਫੈਨਸ ਇਹ ਸੁਣ ਕੇ ਬਹੁਤ ਖੁਸ਼ ਹਨ।
ਫਿਲਮ ਪਠਾਨ ਦਾ ਗੀਤ ਬੇਸ਼ਰਮ ਰੰਗ ਓਰਮੈਕਸ ਮੀਡੀਆ ਵਲੋਂ ਰਿਲੀਜ਼ ਕੀਤੇ ਗਏ ਸਭ ਤੋਂ ਪਸੰਦੀਦਾ ਗੀਤਾਂ ਦੀ ਸੂਚੀ ਵਿੱਚ ਪਹਿਲੇ ਨੰਬਰ ‘ਤੇ ਹੈ, ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਨੂੰ ਯੂਟਿਊਬ ‘ਤੇ 199 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।
ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਫਿਲਮ ‘ਬ੍ਰਹਮਾਸਤਰ’ ਦਾ ਕੇਸਰੀਆ ਹੈ।
ਤੀਜੇ ਨੰਬਰ ‘ਤੇ ਸ਼ਾਹਰੁਖ ਅਤੇ ਦੀਪਿਕਾ ਦੀ ਫਿਲਮ ‘ਪਠਾਨ ਦਾ ਗਾਣਾ ‘ਝੂਮ ਜੋ ਪਠਾਨ’ ਹੈ, ਜਿਸ ਨੂੰ ਫੈਸਨ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ।
ਲਿਸਟ ‘ਚ ਚੌਥੇ ਨੰਬਰ ‘ਤੇ ਵਰੁਣ ਧਵਨ ਦੀ ਫਿਲਮ ‘ਭੇਡੀਆ ਦਾ ‘ਅਪਨਾ ਬਨਾ ਲੇ’ ਗਾਣਾ ਹੈ।
ਪੰਜਵੇਂ ਨੰਬਰ ‘ਤੇ ਕਿੰਗ ਅਤੇ ਨਤਾਸ਼ਾ ਬੀ ਦਾ ਗੀਤ ਮਾਨ ਮੇਰੀ ਜਾਨ ਹੈ, ਜੋ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਦੀਆਂ ਰੀਲਾਂ ‘ਤੇ ਸੁਣਨ ਨੂੰ ਮਿਲ ਰਿਹਾ ਹੈ।
ਦੱਸ ਦੇਈਏ ਕਿ ਜਿੱਥੇ ਫਿਲਮ ਪਠਾਨ ਦੇ ਦੋਵੇਂ ਗੀਤ ਹਿੱਟ ਹੋ ਰਹੇ ਹਨ, ਉੱਥੇ ਹੀ ਇਸ ਫਿਲਮ ਦਾ ਟ੍ਰੇਲਰ ਵੀ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਇਸ ਦੇ ਨਾਲ ਹੀ ਟ੍ਰੇਲਰ ਨੂੰ 1 ਦਿਨ ‘ਚ 36 ਮਿਲੀਅਨ ਵਿਊਜ਼ ਮਿਲ ਚੁੱਕੇ ਹਨ, ਜਿਸ ਕਾਰਨ ਇਹ ਫਿਲਮ ਸੁਰਖੀਆਂ ‘ਚ ਹੈ।
ਇਸ ਦੇ ਨਾਲ ਹੀ ਫੈਨਸ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ ‘ਚ ਜਦੋਂ ਸ਼ਾਹਰੁਖ ਖ਼ਾਨ ਇੱਕ ਇਵੈਂਟ ‘ਚ ਪਹੁੰਚੇ ਤਾਂ ਉਨ੍ਹਾਂ ਦੇ ਫੈਨਸ ਨੇ ਫਿਲਮ ਦੀ ਰਿਲੀਜ਼ ਨੂੰ ਲੈ ਕੇ ਬੇਸਬਰੀ ਜ਼ਾਹਰ ਕੀਤੀ।
Tags: Apna Bana LeBesharam rangDeepika padukoneentertainment newsJaan Meri JaanJhoome Jo PathanKesariyaPathaan SongsPathanMoviepro punjab tvShah Rukh KhanTop 5 Indian SongsTop 5 Songs
Share912Tweet570Share228

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025

ਵਣਜ ਮੰਤਰੀ ਪਿਊਸ਼ ਗੋਇਲ ਨੇ 1 ਜਨਵਰੀ ਤੋਂ 100 ਪ੍ਰਤੀਸ਼ਤ ਆਸਟ੍ਰੇਲੀਆਈ ਟੈਰਿਫ ਲਾਈਨਾਂ ‘ਤੇ ਜ਼ੀਰੋ-ਡਿਊਟੀ ਦਾ ਕੀਤਾ ਐਲਾਨ

ਦਸੰਬਰ 29, 2025

PM ਮੋਦੀ ਨੇ FIDE ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਅਰਜੁਨ ਇਰੀਗੇਸੀ ਅਤੇ ਕੋਨੇਰੂ ਹੰਪੀ ਨੂੰ ਦਿੱਤੀ ਵਧਾਈ

ਦਸੰਬਰ 29, 2025

ਅਰਾਵਲੀ ਰੇਂਜ ਦੀ ਨਵੀਂ ਪਰਿਭਾਸ਼ਾ ‘ਤੇ ਸੁਪਰੀਮ ਕੋਰਟ ਨੇ ਆਪਣੇ ਹੀ ਹੁਕਮ ‘ਤੇ ਲਗਾਈ ਰੋਕ

ਦਸੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.